ਪਰ ਜੰਡਿਆਲਾ ਇਲਾਕੇ 'ਚ ਨਸ਼ੇ ਦੀ ਹਾਲਤ 'ਚ ਘੁੰਮਦੀ ਲੜਕੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਦੀ ਕਾਰਜਸ਼ੈਲੀ ਫਿਰ ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਵਾਇਰਲ ਵੀਡੀਓ 'ਚ ਲੜਕੀ ਨਸ਼ੇ ਦੀ ਹਾਲਤ 'ਚ ਡਾਂਸ ਕਰਦੀ ਨਜ਼ਰ ਆ ਰਹੀ ਹੈ। ...
ਇਸ ਤੋਂ ਪਹਿਲਾਂ ਵੀ ਉਹ Punjab Kings ਲਈ ਕੰਮ ਕਰ ਚੁੱਕੇ ਹਨ। ਸਾਲ 2014 ਵਿੱਚ ਉਨ੍ਹਾਂ ਨੂੰ ਟੀਮ ਦਾ ਸਹਾਇਕ ਕੋਚ ਨਿਯੁਕਤ ਕੀਤਾ ਗਿਆ ਸੀ। ਬਾਂਗੜ ਦਾ IPL ਕੋਚਿੰਗ ਕਰੀਅਰ ਉਦੋਂ ਸ਼ੁਰੂ ਹੋਇਆ, ਜਦੋਂ ਉਸਨੂੰ ਜਨਵਰੀ 2014 ਵਿੱਚ Punjab Kings ਲਈ...
ਜ਼ੇਕਰ ਵਾਹਨ ਚਾਲਕ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਫੜੇ ਗਏ ਤਾਂ ਉਹਨਾਂ ਨੂੰ ਮੋਟਾ ਜੁਰਮਾਨਾ ਦੇਣਾ ਪਵੇਗਾ। ਸੂਬੇ ਵਿੱਚ ਅੱਜ ਤੋਂ ਟ੍ਰੈਫਿਕ ਪੁਲਿਸ ਵੱਲੋਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਚਲਾਨ ਕੱ...
ਮੁਲਾਜ਼ਮਾਂ ਦੇ ਤਬਾਦਲੇ ਨਾਲ ਉਨ੍ਹਾਂ ਨੂੰ ਨਵੇਂ ਜ਼ਿਲ੍ਹਿਆਂ ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ ਅਤੇ ਅਪਰਾਧ ਦੇ ਮਾਮਲਿਆਂ ਵਿੱਚ ਵੀ ਕਮੀ ਆਵੇਗੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੇ...
ਮਨੀਸ਼ ਅਨੁਸਾਰ ਫਿਲਹਾਲ ਉਸ ਨੇ ਪੁਲਸ ਚੌਕੀ ਗਿਆਸਪੁਰਾ ਵਿਖੇ ਦੋਵਾਂ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਚੌਕੀ ਇੰਚਾਰਜ ਧਰਮਿੰਦਰ ਨੇ ਕਿਹਾ ਕਿ ਉਹ ਸ਼ਿਕਾਇਤ ਪੜ੍ਹ ਕੇ ਦੋਵਾਂ ਧਿਰਾਂ ਨੂੰ ਬੁਲਾ ਕੇ ਜਾਂਚ ਕਰਨਗੇ...
ਜੇਲ੍ਹਾਂ ਵਿੱਚ ਟਰਾਂਸਜੈਂਡਰ ਕੈਦੀਆਂ ਲਈ ਵੱਖਰੀਆਂ ਬੈਰਕਾਂ ਅਤੇ ਥਾਣਿਆਂ ਵਿੱਚ ਵੱਖਰੇ ਲਾਕਅੱਪਾਂ ਤੱਕ ਨਹੀਂ ਹਨ। ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਜੇਲ੍ਹਾਂ ਵਿੱਚ ਉਨ੍ਹਾਂ ਲਈ ਵੱਖਰੇ ਪਖਾਨਿਆਂ ਬਾਰੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।...
ਭਾਰਤ ਵੱਖ-ਵੱਖ ਸੂਬਿਆਂ ਦਾ ਬਣਿਆ ਦੇਸ਼ ਹੈ, ਅਜਿਹੇ 'ਚ ਸੂਬਿਆਂ 'ਚ ਵੱਖ-ਵੱਖ ਨੀਤੀਆਂ ਨਹੀਂ ਹੋ ਸਕਦੀਆਂ-ਸਾਹਨੀ...
ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵੱਧਣ ਦੇ ਆਸਾਰ ਹਨ। ਨਾਲ ਹੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 12 ਦਿਸੰਬਰ ਤੋਂ ਮੌਸਮ ਫਿਰ ਤੋਂ ਬਦਲੇਗਾ। ਇਸ ਦੌਰਾਨ ਮੀਂਹ ਪੈਣ ਦੇ ਵੀ ਆਸਾਰ ਹਨ। ਇਸ ਨਾਲ ਠੰਡ ਹੋਰ ਵੀ ਵਧੇਗੀ। ...
ਟਰਾਂਸਪੋਰਟ ਵਿਭਾਗ ਵੱਲੋਂ ਦੱਸਿਆ ਗਿਆ ਕਿ ਸੀਟੀਯੂ ਦੀਆਂ 80 ਇਲੈਕਟ੍ਰਿਕ ਅਤੇ 80 ਐਸਐਮਐਲ ਮਿੰਨੀ ਬੱਸਾਂ ਵਿੱਚ ਹੀਟਿੰਗ ਸਿਸਟਮ ਨਹੀਂ ਹੈ। ਸਰਦੀਆਂ ਸ਼ੁਰੂ ਹੁੰਦੇ ਹੀ ਏਸੀ ਬੰਦ ਹੋ ਜਾਂਦਾ ਹੈ। ਇਸ ਕਾਰਨ ਹੁਣ ਇਨ੍ਹਾਂ ਬੱਸਾਂ ਵਿੱਚ ਸਿਰਫ਼ ਨਾਨ-ਏਸੀ ...
ਸਮਾਗਮ ਦੌਰਾਨ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ...
ਕਤਲ ਤੋਂ ਬਾਅਦ ਸਹੁਰਾ ਪਰਿਵਾਰ ਕੇਸ ਵਾਪਸ ਲੈਣ ਦੀਆਂ ਧਮਕੀਆਂ ਦੇ ਰਿਹਾ ਹੈ। ਜਦ ਕੀ ਪਰਿਵਾਰ ਵੱਲੋਂ ਲੜਕੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।...
ਨਸ਼ੇ ਦੀ ਲਤ ਕਾਰਨ ਨੱਚਣਾ ਛੱਡ ਦਿੱਤਾ, ਪਰ ਆਪਣੇ ਨਸ਼ੇ ਦੀ ਪੂਰਤੀ ਲਈ ਦੇਹ ਵਪਾਰ ਵਿੱਚ ਲੱਗ ਗਈ। ਹੁਣ ਹਾਲਤ ਇਹ ਹੈ ਕਿ ਚਿੱਟੇ ਦੇ ਟੀਕਿਆਂ ਕਾਰਨ ਡਾਂਸਰ ਦਾ ਸਰੀਰ ਜ਼ਖ਼ਮਾਂ ਨਾਲ ਭਰ ਗਿਆ ਹੈ। ਹੁਣ ਲੜਕੀ ਨਸ਼ਾ ਛੱਡਣਾ ਚਾਹੁੰਦੀ ਹੈ ਪਰ ਉਸ ਦੀ ਮਦਦ ...
ਗੋਤਾਖੋਰਾਂ ਨੇ ਦੱਸਿਆ ਕਿ ਲੜਕਾ ਅਤੇ ਲੜਕੀ ਦੋਵੇਂ ਸਕੂਟਰ 'ਤੇ ਭਾਖੜਾ ਨਹਿਰ ਦੇ ਕੰਢੇ ਪਹੁੰਚੇ ਸਨ। ਗੋਤਾਖੋਰਾਂ ਨੇ ਜਦੋਂ ਦੇਖਿਆ ਕਿ ਲੜਕੀ ਡੁੱਬ ਰਹੀ ਹੈ ਤਾਂ ਨੌਜਵਾਨ ਨੇ ਉਸ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ...
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲਾਪਤਾ ਲੋਕਾਂ ਵਿੱਚ 927 ਲੜਕੀਆਂ ਅਤੇ 127 ਲੜਕੇ ਸ਼ਾਮਲ ਹਨ। ਸਾਲ 2021 ਦੀ ਗੱਲ ਕਰੀਏ ਤਾਂ 1045 ਲੋਕ ਲਾਪਤਾ ਹੋਏ, ਜਿਨ੍ਹਾਂ ਵਿੱਚ 881 ਲੜਕੀਆਂ ਅਤੇ 164 ਲੜਕੇ ਸ਼ਾਮਲ ਹਨ।...
ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਰੋਕੂ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ, ਪਰ ਹੁਣੇ ਹੀ 2015 ਦੇ ਇੱਕ ਪੁਰਾਣੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮਾਮਲਾ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ।...