ਯਾਤਰਾ ਚੈਨਈ ਤੋਂ ਸ਼ੁਰੂ ਹੋਵੇਗੀ। ਇੱਕ ਗਰੂਪ ਦੇ ਨਾਲ ਇਸ ਯਾਤਰਾ ਦੀ ਯੋਜਨਾ ਬਣਾਓ, ਜਿਸ ਵਿੱਚ ਤੁਸੀਂ ਬਹੁਤ ਸਾਰਾ ਪੈਸਾ ਬਚਾ ਸਕਦੇ ਹੋ। ਪੈਕੇਜ ਦਾ ਨਾਮ- Holi Trip To Vaishno Devi with dharamshala And Golden Temple EX Chennai ਹੈ...
ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਕਤਲ ਨੂੰ ਲਵ ਐਂਗਲ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।...
ਮੁਕਾਬਲੇ ਵਿੱਚ ਗੋਲੀ ਪੰਮਾ ਦੇ ਗਿੱਟੇ ਵਿੱਚ ਲੱਗੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦਸ ਦੇਈਏ ਕਿ ਸੂਬੇ ਵਿੱਚ ਲਗਾਤਾਰ ਪੁਲਿਸ ਗੈਂਗਸਟਰਾਂ ਦਾ ਐਨਕਾਉਂਟਰ ਕਰ ਰਹੀ ਹੈ। ...
ਪਾਵਰਕੌਮ ਨੂੰ ਵਿੱਤੀ ਸਾਲ 2024-25 ਵਿੱਚ ਆਪਣੇ ਖਰਚਿਆਂ ਨਾਲੋਂ 1550 ਕਰੋੜ ਰੁਪਏ ਵੱਧ ਦੀ ਕਮਾਈ ਹੋਵੇਗੀ। ਪਾਵਰਕੌਮ ਨੂੰ 2024-25 ਵਿੱਚ 46400 ਕਰੋੜ ਰੁਪਏ ਦੀ ਆਮਦਨ ਦੀ ਲੋੜ ਹੋਵੇਗੀ ਪਰ ਇਸ ਦੇ ਮੁਕਾਬਲੇ ਮੌਜੂਦਾ ਬਿਜਲੀ ਦਰਾਂ ਦੇ ਹਿਸਾਬ ਨਾਲ ਆ...
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 19 ਦਸੰਬਰ ਤੱਕ ਸੂਬੇ ਭਰ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸਵੇਰੇ ਧੁੰਦ ਪੈ ਸਕਦੀ ਹੈ। 24 ਘੰਟਿਆਂ ਦੌਰਾਨ ਰੂਪਨਗਰ ਦਾ ਘੱਟੋ-ਘੱਟ ਤਾਪਮਾਨ 2.6 ਡਿਗਰੀ ਦੇ ਬਦਲਾਅ ਨਾਲ...
ਇਸ ਦੇ ਲਈ ਕੁੱਲ 20 ਈਵੀਐਮ ਮਸ਼ੀਨਾਂ ਲਿਆਂਦੀਆਂ ਗਈਆਂ ਹਨ। ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾਵੇਗੀ। ਦੋ ਮਸ਼ੀਨਾਂ ਵਿਕਲਪ ਵਜੋਂ ਰੱਖੀਆਂ ਗਈਆਂ ਹਨ।...
ਬਿਜਲੀ ਮੰਤਰੀ ਨੇ ਕਿਹਾ ਕਿ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕਰਨ ਲਈ ਘਾਤਕ ਹਾਦਸਿਆਂ ਲਈ ਐਕਸ-ਗ੍ਰੇਸ਼ੀਆ ਸਹਾਇਤਾ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਦੂਜੇ ਰਾਜਾ...
ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ।...
ਲਾਰੈਂਸ ਇੰਟਰਵਿਊ ਮਾਮਲੇ ਵਿੱਚ ਵਿੱਕ ਵਾਰ ਫਿਰ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਜਿੰਮੇਵਾਰੀਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ।...
ਪੰਜਾਬ ਦੇ ਮੁੱਖ ਮੰਤਰੀ ਐਕਸ਼ਨ ਮੋਡ 'ਚ ਦਿਖਾਈ ਦੇ ਰਹੇ ਹਨ। ਸਰਕਾਰੀ ਦਫ਼ਤਰਾਂ 'ਚ ਬਿਨ੍ਹਾਂ ਦੱਸੇ ਚੈਕਿੰਗ ਕੀਤੀ ਜਾ ਰਹੀ ਹੈ। ਕੁੱਝ ਦਿਨਾਂ ਤੋਂ ਇਸ ਤਰ੍ਹਾਂ ਦੀ ਕਾਰਵਾਈ ਦੀ ਸ਼ੁਰੂਆਤ ਕੀਤੀ ਗਈ। ...
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪਾਰਟੀ ਆਪਣੀ ਮਜ਼ਬੂਤੀ ਲਈ ਅਹੁਦੇਦਾਰ ਲਗਾ ਰਹੀ ਹੈ। ਇਸਦੇ ਨਾਲ ਹੀ ਵੱਧ ਤੋਂ ਵੱਧ ਯੋਗ ਵਰਕਰਾਂ ਨੂੰ ਜੁੰਮੇਵਾਰੀਆਂ ਦੇ ਕੇ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ...
ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਪ੍ਰਧਾਨ ਵੱਲੋਂ ਆਪਣੀ ਸਰਕਾਰ ਸਮੇਂ ਬੇਅਦਬੀਆਂ ਬਦਲੇ ਮੰਗੀ ਗਈ ਮੁਆਫ਼ੀ ਨੂੰ ਲੈ ਕੇ ਸਿਆਸਤ ਭਖ ਗਈ ਹੈ। ਵਿਰੋਧੀ ਇਸ 'ਤੇ ਟਿੱਪਣੀਆਂ ਕਰ ਰਹੇ ਹਨ। ...
ਪੁਲਿਸ ਸੂਤਰਾਂ ਮੁਤਾਬਕ ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ ਨੇ ਪੰਜਾਬ 'ਚ ਜੱਸਾ ਨੂੰ 16 ਲੋਕਾਂ ਨੂੰ ਮਾਰਨ ਦਾ ਟੀਚਾ ਦਿੱਤਾ ਸੀ। ਇਨ੍ਹਾਂ ਸਾਰੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਉਹ ਪੁਲਿਸ ਦੇ ਹੱਥੇ ਚੜ੍ਹ ਗਿਆ ਸੀ। ਇਸ ਕਾਰਨ ਉਹ ...
ਘਟਨਾ ਸਬੰਧੀ ਸ਼ਿਕਾਇਤ ਅੰਮ੍ਰਿਤਸਰ ਦੇਹਾਤੀ ਦੇ ਥਾਣਾ ਘਰਿੰਡਾ ਨੂੰ ਦਿੱਤੀ ਗਈ ਹੈ । ਪਰ ਫਿਲਹਾਲ ਪੁਲਿਸ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ ਹੈ। ...
ਰਿਸ਼ਤਿਆਂ ਨੂੰ ਤਾਰ-ਤਾਰ ਕਰਨ 'ਤੇ ਪਰਿਵਾਰ ਨੇ ਘਰੋਂ ਬੇਦਖ਼ਲ ਕਰ ਦਿੱਤਾ ਸੀ। ਆਪਣੀ ਪਤਨੀ ਤੇ ਬੱਚਿਆਂ ਨਾਲ ਪਟਿਆਲਾ ਰਹਿੰਦਾ ਸੀ। ਲੁਧਿਆਣਾ 'ਚ ਵਾਰਦਾਤਾਂ ਕਰਨ ਮਗਰੋਂ ਘਰ ਭੱਜ ਜਾਂਦਾ ਸੀ। 16 ਸਾਲ ਪਹਿਲਾਂ ਅਪਰਾਧ ਦੀ ਦੁਨੀਆਂ 'ਚ ਪੈਰ ਰੱਖਿਆ ਸੀ। ...