ਲੁਧਿਆਣਾ ਦੇ ਇਸਲਾਮਗੰਜ ਇਲਾਕੇ ਦੀ ਘਟਨਾ। ਸੀਸੀਟੀਵੀ ਚ ਕੈਦ ਹੋਈ ਸਾਰੀ ਹਰਕਤ। ਰੌਲਾ ਪੈਣ ਤੇ ਭੱਜੇ ਨਕਾਬਪੋਸ਼ ਵਿਅਕਤੀ। ...
ਸੂਬਾ ਸਰਕਾਰ ਨੇ ਕਈ ਵਿਭਾਗਾਂ ਦੇ ਸਕੱਤਰਾਂ ਸਮੇਤ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਅਤੇ ਉਪ ਮੰਡਲ ਮਜਿਸਟ੍ਰੇਟ (ਐਸਡੀਐਮ) ਬਦਲ ਦਿੱਤੇ। ਛੁੱਟੀ ਵਾਲੇ ਦਿਨ ਐਤਵਾਰ ਨੂੰ ਤਬਾਦਲਾ ਸੂਚੀ ਜਾਰੀ ਕੀਤੀ ਗਈ। ...
ਦਸੂਹਾ ਪੁਲਿਸ ਨੇ ਇਨੋਵਾ ਚਾਲਕ ਦੀ ਪਹਿਚਾਨ ਕਰ ਲਈ ਹੈ, ਜੋ ਕੀ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝਿੰਗੜਾਂ ਦਸੂਹਾ ਦਾ ਹੈ। ਪੁਲਿਸ ਨੇ ਉਸ ਦੇ ਖ਼ਿਲਾਫ਼ ਧਾਰਾ 304ਏ, 279 ਤਹਿਤ ਕੇਸ ਦਰਜ ਕਰ ਲਿਆ ਹੈ।...
ਫਾਸਟਵੇਅ ਦੇ ਕਰਮਚਾਰੀਆਂ ਅਤੇ ਆਪਰੇਟਰਾਂ ਖਿਲਾਫ ਦਰਜ 10 ਐੱਫਆਈਆਰ 'ਚੋਂ 2 'ਚ ਜੁਝਾਰ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਜੁਝਾਰ ਨੂੰ ਇਸ ਦਾ ਸਾਹਮਣਾ ਕਰਨਾ ਪਿਆ ਸੀ। ਨਵੰਬਰ 2021 'ਚ ਇਨਕਮ ਟੈਕਸ ਅਤੇ ਈਡੀ ਨੇ ਛਾਪੇਮਾ...
ਟਰਬਿਊਨਲ ਦਾ ਕਹਿਣਾ ਹੈ ਕਿ ਪੇਸ਼ ਨਾ ਹੋਣ ਦੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਪੰਜਾਬ ਸਰਕਾਰ ਦੇ ਸੈਕਟਰੀ ਦੀ ਕਾਰਵਾਈ ਨੂੰ ਵਾਤਾਵਰਨ ਸੁਧਾਰ ਪੱਖੀ ਇੱਕ ਫੈਸਲੇ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਕਾਰਨ ਮੰਨਿਆ ਜਾਵੇਗਾ ਅਤੇ ਅਜਿਹੀ ਕਾਰਵਾਈ ਨੂੰ ਵਿਤ...
ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਹੈ, ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ...
ਇਸ ਸਕੀਮ ਤਹਿਤ ਲੋਕਾਂ ਨੂੰ ਜਨਮ-ਮੌਤ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ ਅਤੇ ਹੋਰ ਸਬੂਤ ਸਮੇਤ ਕਈ ਸੇਵਾਵਾਂ ਉਨ੍ਹਾਂ ਦੇ ਘਰ ਹੀ ਮਿਲਣਗੀਆਂ। ਹਾਲਾਂਕਿ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ ਆਦਿ ਵਰਗੀਆਂ...
ਬਸਪਾ ਸੁਪਰੀਮੋ ਮਾਇਆਵਤੀ ਨੇ ਆਪਣਾ ਉਤਰਾਧਿਕਾਰੀ ਆਕਾਸ਼ ਆਨੰਦ ਨੂੰ ਐਲਾਨਿਆ। ਜਿਸ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਪਾਰਟੀ ਅੰਦਰ ਵੀ ਚਰਚਾਵਾਂ ਹੋਣ ਲੱਗੀਆਂ ਹਨ। ...
ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ ਤਾਜ਼ਾ ਰਿਪੋਰਟ 'ਚ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਪੰਜਾਬ ਵਿੱਚ 2021 ਅਤੇ 2022 ਵਿੱਚ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਜ਼ਖ਼ਮੀਆਂ ਨਾਲੋਂ ਵੱਧ ਸੀ। ...
ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਲਸੀ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ 21 ਨਵੰਬਰ ਨੂੰ ਇੱਕ ਪਟੀਸ਼ਨ ਖਾਰਜ ਕਰ ਦਿੱਤੀ ਸੀ।...
ਸ਼ੱਕ ਹੈ ਕਿ ਬੂਟਾ ਜੇਲ੍ਹ ਵਿੱਚ ਬੈਠ ਕੇ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਰੋਹ ਚਲਾ ਰਿਹਾ ਹੈ। ਥਾਣਾ ਸਿਟੀ ਵਿੱਚ ਦਰਜ ਐਫਆਈਆਰ ਨੰਬਰ 208 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ...
ਲੋਕਾਂ ਦੀ ਮਦਦ ਨਾਲ ਸੁਬੋਧ ਨੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ। ਇਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਸੂਰਜ ਅਤੇ ਸੁਬੋਧ ਨੂੰ ਸਿਵਲ ਹਸਪਤਾਲ ਲੈ ਗਏ। ਜਾਂਚ ਤੋਂ ਬਾਅਦ ਡਾਕਟਰਾਂ ਨੇ ਸੂਰਜ ਨੂੰ ਮ੍ਰਿਤਕ ਐਲਾਨ ਦਿੱਤਾ।...
43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਵਿੱਚ ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ ਅਤੇ ਰਿਹਾਇਸ਼ ਸਰਟੀਫਿਕੇਟ, ਜਾਤੀ ਅਤੇ ਪੈਨਸ਼ਨ ਸਰਟੀਫਿਕੇਟ, ਬਿਜਲੀ ਬਿੱਲਾਂ ਦਾ ਭੁਗਤਾਨ ਅਤੇ ਹੋਰ ਸੇਵਾਵਾਂ ਸ਼ਾਮਲ ਹਨ। ...
ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਇਸ ਨਾਲ ਬਾਹਰੀ ਖੇਤਰਾਂ ਅਤੇ ਹਾਈਵੇਅ 'ਤੇ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋਵੇਗੀ।...
ਮਹਿਲਾ ਪ੍ਰੀਮਿਯਮ ਲੀਗ (WPL 2024) ਵਿੱਚ ਗੁਜਰਾਤ ਜਾਇੰਟਸ ਵਲੋਂ 2 ਕਰੋੜ ਰੁਪਏ ਵਿੱਚ ਖਰੀਦੇ ਜਾਣ ਤੋਂ ਬਾਅਦ ਹਰ ਪਾਸੇ ਜ਼ੀਰਕਪੁਰ ਦੀ ਕਾਸ਼ਵੀ ਗੌਤਮ (20) ਦੀ ਹੀ ਚਰਚਾ ਹੋ ਰਹੀ ਹੈ। ਕਾਸ਼ਵੀ ਦੀ ਬੇਸ ਪ੍ਰਾਇਜ਼ 20 ਲੱਖ ਸੀ, ਪਰ ਉਸਨੂੰ ਕਈ ਗੁਣਾ ਪੈਸ...