ਆਦਿਤਿਆ ਚੰਡੀਗੜ੍ਹ ਦਾ ਰਹਿਣ ਵਾਲਾ ਸੀ। ਜਦੋਂ ਸੁਰੱਖਿਆ ਗਾਰਡ ਕਮਰੇ 'ਚ ਪਹੁੰਚਿਆ ਤਾਂ ਆਦਿਤਿਆ ਯਾਦਵ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ...
ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 35 ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ। ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਇਸਦਾ ਐਲਾਨ ਕੀਤਾ ਗਿਆ। ...
ਦੋਵਾਂ ਨੇ ਆਪਣੇ ਵਕੀਲਾਂ ਰਾਹੀਂ ਮਾਨਸਾ ਅਦਾਲਤ 'ਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਇਹਨਾਂ ਰਾਹੀਂ ਵੱਡੀ ਗੱਲ ਆਖੀ ਗਈ ਹੈ। ਜਿਸਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੀ ਬਿਆਨ ਸਾਮਣੇ ਆ ਗਿਆ ਹੈ। ...
ਡੀਐਸਪੀ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਚਾਰ ਖੋਲ ਬਰਾਮਦ ਕੀਤੇ ਗਏ ਹਨ ਅਤੇ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਬਣਦੀ ਕਾਨੂੰਨੀ ਕ...
CM ਤੇ DGP ਕੋਲ ਪਹੁੰਚਿਆ ਮਾਮਲਾ, 2 ਏਐਸਆਈ ਕੀਤੇ ਸਸਪੈਂਡ। ਡਾਕਟਰਾਂ ਦੀ ਕਾਰਜਸ਼ੈਲੀ ਵੀ ਸਵਾਲਾਂ ਦੇ ਘੇਰੇ ਹੇਠ ਆਈ। ਡਿੱਗ ਸਕਦੀ ਹੈ ਗਾਜ਼।...
ਜੰਗਲੀ ਜਾਨਵਰ ਦੇ ਰਿਹਾਇਸ਼ੀ ਇਲਾਕੇ 'ਚ ਆਉਣ ਮਗਰੋਂ ਖੜਕੀਆਂ ਘੰਟੀਆਂ। ਲੋਕ ਇੱਕ-ਦੂਜੇ ਨੂੰ ਫੋਨ ਕਰਕੇ ਪੁੱਛਦੇ ਰਹੇ ਕਿ ਦੇਖਿਓ ਕਿਤੇ ਤੁਹਾਡੇ ਘਰ ਵਾਲੇ ਪਾਸੇ ਤਾਂ ਨੀ ਤੇਂਦੂਆ ਆ ਗਿਆ। ਜੰਗਲਾਤ ਤੇ ਪੁਲਿਸ ਮਹਿਕਮੇ ਨੂੰ ਵੀ ਭਾਜੜਾਂ ਪਈਆਂ। ...
ਹਾਦਸੇ ਵਿੱਚ ਪਰਮਜੀਤ ਕੌਰ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ...
ਜਦੋਂ ਸ਼ਰਧਾਲੂ ਮੱਥਾ ਟੇਕ ਰਹੇ ਸੀ ਤਾਂ ਅਚਾਨਕ ਇੱਕ ਨੌਜਵਾਨ ਗਰਿੱਲ ਟੱਪ ਕੇ ਮਾਤਾ ਦੀ ਮੂਰਤੀ ਕੋਲ ਪਹੁੰਚ ਗਿਆ। ਜਿਵੇਂ ਹੀ ਉਸਨੇ ਮੂਰਤੀ ਨੂੰ ਹੱਥ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸੇਵਾਦਾਰਾਂ ਦੀ ਚੌਕਸੀ ਕਾਰਨ ਉਸਨੂੰ ਕਾਬੂ ਕਰ ਲਿਆ ਗਿਆ। ...
ਇਸ ਦੇ ਨਾਲ ਹੀ ਸੋਮਵਾਰ ਨੂੰ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਦੋਸਤ ਮਾਨਵਦੀਪ ਸਿੰਘ ਨੇ ਬਰਖਾਸਤ ਐੱਸਐੱਚਓ ਨਵਦੀਪ ਸਿੰਘ ਦੇ ਨਜ਼ਦੀਕੀਆਂ 'ਤੇ ਸਮਝੌਤਾ ਕਰਨ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ...
ਯਾਤਰਾ ਦਾ ਆਯੋਜਨ ਕਰਨ ਵਾਲਾ ਪੰਜਾਬ ਪਹਿਲਾ ਰਾਜ ਨਹੀਂ ਹੈ। ਪੰਜਾਬ ਤੋਂ ਅਲਾਵਾ ਮੱਧ ਪ੍ਰਦੇਸ਼ (ਐਮਪੀ) ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਵੀ ਅਜਿਹੀਆਂ ਯਾਤਰਾਵਾਂ ਚੱਲ ਰਹੀਆਂ ਹਨ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 2 ਹ...
ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਰਾਜ ਕੁਮਾਰ ਵਾਸੀ ਮੰਡੀ ਲਾਧੂਕਾ ਭੱਠੇ 'ਤੇ ਕੰਮ ਕਰਦਾ ਸੀ ਅਤੇ ਮੋਟਰਸਾਈਕਲ 'ਤੇ ਮੰਡੀ ਲਾਧੂਕਾ ਤੋਂ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਚਾਂਦਮਾਰੀ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੀ ਇੱਕ ਕਾਰ ਨ...
7 ਮਾਮਲਿਆਂ 'ਚ 9 ਸਰਕਾਰੀ ਮੁਲਾਜ਼ਮ ਗ੍ਰਿਫਤਾਰ ਕੀਤੇ। 7 ਪੁਰਾਣੇ ਕੇਸਾਂ 'ਚ ਦੋਸ਼ੀਆਂ ਨੂੰ ਸਜ਼ਾ ਹੋਈ। 17 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ। ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕ...
ਪੁਲਿਸ ਨੇ ਦੋਵਾਂ ਕੋਲੋਂ ਪੰਜ-ਪੰਜ ਹਥਿਆਰ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਜਲੰਧਰ ਕੈਂਟ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਹਥਿਆਰ ਲੈ ਕ...
ਕੋਰੋਨਾ ਕਾਲ ਸਮੇਂ ਪੁਲਿਸ ਨੇ ਦਰਜ ਕੀਤਾ ਸੀ ਮੁਕੱਦਮਾ। ਕਾਂਗਰਸ ਉਪਰ ਝੂਠਾ ਕੇਸ ਪਾਉਣ ਦਾ ਲਾਇਆ ਸੀ ਇਲਜ਼ਾਮ। ਅਦਾਲਤ ਦੇ ਫੈਸਲੇ ਦਾ ਕੀਤਾ ਸੁਆਗਤ। ...
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬਿਆਨ ਜਾਰੀ ਕੀਤਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸਿੱਧੁ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣ ਲੜਨਾ ਚਾਹੁੰਦੇ ਹਨ ਤਾਂ ਅਸੀਂ ਸਵਾਗਤ ਕਰਾਂਗੇ। ਫਿਲਹਾਲ ਉਹਨਾਂ ਨੇ ਕੋਈ ਵੀ ਇੱਛਾ ਨ...