ਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੂੰ 8 ਕਰੋੜ ਰੁਪਏ ਦੀ ਧੋਖਾਧੜੀ ਦੀ ਸ਼ਿਕਾਇਤ ਦਿੱਤੀ ਸੀ। ਐਸਐਸਪੀ ਨੂੰ ਸ਼ਿਕਾਇਤ ਮਿਲਦਿਆਂ ਹੀ ਡੀਐਸਪੀ ਪਲਕ ਗੋਇਲ ਦੀ ਅਗਵਾਈ ਵਿੱਚ ਸੈਕਟਰ-26 ਥਾਣਾ ਇੰਚਾਰਜ ਦੇਵੇਂਦਰ ਸਿੰਘ ਨੂੰ ...
ਏਐਸਆਈ ਸੁਖਵਿੰਦਰ ਪਾਲ ਸਿੰਘ ਨੇ ਆਪਣੇ ਸੁਸਾਈਡ ਨੋਟ ਵਿੱਚ ਲਿਖਿਆ ਸੀ ਕਿ ਜੀਆਰਪੀ ਦੇ ਐਸਐਚਓ ਗੁਰਦਰਸ਼ਨ ਸਿੰਘ ਅਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ।...
ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਹਲਫ਼ਨਾਮਾ ਪੇਸ਼ ਕੀਤਾ ਗਿਆ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਜੇਲ੍ਹਾਂ ਵਿੱਚ ਤਸਕਰੀ ਅਤੇ ਮੋਬਾਈਲਾਂ ਦੀ ਵਰਤੋਂ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਾਂਚ ਕਮੇਟੀ ਨੂੰ ਲਾਰੇਂਸ ਬਿਸ਼ਨੋਈ ਦੇ ਇੰਟ...
ਪਿਛਲੀਆਂ ਚੋਣਾਂ 'ਚ ਕੋਰੋਨਾ ਦੇ ਡਰ ਕਾਰਨ ਜ਼ਿਆਦਾਤਰ ਐੱਨਆਰਆਈ ਵੋਟਰਾਂ ਨੇ ਚੋਣਾਂ 'ਚ ਹਿੱਸਾ ਨਹੀਂ ਲਿਆ ਸੀ। ਜਿਸ ਕਾਰਨ ਵੋਟ ਫੀਸਦੀ 'ਤੇ ਕਾਫੀ ਅਸਰ ਦੇਖਣ ਨੂੰ ਮਿਲੀਆ ਸੀ।...
ਉਨ੍ਹਾਂ ਨੇ ਇਸ ਮਾਮਲੇ 'ਚ ਇਕ ਸੰਦੇਸ਼ ਜਾਰੀ ਕੀਤਾ ਹੈ। ਪਰ ਪੰਨੂ ਨੇ ਇਸ ਪੂਰੇ ਘਟਨਾਕ੍ਰਮ ਵਿੱਚ ਆਪਣੀ ਸ਼ਮੂਲੀਅਤ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।...
ਇਸ ਲੁੱਟ ਵਿੱਚ ਆਬਕਾਰੀ ਅਧਿਕਾਰੀ ਵੀ ਵਗਦੀ ਗੰਗਾ ਵਿੱਚ ਹੱਥ ਧੋਣ ਵਿੱਚ ਲੱਗੇ ਹੋਏ ਹਨ। ਜਾਂਚ ਕਰਨ 'ਤੇ ਪਤਾ ਲੱਗਾ ਕਿ ਸ਼ਰਾਬ ਦੀ ਇੱਕ ਬੋਤਲ ਪ੍ਰਿੰਟ ਰੇਟ ਤੋਂ 200 ਤੋਂ 250 ਰੁਪਏ ਵੱਧ ਵੇਚੀ ਜਾ ਰਹੀ ਸੀ।...
ਅਦਾਲਤ ਨੇ ਸਖਤ ਫੈਸਲਾ ਸੁਣਾਉਂਦੇ ਹੋਏ 5-5 ਸਾਲ ਦੀ ਕੈਦ ਕੀਤੀ। ਹਰੇਕ ਮੁਲਜ਼ਮ ਨੂੰ 15 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਗਿਆ। ...
ਇਸ ਸਮੇਂ ਦੌਰਾਨ 600 ਬਿਨੈਕਾਰਾਂ ਦੀ ਨਿਯੁਕਤੀ ਕੀਤੀ ਗਈ ਸੀ, ਪਰ ਸਿਰਫ 135 ਸ਼ਾਮਲ ਹੋਏ ਸਨ। ਪੰਜਾਬ ਸਰਕਾਰ ਨੇ ਅਰਜ਼ੀ ਦਾਇਰ ਕਰਕੇ ਬਾਕੀ ਬਿਨੈਕਾਰਾਂ ਨੂੰ ਵੀ ਸ਼ਾਮਲ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਬੁੱਧਵਾਰ ਨੂੰ ਸਰਕਾਰ ...
ਕੁਹਾੜਾ-ਮਾਛੀਵਾੜਾ ਰੋਡ ਸਥਿਤ ਪਿੰਡ ਪੰਜੇਟਾ ਕੋਲ ਆਮਣੇ ਸਾਮਣੇ ਤੋਂ ਗੋਲੀਆਂ ਚੱਲੀਆਂ। ਇਸ ਦੌਰਾਨ ਇੱਕ ਲੁਟੇੇਰੇ ਦੀ ਮੌਤ ਹੋ ਗਈ। ਬਾਕੀ ਤਿੰਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ...
9 ਦਸੰਬਰ ਨੂੰ ਬਠਿੰਡਾ ਜੇਲ੍ਹ ਚੋਂ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਜਿਸ ਉਪਰੰਤ ਖੰਨਾ ਅਦਾਲਤ 'ਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਬੁੱਧਵਾਰ ਨੂੰ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਪੇਸ਼ੀ ਹੋਈ। ...
ਕੁੱਕਰ ਵਿੱਚ ਧਮਾਕਾ ਹੋਣ ਸਮੇਂ ਆਸਪਾਸ ਬਹੁਤ ਸਾਰੇ ਲੋਕ ਮੌਜੂਦ ਸਨ ਪਰ ਸਾਰੇ ਸੁਰੱਖਿਅਤ ਹਨ। ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਕੁੱਕਰ ਦੀ ਸੀਟੀ ਜਾਂ ਢੱਕਣ ਦੀ ਰਬੜ ਖਰਾਬ ਹੋ ਜਾਂਦੀ ਹੈ ਤਾਂ ...
ਪੁਲਿਸ ਨੇ ਅਵਤਾਰ ਸਿੰਘ ਉਰਫ ਤਾਰੀ ਵਾਸੀ ਢੁਡੀਕੇ, ਹਰਜਿੰਦਰ ਸਿੰਘ ਉਰਫ ਰਿੰਦੀ ਵਾਸੀ ਰਾਏਪੁਰ ਅਰਾਈਆਂ ਤੇ ਕਮਲਪ੍ਰੀਤ ਸਿੰਘ ਵਾਸੀ ਰੋਡੇ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਪੁਲਿਸ ਪਾਰਟੀ ਨੂੰ ਇਨ੍ਹਾਂ ਕੋਲੋਂ ਦੋ ਪਿਸਤੌਲ ਤੇ ਤਿੰਨ-ਤਿੰਨ ਜ਼ਿੰਦਾ...
ਮੁਲਜ਼ਮ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 6 ਕਤਲ ਕੇਸਾਂ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ। ...
ਪੰਜਾਬ 'ਚ ਗੈਂਗਸਟਰ ਰਾਜ ਕਰ ਰਹੇ ਹਨ। ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੀ ਸਮੁੱਚੀ ਪੁਲਿਸ ਮੁੱਖ ਮੰਤਰੀ, ਉਨ੍ਹਾਂ ਦੀ ਪਤਨੀ, ਮਾਂ ਅਤੇ ਭੈਣ ਨੂੰ ਸੁਰੱਖਿਆ ਦੇਣ ਵਿੱਚ ਲੱਗੀ ਹੋਈ ਹੈ।...
SSP ਅਮਨੀਤ ਕੌਂਡਲ ਦੀ ਰਹਿਨੁਮਾਈ ਹੇਠ ਸਮਾਜ ਨੂੰ ਦਿੱਤਾ ਗਿਆ ਮਜ਼ਬੂਤ ਸੁਨੇਹਾ। ਗਾਇਕਾਂ ਨੇ ਗੀਤਾਂ ਰਾਹੀਂ ਨਸ਼ਿਆਂ ਉਪਰ ਕਸਿਆ ਤੰਜ। ...