ਪੰਜਾਬ ਦੀ ਸਿਆਸਤ ਦੇ ਜਾਣੇ-ਪਛਾਣੇ ਚਿਹਰੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਜਨਮ ਦਿਨ 'ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ ਇਹ ਮੇਰੇ ਲਈ ਬੇਹੱਦ ਦੁੱ...
ਮ੍ਰਿਤਕ ਦੀ ਪਛਾਣ ਦਿਲੀਪ ਸਿੰਘ ਵਾਸੀ ਪਿੰਡ ਠੇਠਰਕੇ ਵਜੋਂ ਹੋਈ ਹੈ। ਜੋ ਕੀ ਕਰੀਬ 20 ਸਾਲਾਂ ਤੋਂ ਆਪਣੀ ਭਤੀਜੀ ਸੁਖਵੰਤ ਕੌਰ ਕੋਲ ਆਪਣੀ ਪਤਨੀ ਬਲਵਿੰਦਰ ਸਿੰਘ ਵਾਸੀ ਗਿਲਾਵਾਲੀ ਨਾਲ ਰਹਿ ਰਿਹਾ ਸੀ।...
ਸਾਲ 2015 'ਚ ਲਾਰੈਂਸ ਨੂੰ ਪੁਲਿਸ ਦੀ ਹਿਰਾਸਤ ਚੋਂ ਭਜਾਇਆ ਸੀ। ਪੁਲਿਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਅਦਾਲਤ ਨੇ ਸਜ਼ਾ ਦੇ ਨਾਲ ਨਾਲ ਜੁਰਮਾਨਾ ਵੀ ਕੀਤਾ। ...
ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਰਿਹਾਇਸ਼ੀ ਇਲਾਕੇ ਨੂੰ ਸੀਲ ਕੀਤਾ ਹੈ। ਲੋਕਾਂ ਦੀ ਰਾਖੀ ਕੀਤੀ ਜਾ ਰਹੀ ਹੈ। ਜੰਗਲਾਤ ਮਹਿਕਮਾ ਤੇਂਦੂਆ ਦੀ ਭਾਲ ਕਰ ਰਿਹਾ ਹੈ। ...
ਸਾਢੇ 4 ਕਿੱਲੋ ਹੈਰੋਇਨ ਹੌਂਡਾ ਸਿਟੀ ਕਾਰ 'ਚ ਸਪਲਾਈ ਕਰਨ ਜਾ ਰਿਹਾ ਸੀ ਮੁਲਜ਼ਮ। ਲੁਧਿਆਣਾ ਵਿਖੇ ਐਸਟੀਐਫ ਨੇ ਟ੍ਰੈਪ ਲਗਾ ਕੇ ਫੜਿਆ। ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਗਈ। ...
ਪੁਲਿਸ ਪੁੱਛਗਿੱਛ 'ਚ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਸੰਦੀਪ ਸੀ, ਜੋ ਅਜੈ ਦਾ ਕਤਲ ਕਰਨ ਤੋਂ ਬਾਅਦ ਸਾਰੇ ਦੋਸ਼ੀਆਂ ਨੂੰ ਆਪਣੀ ਕਾਰ 'ਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਛੱਡ ਗਿਆ ਸੀ। ਪੁਲਿਸ ਨੇ ਉਹ ਗੱਡੀ ਵੀ ਬਰਾਮਦ ਕਰ ਲਈ ਹੈ।...
ਉਨ੍ਹਾਂ ਨੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਭਾਗਵਤ ਹੁਣ ਅੰਮ੍ਰਿਤਸਰ ਸਥਿਤ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨਗੇ।...
ਮੰਗੇਵਾਲਾ ਦੀ ਰਹਿਣ ਵਾਲੀ ਰਿੰਕੂ ਭੈਣੀ ਦਾ ਪਤੀ 3 ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ। ...
ਖੰਨਾ ਪੁੱਜੇ ਮਾਲ ਮਹਿਕਮਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੇ ਸੰਕੇਤ। ਕਿਹਾ - ਪਿਛਲੀਆਂ ਸਰਕਾਰਾਂ ਸਮੇਂ 16 ਹਜ਼ਾਰ ਨਜਾਇਜ ਕਾਲੋਨੀਆਂ ਦੀ ਮਿਹਰਬਾਨੀ ਸਦਕਾ ਬਣੇ ਹਾਲਾਤ। ਲੋਕ ਹੋ ਰਹੇ ਪ੍ਰੇਸ਼ਾਨ। ਸਰਕਾਰ ਨੂੰ ਮਾਲੀਆ ਨੁਕਸਾਨ। ...
ਦੋਵਾਂ ਸ਼ੂਟਰਾਂ ਦਾ ਸਬੰਧ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ। ਉਹਨਾਂ ਨੇ 3 ਦਸੰਬਰ ਨੂੰ ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਗੋਲੀਬਾਰੀ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ...
ਸ਼ੁੱਕਰਵਾਰ ਸਵੇਰੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨੇ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਅੰਮ੍ਰਿਤਸਰ ਹਰਿਮੰਦਰ ਸਾਹਿਬ ਤੋਂ ਲਿਆ ਗਿਆ ਪਾਣੀ ਪੀਣ ਲਈ ਦਿੱਤਾ ਗਿਆ। ...
ਦੇਰ ਰਾਤ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਦੇ ਧੰਨੇ ਕਲਾਂ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਰਾਤ ਦੇ ਹਨੇਰੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਕੁਝ ਘੰਟਿਆਂ ਦੀ ਸਫਲਤਾ ਤੋਂ ਬਾਅਦ ਡਰੋਨ ਨੂੰ ਜ਼ਬਤ ਕਰ ਲਿਆ ਗਿਆ। ਬੀ...
ਐਫਆਈਆਰ ਵਿੱਚ SHO ਦੇ 2 ਸਾਥੀ ਮੁਲਾਜ਼ਮਾਂ ਦਾ ਨਾਮ ਵੀ ਦਰਜ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਐਕਟ ਸਮੇਤ ਆਈਪੀਸੀ ਦੀ ਧਾਰਾ 342 ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਮਾਮਲੇ ਦੀ ਕੋਈ ਪੁਸ਼ਟੀ ...
ਕਈ ਕੇਸਾਂ ਵਿੱਚ ਸਮੇਂ ਸਿਰ ਇਲਾਜ ਨਾ ਮਿਲਣ ਕਾਰਣ ਮਰੀਜਾਂ ਦੇ ਜ਼ਖਮ ਖਰਾਬ ਹੋ ਜਾਉਂਦੇ ਹਨ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਉਤਰੀ ਭਾਰਤ ਦੇ ਪਹਿਲੇ ਸਕਿਨ ਬੈਂਕ ਦਾ ਪੀਜੀਆਈ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਗਿਆ। ...
ਜੋ ਵਿਦਿਆਰਥੀ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਕੋਟਾ ਅਤੇ ਦਿੱਲੀ ਵਰਗੇ ਸ਼ਹਿਰਾਂ ਵਿੱਚ ਜਾਣ ਦੇ ਯੋਗ ਨਹੀਂ ਹਨ, ਉਹਨਾਂ ਨੂੰ ਸਰਕਾਰ ਮੁਫਤ ਕੋਚਿੰਗ ਪ੍ਰਦਾਨ ਕਰੇਗੀ। ਉਹਨਾਂ ਨੂੰ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਸੁਪ...