ਵਾਅਦੇ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਿਸਟੀਰੀਅਲ ਸਟਾਫ਼ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਡੀਏ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ।...
ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਦਿਆ ਤੋਂ ਭਟਾਉਣ ਦਾ ਕੰਮ ਕਰ ਰਹੀ ਹੈ। ਹਾਈ ਕੋਰਟ ਵਲੋਂ ਸਰਕਾਰ ਤੇ ਸਖ਼ਤ ਟਿਪਣਿਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਡ ਨਸ਼ਿਆਂ ਦਾ ਬੁੱਰਾ ਹਾਲ ਹੈ। ਪਰ ਸਰਕਾਰ ਦਾ ਇਸ ਮਾਮਲੇ ਵਿੱਚ ਕੋਈ ਵੀ ਧਿਆਨ ਨਹੀਂ ਹ...
ਬਦਮਾਸ਼ਾਂ ਨੇ ਉਸਦਾ ਕੱਤਲ ਬੇਰਹਿਮੀ ਨਾਲ ਕੀਤਾ ਹੈ। ਉਹਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਬੁਰੀ ਤਰਾਂ ਵੱਡ ਦਿੱਤਾ। ਫਿਲਹਾਲ ਥਾਣਾ ਧਰਮਕੋਟ ਦੀ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ...
ਸਥਾਪਨਾ ਸਮਾਰੋਹ ਦੇ ਮੌਕੇ ਤੇ ਭਾਈਚਾਰਕ ਸਾਂਝ ਦਾ ਪ੍ਰਦਰਸ਼ਨ ਵੇਖਣ ਨੂੰ ਮਿਲੇਗਾ। ਇਸ ਦੌਰਾਨ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਨਿਹੰਗ ਸਿੰਘਾਂ ਵਲੋਂ ਕੀਤਾ ਜਾਵੇਗਾ। ਸਥਾਪਨਾ ਮੌਕੇ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਪੰਜਾਬ ਤੋਂ ਆਏ ਨ...
ਹਾਈ ਕੋਰਟ ਨੇ ਕਿਹਾ ਕਿ ਗਰਭਅਵਸਥਾ ਵਿਸ਼ੇਸ਼ ਸਥਿਤੀ ਹੈ ਤੇ ਇਸ ਦੇ ਆਧਾਰ 'ਤੇ ਜ਼ਮਾਨਤ ਦੇਣ ਸਮੇਂ ਅਪਰਾਧ ਦੀ ਗੰਭੀਰਤਾ ਨੂੰ ਕੁਝ ਸਮੇਂ ਲਈ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ। ਪਟੀਸ਼ਨ ਦਾਇਰ ਕਰਦੇ ਹੋਏ ਔਰਤ ਨੇ ਦੱਸਿਆ ਕਿ ਉਸ ਦੇ ਖਿਲਾਫ 2 ਜੂਨ ਨੂੰ ...
ਆਪਣੇ 7.6 ਫੁੱਟ ਲੰਬੇ ਕੱਦ ਕਾਰਨ ਅਮਰੀਕਾ ਦੇ ਗੌਟ ਟੈਲੇਂਟ ਵਿੱਚ ਪਹੁੰਚ ਕੇ ਵਿਸ਼ਵ ਭਰ ਵਿੱਚ ਪ੍ਰਸਿੱਧੀ ਹਾਸਲ ਕਰਨ ਵਾਲਾ ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ ਹੁਣ ਸਲਾਖਾਂ ਪਿੱਛੇ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈ...
ਇਸ ਝੜਪ ਵਿੱਚ ਦੋਵਾਂ ਧਿਰਾਂ ਦੀਆਂ 4 ਔਰਤਾਂ ਸਮੇਤ 5 ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।...
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐੱਸ.ਯੂ.) ਦੀ ਕਲਮਛੋੜ ਹੜਤਾਲ ਅੱਜ ਸਮਾਪਤ ਹੋ ਗਈ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ...
ਸੈਸ਼ਨ 2023-24 ਲਈ ਸੂਬੇ ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਸਖ਼ਤ ਤਿਆਰੀਆਂ ਕੀਤੀਆਂ ਗਈਆਂ ਹਨ। ਬੋਰਡ ਨੇ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਰਣਨੀਤੀ ਬਣਾਈ ਹੈ ਕਿ ਪ੍ਰੀਖਿਆਵਾਂ ਦੌਰਾਨ ਪ੍ਰਸ਼ਨ ਪੱਤਰ ਲੀਕ ਨਾ ਹੋਣ। ਇਸ ਤਹਿਤ ਪ੍ਰਸ਼ਨ ਪੱਤਰ ਬ...
ਪੰਜਾਬ 'ਚ ਨਾਜਾਇਜ਼ ਹਥਿਆਰਾਂ ਦੇ ਮਾਮਲੇ 'ਚ ਪਟਿਆਲਾ ਪੁਲਸ ਵੱਲੋਂ ਰਿਮਾਂਡ 'ਤੇ ਲਏ ਗਏ ਗੈਂਗਸਟਰ ਸੰਪਤ ਨਹਿਰਾ ਤੋਂ ਪੁਲਸ ਨੇ ਐਤਵਾਰ ਨੂੰ ਚਾਰ ਘੰਟੇ ਤੱਕ ਪੁੱਛਗਿੱਛ ਕੀਤੀ।...
ਇਸ ਤੋਂ ਪਹਿਲਾਂ ਵਿਭਾਗ ਵੱਲੋਂ ਲਗਾਏ ਗਏ ਕੈਮਰੇ ਧੁੰਦ ਕਾਰਨ ਤੇਂਦੁਏ ਦੀ ਫੁਟੇਜ ਹਾਸਲ ਨਹੀਂ ਕਰ ਸਕੇ ਸਨ। ਪਰ ਹੁਣ ਦੋ ਐਂਟੀ ਸਮੋਗ ਕੈਮਰੇ ਲਗਾਏ ਗਏ ਹਨ, ਤਾਂ ਜੋ ਧੁੰਦ ਦੇ ਬਾਵਜੂਦ ਤੇਂਦੁਏ ਦੀਆਂ ਹਰਕਤਾਂ ਨੂੰ ਕੈਦ ਕੀਤਾ ਜਾ ਸਕੇ।...
ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ।...
20 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸੀ...
ਸਿਪਾਹੀ ਨੇ ਦੱਸਿਆ ਕਿ ਜਨਵਰੀ 2021 'ਚ ਉਹ ਛੁੱਟੀ 'ਤੇ ਆਪਣੇ ਘਰ ਆਇਆ ਸੀ। ਫਿਰ ਹਰਮਨਦੀਪ ਕੌਰ ਨੇ ਉਸ ਨੂੰ ਮਿਲਣ ਲਈ ਬੁਲਾਇਆ। ਉਸ ਨੇ ਗੁਰਦੇਵ ਕੌਰ ਨਾਂ ਦੀ ਔਰਤ ਨੂੰ ਆਪਣੀ ਮਾਂ ਦੱਸਿਆ ਅਤੇ ਤਰਨਜੀਤ ਸਿੰਘ ਨੂੰ ਆਪਣਾ ਭਰਾ ਅਤੇ ਸੰਦੀਪ ਕੌਰ ਨੂੰ ਆਪ...
ਨੰਗਲ ਬਿਹਾਲਾਂ ਵਿੱਚ ਇੱਕ ਹਫ਼ਤੇ ਵਿੱਚ ਵਾਪਰੀ ਦੂਜੀ ਵੱਡੀ ਘਟਨਾ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਇਸ ਮਾਮਲੇ ਸਬੰਧੀ ਹਾਜੀਪੁਰ ਥਾਣਾ ਇੰਚਾਰਜ ਅਮਰਜੀਤ ਕੌਰ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਲਦੀ ਤੋਂ ਜਲਦ...