ਫਿਲਹਾਲ ਇਸ ਮਾਮਲੇ ਦੀ ਜਾਂਚ ਐੱਸਪੀ ਹੈੱਡਕੁਆਰਟਰ ਰੋਪੜ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ 'ਤੇ ਮੁੱਖ ਦੋਸ਼ ਝੂਠੇ ਸਬੂਤ ਬਣਾਉਣ ਦਾ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਗੁਰਪ੍ਰੀਤ ਦੇਵ ਨੇ ਹਾਈ ਕੋਰਟ ਵਿੱਚ ਰਿਪੋਰਟ ਦਾਖ਼ਲ ਕੀਤੀ ਹੈ।...
ਬੀਐਸਐਫ ਨੂੰ ਦੇਰ ਰਾਤ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਇਹ ਡਰੋਨ ਹਰਕਤ ਅੰਮ੍ਰਿਤਸਰ ਅਧੀਨ ਪੈਂਦੇ ਸਰਹੱਦੀ ਪਿੰਡ ਦਾਉਕੇ ਕਲਾਂ ਵਿੱਚ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।...
2 ਘੰਟੇ ਤੋਂ ਵੱਧ ਚੱਲੀ ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਪ੍ਰਧਾਨ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੀ ਪੁਸ਼ਟੀ ਹੋ ਗਈ ਹੈ।...
ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਆਮਦ ਨੂੰ ਲੈ ਕੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆ ਹਨ। ਉੱਥੇ ਹੀ ਟ੍ਰੈਫਿਕ ਨੂੰ ਵੀ ਡਾਈਵਰਟ ਕਰ ਦਿੱਤਾ ਗਿਆ ਹੈ।...
ਪੁਲਿਸ ਨੂੰ ਮੌਕੇ ਤੋਂ ਗੋਲੀ ਦਾ ਇੱਕ ਖੋਲ ਮਿਲਿਆ ਹੈ। ਪੁਲਿਸ ਨੇ ਕੁਝ ਸੀਸੀਟੀਵੀ ਵੀ ਕਬਜ਼ੇ ਵਿੱਚ ਲਏ ਹਨ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।...
ਉਸੇ ਸਮੇਂ ਜਦੋਂ ਇੱਕ ਹੋਰ ਨੌਜਵਾਨ ਦਖਲ ਦੇਣ ਆਇਆ ਤਾਂ ਵਿਅਕਤੀ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਦਾ ਜੌਹਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਦੋ...
ਦਿੱਲੀ ਦੇ ਵੀਆਈਪੀ ਇਲਾਕੇ 'ਚ ਐਨਕਾਉਂਟਰ। ਸ਼ਾਰਪ ਸੂਟਰਾਂ ਨੇ ਪੁਲਿਸ ਉਪਰ ਚਲਾਈਆਂ ਗੋਲੀਆਂ। ਸਪੈਸ਼ਲ ਸੈੱਲ ਨੇ ਜਵਾਬੀ ਫਾਇਰਿੰਗ ਕਰਕੇ ਆਪਣੀ ਰੱਖਿਆ ਕੀਤੀ। ...
ਵਿਜੀਲੈਂਸ ਨੇ ਜਾਂਚ ਪੜਤਾਲ ਮਗਰੋਂ ਕੇਸ ਦਰਜ ਕੀਤਾ। ਇਸ 'ਚ 2 ਸਾਬਕਾ ਰਜਿਸਟਰਾਰਾਂ ਦੇ ਨਾਲ ਨਾਲ ਮੌਜੂਦਾ ਸੁਪਰਡੈਂਟ ਕਾਬੂ ਕੀਤਾ ਗਿਆ। ਕਈ ਨਿੱਜੀ ਸੰਸਥਾਨਾਂ ਦੀ ਪੋਲ ਵੀ ਖੁੱਲ੍ਹੀ ਹੈ। ...
2022 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਸੀ। ਮਹਾਰਾਣੀ ਦੇ ਕਾਂਗਰਸ 'ਚ ਰਹਿਣ ਦਾ ਮੁੱਦਾ ਕਈ ਵਾਰ ਪਾਰਟੀ ਆਗੂਆਂ ਨੇ ਵੀ ਚੁੱਕਿਆ। ਹੁਣ ਪ੍ਰਨੀਤ ਕੌਰ ਕਿਸੇ ਵੀ ਸਮੇਂ ਰਸਮੀ ਐਲਾਨ ਕਰ ਸਕਦੇ ਹਨ। ...
ਕੁੱਤਿਆਂ ਨੇ ਉਸ ਦਾ ਅੱਧਾ ਮੂੰਹ ਵੱਢ ਕੇ ਖਾ ਲਿਆ। ਉਸ ਦੀ ਗਰਦਨ 'ਤੇ ਵੀ ਜ਼ਖ਼ਮ ਦੇ ਨਿਸ਼ਾਨ ਹਨ। ਡਾਕਟਰਾਂ ਨੇ ਉਸ ਦੀ ਗੰਬੀਰ ਹਾਲਤ ਦੇਖ ਕੇ ਉਸ ਨੂੰ ਚੰਡੀਗੜ ਰੈਫਰ ਕਰ ਦਿੱਤਾ ਹੈ।...
ਥੋਕ ਵਿਕਰੇਤਾ ਨੇ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਚੋਰੀ ਹੋਏ ਬਕਸਿਆਂ ਦਾ ਸਟਾਕ ਕੱਲ੍ਹ ਸ਼ਾਮ ਹੀ ਆਇਆ ਸੀ। ਅਤੇ ਇਸ ਚੋਰੀ ਵਿੱਚ ਕਿਸੇ ਜਾਣਕਾਰ ਦਾ ਹੱਥ ਹੋ ਸਕਦਾ ਹੈ। ...
ਅੱਧਾ ਘੰਟਾ ਪਹਿਲਾਂ ਇਸੇ ਰਸਤੇ 'ਤੇ ਇਕ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਦੇਖਣ ਅਤੇ ਬਚਾਉਣ ਲਈ ਮਲਕੀਤ ਸਿੰਘ ਨੇ ਵੀ ਆਪਣਾ ਸਾਈਕਲ ਉੱਥੇ ਹੀ ਰੋਕ ਲਿਆ...
ਸਿੱਖਿਆ ਵਿਭਾਗ ਸੰਗਰੂਰ ਦੇ ਡਿਪਟੀ ਡੀਈਓ ਪ੍ਰੀਤਇੰਦਰ ਘਈ ਨੇ ਫ਼ੋਨ 'ਤੇ ਦੱਸਿਆ ਕਿ ਭੱਟੀਵਾਲ ਆਰਟ ਸਕੂਲ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਸੋਮਵਾਰ ਨੂੰ ਮਾਮਲੇ ਦੀ ਜਾਂਚ ਕੀਤੀ ਜਾਵੇਗੀ।...
ਪਹਿਲੀ 26 ਅਕਤੂਬਰ ਅਤੇ ਦੂਜੀ 9 ਨਵੰਬਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਆਈ ਕਾਲ, ਪ੍ਰਚਾਰ ਨਾ ਰੋਕਿਆ ਗਿਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ ...
24 ਸਤੰਬਰ ਨੂੰ ਐਫਆਈਆਰ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।...