ਕਰੀਬ ਛੇ ਮਹੀਨੇ ਪਹਿਲਾਂ ਵੀ ਇੱਕ ਸਕੂਟਰ ਦੇ ਅਸੰਤੁਲਿਤ ਹੋਣ ਕਾਰਨ ਇੱਥੇ ਇੱਕ ਦਰਦਨਾਕ ਹਾਦਸਾ ਵਾਪਰਿਆ ਸੀ, ਜਿਸ ਵਿੱਚ ਦੋ ਲੜਕੀਆਂ ਦੀ ਮੌਤ ਹੋ ਗਈ ਸੀ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਇੱਥੋਂ ਦੀ ਸੜਕ ਦਾ ਪੱਧਰ ਉੱਚਾ ਕੀਤਾ ਜਾਵੇ ਤਾਂ ਜੋ ...
ਪਟੀਸ਼ਨ ਦਾਇਰ ਕਰਦੇ ਹੋਏ ਹਜ਼ਾਰਾਂ ਕਰੋੜਾਂ ਰੁਪਏ ਦੇ ਘੁਟਾਲੇ ਦਾ ਸ਼ੱਕ ਜ਼ਾਹਿਰ ਕੀਤਾ ਗਿਆ ਸੀ। ਉੱਥੇ ਹੀ ਸਰਕਾਰ ਦੀ ਕਾਰਜਸ਼ੈਲੀ ਨੂੰ ਵੀ ਜਾਂਚ ਦੇ ਘੇਰੇ 'ਚ ਲਿਆਂਦਾ ਗਿਆ ਸੀ। ਹਾਈ ਕੋਰਟ ਨੇ 5 ਲੱਖ ਰੁਪਏ ਜੁਰਮਾਨਾ ਵੀ ਕੀਤਾ। ...
ਹੁਣ ਇਕ ਫਿਰ ਤੋਂ ਕਾਂਗਰਸ ਅਤੇ ਆਦਮੀ ਪਾਰਟੀ ਵਿੱਚ ਗਠਜੋੜ ਹੋਣ ਦੀ ਚਰਚਾ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਗਠਜੋੜ ਦਾ ਵਿਰੋਧ ਕਰ ਚੁੱਕੇ ਹਨ, ਪਰ 5 ਰਾਜਾਂ ਵਿੱਚ ਹੋਈ ਹਾਰ ਦੇ ਕਾਰਣ ਹੁਣ ਇਸ ਮਾਮਲੇ ਵਿੱਚ ਸੀਨੀਅਰ ਲੀਡਰਸ਼ਿਪ ਨੂੰ ਮੁੜ ਤੋਂ...
ਅਦਾਲਤ ਨੇ ਭੁੱਲਰ ਦੇ ਵਕੀਲ ਨੂੰ ਪੁੱਛਿਆ ਕਿ ਇਹ ਘਟਨਾ ਦਿੱਲੀ 'ਚ ਹੋਈ ਹੈ ਅਤੇ ਸਜ਼ਾ ਦਿੱਲੀ ਦੀ ਅਦਾਲਤ ਨੇ ਦਿੱਤੀ ਹੈ, ਫਿਰ ਇਹ ਪਟੀਸ਼ਨ ਹਾਈ ਕੋਰਟ 'ਚ ਕਿਵੇਂ ਚੱਲ ਸਕਦੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 4 ਜਨਵਰੀ ਨੂੰ ਹੋਵੇਗੀ।...
ਮੁਲਜ਼ਮ ਨੂੰ ਪੁਲਿਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ। ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਜਾਣਕਾਰੀ ਮੁਤਾਬਕ ਉਹ ਨਿਹੰਗ ਸਿੱਖ ਦੱਸਿਆ ਜਾਂਦਾ ਹੈ...
ਕਿਰਤੀ ਕਿਸਾਨ ਯੂਨੀਅਨ ਨੇ ਪਾਤੜਾ ਤੇ ਖਨੌਰੀ ਰੋਡ ’ਤੇ ਸਥਿਤ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ। ਟੈਕਸ ਅਦਾ ਕੀਤੇ ਬਿਨਾਂ ਹੀ ਵਾਹਨ ਚਾਲਕ ਲੰਘਦੇ ਰਹੇ। ਕਿਸਾਨਾਂ ਵੱਲੋਂ ਟੋਲ ਦੇ ਰੇਟ ਵਧਾਉਣ ਅਤੇ ਆਸ-ਪਾਸ ਦੇ ਪਿੰਡਾਂ ਨੂੰ ਛੋਟ ਨਾ ਦੇਣ ਕਾਰਨ ਟੋਲ ਪਲਾ...
ਰੇਲਵੇ ਨੇ ਪੰਜਾਬ ਸਰਕਾਰ ਨੂੰ ਫਰਵਰੀ ਤੱਕ ਰੇਲਾਂ ਨਾ ਚੱਲਣ ਬਾਰੇ ਜ਼ੁਬਾਨੀ ਤੌਰ 'ਤੇ ਜਾਣੂ ਕਰਵਾਇਆ ਹੈ। ਲਿਖਤੀ ਹੁਕਮ ਆਉਣਾ ਅਜੇ ਬਾਕੀ ਹੈ। ਰੇਲਵੇ ਦਾ ਤਰਕ ਹੈ ਕਿ ਉਨ੍ਹਾਂ ਕੋਲ ਜਨਰੇਟਰਾਂ ਦੀ ਕਮੀ ਹੈ। ਜਿਸ ਕਾਰਨ ਏ.ਸੀ. ਟਰੇਨਾਂ ਦੀ ਉਪਲਬਧਤਾ ਨਹ...
ਹੁਣ ਕੈਨੇਡਾ ਸਰਕਾਰ ਨੇ ਇਕ ਹੋਰ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਜਿਸ ਕਾਰਣ ਲੱਖਾਂ ਭਾਰਤੀ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਡੂਬਦਾ ਨਜ਼ਰ ਆ ਰਿਹਾ ਹੈ। ਅਸਲ ਵਿੱਚ ਕੈਨੇਡਾ ਸਰਕਾਰ ਨੇ ਹੁਣ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕ...
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਆ ਰਹੇ ਹਨ। ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ...
ਬਾਦਲ ਨੇ ਕਿਹਾ ਕਿ ਮਰਹੂਮ ਬਾਦਲ ਸਾਰੀ ਉਮਰ ਪਛਤਾਉਂਦੇ ਰਹੇ ਕਿ ਮੁੱਖ ਮੰਤਰੀ ਹੁੰਦਿਆਂ ਅਜਿਹੀ ਸਥਿਤੀ ਪੈਦਾ ਹੋਈ ਅਤੇ ਉਨ੍ਹਾਂ ਨੂੰ ਇਹ ਕੇਸ ਸੀਬੀਆਈ ਨੂੰ ਸੌਂਪਣਾ ਪਿਆ। ਉਹ ਖੁਦ ਦੋਸ਼ੀਆਂ ਨੂੰ ਨਹੀਂ ਫੜ ਸਕੇ। ਸੁਖਬੀਰ ਨੇ ਕਿਹਾ ਕਿ ਅੱਜ ਮੁੱਖ ਸੇਵ...
ਪਿਛਲੇ ਕੁਝ ਮਹੀਨਿਆਂ ਤੋਂ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੀਆਂ ਘਟਨਾਵਾਂ ਦਰਮਿਆਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਕੌਮੀ ਪੱਧਰ ’ਤੇ ਉਠੀਆਂ ਸਨ। ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਹਵਾ ਪ੍ਰਦ...
ਨਿਹੰਗ ਸਿੱਖ ਬਾਬਰੀ ਮਸਜਿਦ ਵਿੱਚ ਦਾਖ਼ਲ ਹੋਏ ਅਤੇ ਉੱਥੇ ਰਾਮ ਦੇ ਨਾਮ ’ਤੇ ਹਵਨ ਕਰ ਰਹੇ ਹਨ। ਲ 22 ਜਨਵਰੀ ਨੂੰ ਮੂਰਤੀ ਦੀ ਸਥਾਪਨਾ ਅਯੁੱਧਿਆ 'ਚ ਲੰਗਰ ਵਰਤਾਉਣ ਦੀ ਇਜਾਜ਼ਤ ਦਿੱਤੀ ...
ਵਿਸ਼ੇਸ਼ ਜਾਂਚ ਟੀਮ ਨੇ ਮੁੱਖ ਸਕੱਤਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਦੋਂ ਲਾਰੈਂਸ ਦਾ ਇੰਟਰਵਿਊ ਰਿਕਾਰਡ ਕੀਤਾ ਗਿਆ ਸੀ ਤਾਂ ਉਹ ਜੇਲ੍ਹ ਵਿੱਚ ਸੀ, ਇਹ ਸਬੂਤ ਨਹੀਂ ਮਿਲ ਸਕਿਆ ਹੈ। ਇਸ ਮਾਮਲੇ ਦੀ ਜਾਂਚ ਲਈ ...
ਪੰਜਾਬ ਵਿੱਚ ਸਭ ਤੋਂ ਘੱਟ ਵਿਜ਼ੀਬਿਲਟੀ ਫਰੀਦਕੋਟ ਵਿੱਚ 50 ਤੋਂ 100 ਮੀਟਰ ਰਹੀ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 500 ਤੋਂ 1000 ਮੀਟਰ, ਲੁਧਿਆਣਾ ਵਿੱਚ 200 ਤੋਂ 500 ਮੀਟਰ, ਪਟਿਆਲਾ ਵਿੱਚ 500 ਤੋਂ 1000 ਮੀਟਰ, ਬਠਿੰਡਾ ਵਿੱਚ ਦੋ ਤੋਂ ਚਾਰ ਕਿਲ...
SSP ਅਮਨੀਤ ਕੌਂਡਲ ਦੀ ਅਗਵਾਈ ਹੇਠ ਦੂਜੀ ਵਾਰ ਫੜੀ ਗਈ ਫੈਕਟਰੀ। ਮੱਧ ਪ੍ਰਦੇਸ਼ ਤੋਂ ਪੰਜਾਬ ਸਪਲਾਈ ਹੁੰਦਾ ਹੈ ਨਜਾਇਜ ਅਸਲਾ। 22 ਹਥਿਆਰਾਂ ਸਮੇਤ 10 ਜਣੇ ਗ੍ਰਿਫ਼ਤਾਰ...