ਮੁਲਜ਼ਮਾਂ ਨੇ ਸੀਨੀਅਰ ਅਧਿਕਾਰੀਆਂ ਦੇ ਲੈਟਰ ਪੈਡ, ਸਟੈਂਪ, ਪੁਲਿਸ ਵਰਦੀ, ਸਟੈਂਪ ਆਦਿ ਸਾਰੀਆਂ ਤਿਆਰੀਆਂ ਕਰ ਲਈਆਂ ਸਨ। ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ ਇੱਕ ਟੇਲਰ ਮਾਸਟਰ ਅਤੇ ਆਈ.ਟੀ. ਮਾਹਿਰ ਵੀ ਸ਼ਾਮਲ ਹੈ...
ਮੁਲਜ਼ਮ ਕੋਲੋਂ 32 ਬੋਰ ਦਾ ਪਿਸਤੌਲ ਅਤੇ 6 ਕਾਰਤੂਸ ਵੀ ਬਰਾਮਦ ਹੋਏ ਹਨ। 21 ਸਾਲਾ ਮਲਕੀਤ 6 ਕਤਲ ਕੇਸਾਂ ਵਿੱਚ ਲੋੜੀਂਦਾ ਹੈ। ਇਸ ਦੀਆਂ ਕੜੀਆਂ ਐਸਕੇ ਖਰੌੜ ਤੋਂ ਮਿਲੀਆਂ ਹਨ। ਹਾਲ ਹੀ 'ਚ ਉਹ ਤ੍ਰਿਪੜੀ 'ਚ ਕਤਲ ਦੇ ਮਾਮਲੇ 'ਚ ਵੀ ਲੋੜੀਂਦਾ ਸੀ। ...
ਸੰਧੂ ਮੂਲ ਰੂਪ ਵਿੱਚ ਲਾਂਬੜਾ ਦੇ ਪਿੰਡ ਬਸ਼ੇਰਪੁਰ ਦਾ ਰਹਿਣ ਵਾਲੇ ਹਨ ਅਤੇ ਲੰਬੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਹੇ ਹਨ। ਪਰਗਟ ਸਿੰਘ ਨੂੰ ਪਹਿਲੀ ਵਾਰ ਦਸੰਬਰ 2019 ਵਿੱਚ ਗਾਲਟ ਸਿਟੀ ਦਾ ਮੇਅਰ ਚੁਣਿਆ ਗਿਆ ਸੀ। ...
ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੇ ਕਤਲ ਤੋਂ ਬਾਅਦ ਕਰਣੀ ਸੈਨਾ ਨਾਲ ਜੁੜੇ ਆਗੂਆਂ ਨੂੰ ਵੱਖ-ਵੱਖ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ।...
5500 ਪੇਂਡੂ ਵਿਕਾਸ ਫੰਡ ਰੁਕ ਗਿਆ ਹੈ। ਸੜਕਾਂ, ਲਿੰਕ ਸੜਕਾਂ, ਬਾਜ਼ਾਰਾਂ ਵਿੱਚ ਕੰਮ ਸਭ ਠੱਪ ਹੋ ਗਿਆ। 621 ਕਰੋੜ ਰੁਪਏ ਨੈਸ਼ਨਲ ਹੈਲਥ ਮਿਸ਼ਨ ਨੂੰ ਰੋਕ ਦਿੱਤਾ ਗਿਆ ਹੈ। 850 ਕਰੋੜ ਦੇ ਮੰਡੀ ਵਿਕਾਸ ਫੰਡ ਰੁਕੇ ਹੋਏ ਹਨ। 1800 ਕਰੋੜ ਦਾ ਵਿਸ਼ੇਸ਼ ...
ਕੱਲ੍ਹ ਨੂੰ ਵਿਕਾਸ ਕ੍ਰਾਂਤੀ ਰੈਲੀ ਹੋਣ ਜਾ ਰਹੀ ਹੈ। ਇਸ ਵਿੱਚ ਸੀਐਮ ਮਾਨ ਤੇ ਆਪ ਸੁਪਰੀਮੋ ਕੇਜਰੀਵਾਲ ਆ ਰਹੇ ਹਨ। ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ। ...
ਕੇਂਦਰੀ ਗ੍ਰਹਿ ਮੰਤਰੀ ਦੇ ਡਰੋਂ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਧਰਨਾ ਰੱਦ ਕਰ ਦਿੱਤਾ। ਇਹ ਕਹਿਣਾ ਹੈ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਦਾ। ਉਹਨਾਂ ਅਕਾਲੀ ਦਲ ਉਪਰ ਹੋਰ ਵੀ ਸਿਆਸੀ ਹਮਲੇ ਕੀਤੇ। ...
ਸਕੂਲਾਂ ਵੱਲੋਂ ਮਾਪਿਆਂ ਲਈ ਵਿਸ਼ੇਸ਼ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਕੁਝ ਸਕੂਲਾਂ ਵਿੱਚ ਮਾਪਿਆਂ ਅਤੇ ਬੱਚਿਆਂ ਲਈ ਸੈਲਫੀ ਪੁਆਇੰਟ ਵੀ ਬਣਾਏ ਗਏ।...
ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮ ਉਪਰੰਤ ਸਰਕਾਰ ਨੇ ਤੁਰੰਤ ਮੁਲਾਜ਼ਮ ਪੱਖੀ ਰਵੱਈਆ ਦਿਖਾਇਆ। ਲੰਬੇ ਸਮੇਂ ਤੋਂ ਜਿਸਦੀ ਮੰਗ ਚੱਲੀ ਆ ਰਹੀ ਸੀ, ਉਸਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਐਲਾਨ ਕੀਤਾ। ...
ਰਮਨਪ੍ਰੀਤ ਕੌਰ ਰੋਜ਼ਾਨਾ ਬੱਸ ਰਾਹੀਂ ਚੰਡੀਗੜ੍ਹ ਜਾਂਦੀ ਸੀ ਅਤੇ ਆਪਣੀ ਸਕੂਟੀ ਰਾਏਪੁਰ ਮੰਡਲਾ ਦੇ ਬੱਸ ਅੱਡੇ 'ਤੇ ਖੜ੍ਹੀ ਕਰਦੀ ਸੀ। ਇਸ ਹਾਦਸੇ ਤੋਂ ਬਾਅਦ ਮਹਿਲਾ ਕਾਂਸਟੇਬਲ ਦੇ ਪਰਿਵਾਰ ਦਾ ਇੱਕੋ ਇੱਕ ਸਹਾਰਾ ਖੋਹ ਲਿਆ ਗਿਆ ਹੈ।...
ਇਸ ਦੌਰਾਨ ਜ਼ਖ਼ਮੀ ਕੈਪਟਨ ਯੁਵਰਾਜ ਵਾਸੀ ਨਾਗੌਰ, ਰਾਜਸਥਾਨ ਦਾ ਫ਼ੌਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।...
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸਏਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼...
ਇਹ ਲੋਕ ਬਾਜ਼ਾਰ ਵਿੱਚ ਪਨੀਰ 150 ਤੋਂ 250 ਰੁਪਏ ਵਿੱਚ ਵੇਚਦੇ ਹਨ। ਦੁਕਾਨਦਾਰ ਗਾਹਕਾਂ ਨੂੰ ਉਹੀ ਪਨੀਰ 350 ਤੋਂ 400 ਰੁਪਏ ਵਿੱਚ ਵੇਚ ਰਹੇ ਹਨ ਅਤੇ ਮੋਟਾ ਮੁਨਾਫ਼ਾ ਕਮਾ ਰਹੇ ਹਨ। ...
ਸਾਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਕੈਲਾਸ਼ ਨਗਰ ਚੌਕੀ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ...
ਵੀਡੀਓ ਕਦੋਂ ਦੀ ਹੈ, ਇਹ ਸਪੱਸ਼ਟ ਨਹੀਂ ਹੈ। ਨਾਲ ਹੀ ਪੁਲਿਸ ਨੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਤਰਸਿੱਕਾ ਦਾ ਤਜਿੰਦਰ ਸਿੰਘ ਸਾਹਮਣੇ ਆਇਆ ਹੈ। ...