ਸਰਕਾਰ ਵਲੋਂ ਟੈਂਡਰ ਦੀ ਜਾਂਚ ਦੇ ਹੁੱਕਮ ਦਿੱਤੇ ਗਏ ਹਨ। ਇਸਦੇ ਤਹਿਤ ਮਹਿੰਗੇ ਰੇਟ ਵਿੱਚ ਤਰਪਾਲਾਂ ਖਰੀਦਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਇਸ ਦੀ ਜਾਂਚ ਕਰਨਗੇ।...
ਮੁੱਖ ਮੰਤਰੀ ਤੀਰਥ ਯੋਜਨਾ ਨੂੰ ਦਾਖਿਲ ਕੀਤੀ ਗਈ ਪਟੀਸ਼ਨ ਤੇ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਫਿਲਹਾਲ ਮਾਮਲੇ ਦੀ ਸੁਣਵਾਈ 2 ਹਫਤੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ...
ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਹੈ। ਉਹਨਾਂ ਨੇ ਸੰਸਦ ਭਵਨ ਵਿੱਚ ਜੀਰੋ ਆਵਰ ਦੌਰਾਨ ਵਾਹਗਾ ਬਾਰਡਰ ਖੋਲ੍ਹਣ ਦੀ ਜ਼ੋਰਦਾਰ ਮੰਗ ਕੀਤੀ। ...
ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡ...
SIT ਨੇ ਉਨ੍ਹਾਂ ਨੂੰ ਨੋਟਿਸ ਭੇਜ ਕੇ 18 ਦਸੰਬਰ ਸਵੇਰੇ 11 ਵਜੇ ਪਟਿਆਲਾ ਰੇਂਜ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਪਿਛਲੇ ਡੇਢ ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜ਼ਮਾਨਤ ’ਤੇ ਚੱਲ ਰਹੇ ਹਨ। ...
ਜਲੰਧਰ ਵਿੱਚ ਅੱਜ ਤੋਂ ਆਰਮੀ ਅਗਨੀਵੀਰ ਭਰਤੀ ਰੈਲੀ ਸ਼ੁਰੂ ਹੋਣ ਜਾ ਰਹੀ ਹੈ। ਇਹ ਰੈਲੀ 12 ਤੋਂ 20 ਦਸੰਬਰ ਤੱਕ ਚੱਲੇਗੀ। ਰੈਲੀ ਵਿੱਚ ਜਲੰਧਰ ਸਮੇਤ ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹਿਆਂ ਦੇ ਪੁਰਸ਼ ਉਮੀਦਵਾਰ 12 ਤੋਂ ...
ਰਾਸ਼ਟਰੀ ਰਾਜਧਾਨੀ ਸਮੇਤ ਉਤਰ ਭਾਰਤ ਦੇ ਕਈ ਜ਼ਿਲ੍ਹਿਆਂ 'ਚ ਸਵੇਰ ਦਾ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਜਿਆਦਾਤਰ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 7 ਡਿਗਰੀ ਤੋਂ ਵੀ ਹੇਠਾਂ ਆ ਗਿਆ ਹੈ। ਉਥੇ ਹੀ ਦਿਨ ਦਾ ਤਾਪਮਾਨ ਵੀ 20 ਡਿ...
ਪੈਟਰੋਲ ਪੰਪ ਲੁੱਟਣ ਮਗਰੋਂ ਭੱਜੇ ਲੁਟੇਰਿਆਂ ਨੂੰ ਪੁਲਿਸ ਨੇ ਘੇਰਾ ਪਾਇਆ। 2 ਲੁਟੇਰੇ ਪੁਲਿਸ ਦੇ ਅੜਿੱਕੇ ਆ ਗਏ। ਇੱਕ ਦੀ ਲੱਤ 'ਚ ਗੋਲੀ ਵੱਜੀ। ...
13242 ਪਿੰਡਾਂ ਅੰਦਰ ਪੰਚ-ਸਰਪੰਚ ਚੁਣਨ ਲਈ ਵੋਟਾਂ ਪੈਣਗੀਆਂ। ਇਸਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰਾਂ ਨੂੰ ਸੂਚਨਾ ਭੇਜੀ ਗਈ ਹੈ। ...
ਹਾਦਸੇ ਦੌਰਾਨ ਸ਼ੋਅ-ਰੂਮ 'ਚ ਹਫੜਾ-ਦਫੜੀ ਮਚ ਗਈ। ਜਖ਼ਮੀਆਂ ਕਰਮਚਾਰੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਇਮਾਰਤ ਦੇ ਨਿਰਮਾਣ ਉਪਰ ਵੀ ਸਵਾਲ ਉੱਠੇ ਹਨ। ...
ਪਤੀ ਨੂੰ ਕੰਮ 'ਤੇ ਭੇਜ ਕੇ ਪਤਨੀ ਨੇ ਚੁੱਕਿਆ ਖੌਫਨਾਕ ਕਦਮ। ਦਿਉਰ ਨੇ ਪੱਖੇ ਨਾਲ ਲਟਕਦੀ ਦੇਖੀ ਤਾਂ ਪਰਿਵਾਰ 'ਚ ਚੀਕਚਿਹਾੜਾ ਮਚ ਗਿਆ। ਹਾਲੇ 5 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ...
19 ਦਸੰਬਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੀਆਂ ਚੋਣਾਂ ਹੋ ਰਹੀਆਂ ਹਨ। ਜਿਸਦੇ ਲਈ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਪਹਿਲੀ ਵਾਰ ਮਸ਼ੀਨਾਂ ਰਾਹੀਂ ਵੋਟਿੰਗ ਹੋਵੇਗੀ। ...
ਪੰਜਾਬ ਪੁਲਿਸ ਜਿਹੜਾ ਕੰਮ ਨਹੀਂ ਕਰ ਸਕੀ, ਉਹ ਸੂਬੇ ਦੇ ਮੁੱਖ ਮੰਤਰੀ ਨੇ ਕਰਕੇ ਦਿਖਾ ਦਿੱਤਾ। ਜਿਸਤੋਂ ਬਾਅਦ ਸ਼ੋਸ਼ਲ ਮੀਡੀਆ ਉਪਰ ਵੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ...
ਐਸਐਚਓ-ਮੁਨਸ਼ੀ ਉਪਰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲੱਗੇ। ਰੇਲਵੇ ਪੁਲਿਸ ਅਧਿਕਾਰੀਆਂ ਨੇ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਦੋਵੇਂ ਅਧਿਕਾਰੀਆਂ ਨੂੰ ਲਾਇਨ ਹਾਜ਼ਰ ਕਰ ਦਿੱਤਾ। ...
ਮਨੀ ਟਰਾਂਸਫਰ ਦੀ ਦੁਕਾਨ 'ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਇੱਕ ਗ੍ਰਾਹਕ ਕੋਲੋਂ ਵੀ 10 ਹਜ਼ਾਰ ਰੁਪਏ ਖੋਹ ਕੇ ਲੈ ਗਏ। ...