ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਕੀਤੀ ਗਈ ਵੱਡੀ ਕਾਰਵਾਈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਮੌਕੇ 'ਤੇ ਪੁੱਜੇ। ਕਰੀਬ 100 ਏਕੜ ਜ਼ਮੀਨ ਉਪਰ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਸੀ ਨਜਾਇਜ ਕਬਜ਼ਾ। ...
ਸਹਿਕਾਰਤਾ ਵਿਭਾਗ ਦਾ ਅਧਿਕਾਰੀ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਪਰਿਵਾਰ ਤੋਂ ਅਲੱਗ ਕਿਰਾਏ ਦੇ ਕਮਰੇ 'ਚ ਰਹਿੰਦਾ ਸੀ। ਦੁਖੀ ਹੋ ਕੇ ਪੱਖੇ ਨਾਲ ਫਾਹਾ ਲਗਾ ਲਿਆ। ...
ਗੁਰੂ ਘਰਾਂ ਬਾਹਰ ਹੰਗਾਮਾ ਕਰਕੇ ਤਾਲੇ ਤੋੜਨ ਦੀ ਕੀਤੀ ਕੋਸ਼ਿਸ਼। ਇੱਕ ਪਿੰਡ ਤੋਂ ਦੂਜੇ ਪਿੰਡ ਜਾ ਕੇ ਵੀ ਗੁਰਦੁਆਰਾ ਸਾਹਿਬ ਦਾਖਲ ਹੋਣ ਦੀ ਕੋਸ਼ਿਸ਼। ...
ਸੀਐਮ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕਰਕੇ ਜ਼ਰੂਰੀ ਹਦਾਇਤਾਂ ਦਿੱਤੀਆਂ। ਨਸ਼ਾ ਤਸਕਰਾਂ ਦੀ 100 ਕਰੋੜ ਤੋਂ ਵੱਧ ਦੀ ਪ੍ਰਾਪਰਟੀ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ। ...
ਸਰਕਾਰ ਵੱਲੋਂ ਕੁੱਲ 19 ਅਧਿਕਾਰੀਆਂ ਦੇ ਤਬਾਦਲੇ ਦੀ ਸੂਚੀ ਜਾਰੀ ਕੀਤੀ ਗਈ। ਇਹਨਾਂ 'ਚ ਕਈ ਏਡੀਸੀ, ਆਰਟੀਓ ਸ਼ਾਮਲ ਹਨ। ...
ਪੁਲਿਸ ਨੇ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਥਾਣਾ ਸਿਟੀ ਅਬੋਹਰ ਵਿੱਚ ਤਾਇਨਾਤ ਹੈ। ਜਿਸ ਦਾ ਨਾਮ ਆਸ਼ੀਸ਼ ਕੁਮਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ 'ਚ ਸਿਰਫ ਇੱਕ ਪੁਲਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ...
ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿੱਚ ਕੇਸ ਤਾਂ ਦਰਜ ਕਰ ਲਏ ਹਨ, ਪਰ 100 ਵਿੱਚੋਂ ਸਿਰਫ਼ 39.8 ਬੱਚੇ ਹੀ ਵਾਪਸ ਆ ਸਕੇ ਹਨ। ਇਹ ਖੁਲਾਸਾ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ ਰਿਪੋਰਟ ਵਿੱਚ ਹੋਇਆ ਹੈ। ਰਿਪੋਰਟ ਦੇ ਮੁਤਾਬਿਕ ਲਾਪਤਾ ਕੁੜੀਆਂ ਦੀ ਗਿਣਤੀ ...
ਢਾਡੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫਲਾਈਟ ਲੈ ਕੇ ਇੰਗਲੈਂਡ ਭੱਜਣ ਦੀ ਸਾਜ਼ਿਸ਼ ਰੱਚ ਰਿਹਾ ਸੀ। ਪਰਮਜੀਤ ਸਿੰਘ ਢਾਡੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨਾਲ ਜੁੜਿਆ ਹੋਇਆ ਸ...
ਉਸ ਨੇ ਮੰਗਲਵਾਰ ਨੂੰ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਦਾ ਸਟਾਫ ਰੋਜ਼ ਦੀ ਤਰਾਂ ਉਸ ਕੋਲ ਖਾਣਾ ਲੈ ਕੇ ਗਿਆ ਸੀ, ਪਰ ਉਸ ਨੇ ਕੁਝ ਵੀ ਨਹੀਂ ਖਾਇਆ। ਅਧਿਕਾਰਿਆਂ ਵਲੋਂ ਭੁੱਖ ਹੜਤਾਲ ਦੀ ਪੁਸ਼ਟੀ ਕੀਤੀ ਗਈ ਹੈ। ...
ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਕੁੱਲ 334 ਸਰਗਰਮ ਕੇਂਦਰ ਹਨ। ਹਾਲਾਤ ਇਹ ਹਨ ਕਿ ਅੰਮ੍ਰਿਤਸਰ ਵਿੱਚ ਖੋਲ੍ਹਿਆ ਗਿਆ ਪਹਿਲਾ ਜਨ ਔਸ਼ਧੀ ਕੇਂਦਰ 3 ਸਾਲਾਂ ਤੋਂ ਬੰਦ ਹੈ ਅਤੇ ਜਲੰਧਰ ਵਿੱਚ ਕੇਂਦਰ 2 ਸਾਲਾਂ ਤੋਂ ਬੰਦ ਪਿਆ ਹੈ।...
ਹਨੀ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਕੋਰਟ ਵਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਹੁਣ ਹਰਕਤ ਵਿੱਚ ਆਈ ਪੰਜਾਬ ਸਰਕਾਰ ਨੇ ਮਾਮਲਾ ਖਤਮ ਕਰਨ ਦੀ ਤਿਆਰੀ ਕਰ ਲਈ ...
ਪੰਜਾਬ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਾਂ ਨਾਲ ਭਰੀ ਹੋਈ ਹੈ ਅਤੇ ਪਾਰਟੀ ਨੇ ਹੁਣ ਇਸ ਲਈ ਰਣਨੀਤੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੀ ਡੂੰਘੇ ਚਿੰਤਤ ਹਨ...
ਕਰਾਚੀ ਦੀ ਰਹਿਣ ਵਾਲੀ 21 ਸਾਲਾ ਦੀ ਜਾਵੇਰੀਆ ਦਾ ਸਵਾਗਤ ਮੰਗੇਤਰ ਸਮੀਰ ਖਾਨ ਅਤੇ ਅਹਿਮਦ ਕਮਾਲ ਖਾਨ ਯੂਸਫਜ਼ਈ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੋਲਕਾਤਾ ਲਈ ਉਡਾਣ ਭਰਨਗੇ।...
ਸਵੇਰੇ ਵਿਜ਼ੀਬਿਲਟੀ ਵੀ ਘੱਟ ਹੋਣ ਲਗੀ ਹੈ। ਵਾਹਨ ਚਾਲਕਾਂ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ। ਮੌਸਮ ਠੰਡਾ ਹੋਣ ਦੇ ਨਾਲ-ਨਾਲ ਸੀਤ ਲਹਿਰ ਦਾ ਵੀ ਅਸਰ ਦੇਖਿਆ ਜਾ ਸਕਦਾ ਹੈ। ਮੰਗਲਵਾਰ ਸਵੇਰੇ ਲੁਧਿਆਣਾ, ਪਟਿਆਲਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱ...
ਨਕੋਦਰ ਦੇ ਸਕੂਲ ਵਿੱਚ 12 ਬੱਚੇ ਉਸ ਸਮੇਂ ਬਿਮਾਰ ਹੋ ਗਏ ਜਦੋਂ ਬੱਚਿਆਂ ਨੇ ਸਕੂਲ ਵਿੱਚ ਲੱਗੇ ਆਰਓ ਦਾ ਪਾਣੀ ਪੀਤਾ। ਕੁਝ ਸਮੇਂ ਬਾਅਦ ਹੀ ਬੱਚਿਆਂ ਦਾ ਪੇਟ ਵਿੱਚ ਦਰਦ ਹੋਣੀ ਸ਼ੁਰੂ ਹੋ ਗਈ।...