ਸੰਦੀਪ ਪਾਠਕ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨਾਲ ਸਹਿਯੋਗ ਕਰਕੇ ਕੋਈ ਹੱਲ ਕੱਢਿਆ ਜਾਵੇ। ਸਾੜਨ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਾਂ, ਜਦਕਿ ਕਿਸਾਨ ਪਰਾਲੀ ਨੂੰ ਸ਼ੌਕ ਨਾਲ ਨਹੀਂ, ਸਗੋਂ ਮਜਬੂਰੀ ਵਿੱਚ ਸਾੜਦਾ ਹੈ।...
ਮਜ਼ਦੂਰ ਨੇ ਸੇਫਟੀ ਬੈਲਟ ਨਹੀਂ ਪਾਈ ਹੋਈ ਸੀ, ਜਿਸ ਕਾਰਣ ਇਹ ਹਾਦਸਾ ਵਾਪਰਿਆ ਹੈ। ਇਲਾਕੇ ਦੇ ਕੁੱਝ ਬੱਚੇ ਛੱਤ ਤੇ ਖੇਡ ਰਹੇ ਸਨ, ਉਹਨਾਂ ਨੇ ਮਜ਼ਦੂਰ ਨੂੰ ਡਿੱਗਦੇ ਦੇਖਿਆ ਤਾਂ ਰੌਲਾ ਪਾਇਆ। ਇਸ ਤੋਂ ਬਾਅਦ ਲੋਕ ਇਕੱਠੇ ਹੋ ਗਏ ਤੇ ਮਜ਼ਦੂਰ ਨੂੰ ਹਸਪਤਾ...
ਲਗਾਤਾਰ ਵੱਧ ਰਹੀ ਧੁੰਦ ਨਾਲ ਹਾਈਵੇਅ ਅਤੇ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਵਿਜ਼ੀਬਿਲਟੀ ਤੇ ਵੀ ਅਸਰ ਪੈ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਵਿਜ਼ੀਬਿਲਟੀ ਘੱਟ ਕੇ ਸਿਰਫ 30 ਤੋਂ 50 ਮੀਟਰ ਤੱਕ ਹੀ ਰਹਿ ਗਈ ਹੈ।...
10 ਦਸੰਬਰ ਤੋਂ ਪੰਜਾਬ ਸਰਕਾਰ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਸਿਰਫ਼ ਇੱਕ ਫੋਨ ਕਰਨ ਵਾਲੀ 43 ਸੇਵਾਵਾਂ ਘਰ ਬੈਠੇ ਮਿਲਣਗੀਆਂ। ਦਿੱਲੀ ਦੀ ਤਰਜ਼ ਉਪਰ ਇਸਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ...
ਕਰਜ਼ਦਾਰਾਂ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਬਲਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।...
ਪੰਚਾਇਤੀ ਚੋਣਾਂ ਨੂੰ ਲੈ ਕੇ ਠੋਸ ਜਵਾਬ ਨਾ ਦੇਣ 'ਤੇ ਹਾਈ ਕੋਰਟ ਨੇ ਸਖਤ ਰੁਖ ਦਿਖਾਇਆ। ਪੰਚਾਇਤ ਦੇ ਖਾਲੀ ਅਹੁਦਿਆਂ 'ਤੇ ਚੋਣ ਕਰਵਾਉਣ ਨੂੰ ਲੈ ਕੇ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੇ ਹੁਕਮ। ...
10 ਕਰੋੜ ਰੁਪਏ ਦੀ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ ਮੁਲਜ਼ਮ। ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ। ਬੀਏ ਦਾ ਵਿਦਿਆਰਥੀ ਹੈ ਸਪਲਾਇਰ। ...
ਸੂਚੀ 'ਚ ਕ੍ਰਿਕਟਰ ਯੁਵਰਾਜ ਸਿੰਘ, ਕਪਿਲ ਦੇਵ, ਆਯੁਸ਼ਮਾਨ ਖੁਰਾਨਾ ਅਤੇ ਪੰਜਾਬ ਕਾਂਗਰਸ ਨੇਤਾ ਪ੍ਰਤਾਪ ਸਿੰਘ ਵਧਵਾ ਵਰਗੇ ਕਈ ਲੋਕਾਂ ਦੇ ਨਾਂ ਸ਼ਾਮਲ...
ਕੇਂਦਰੀ ਗ੍ਰਹਿ ਮੰਤਰਾਲੇ ਨੇ ਦੂਜੀ ਵਾਰ ਲਿਖਿਆ ਪੱਤਰ। ਪੰਜਾਬ ਸਰਕਾਰ ਦੀ ਢਿੱਲੀ ਕਾਰਜਸ਼ੈਲੀ ਖਿਲਾਫ ਜਤਾਈ ਨਾਰਾਜ਼ਗੀ। ਸੀਨੀਅਰ ਅਧਿਕਾਰੀਆਂ ਖਿਲਾਫ ਐਕਸ਼ਨ ਲੈਣ ਲਈ ਕਿਹਾ। ...
ਸਫ਼ਾਈ ਸੇਵਕ ਨੂੰ ਡਿਊਟੀ 'ਚ ਛੋਟ ਦੇਣ ਬਦਲੇ 2 ਹਜ਼ਾਰ ਰੁਪਏ ਮਹੀਨਾ ਮੰਗ ਰਿਹਾ ਸੀ। ਪਹਿਲਾਂ 5 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਕੀਤੀ ਗਈ ਸੀ ਸ਼ਿਕਾਇਤ। ...
ਟਰੈਵਲ ਏਜੰਟ ਗਰੀਬ ਘਰਾਂ ਦੀਆਂ ਬਹੁਤ ਸਾਰੀਆਂ ਮੁਟਿਆਰਾਂ/ਕੁੜੀਆਂ ਨੂੰ ਫਸਾ ਕੇ ਵਿਜ਼ਟਰ ਵੀਜ਼ੇ 'ਤੇ ਖਾੜੀ ਦੇਸ਼ਾਂ 'ਚ ਵੇਚ ਰਹੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।...
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ। 10 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਬਾਰੇ ਜਾਣਕਾਰੀ ਵੀ ਦਿੱਤੀ। ਲੋਕਾਂ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ 'ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ...
ਪਠਾਨਕੋਟ ਜ਼ਿਲ੍ਹੇ ਅੰਦਰ 2 ਕੇਸ ਸਾਮਣੇ ਆਉਣ ਮਗਰੋਂ ਸਿਹਤ ਮਹਿਕਮਾ ਹਰਕਤ 'ਚ ਆਇਆ। ਹਰੇਕ ਜ਼ਿਲ੍ਹੇ ਅੰਦਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਹਸਪਤਾਲਾਂ 'ਚ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ...
ਮ੍ਰਿਤਕ ਆਪਣੇ ਦੋਸਤ ਨਾਲ ਟਰੈਕਟਰ 'ਤੇ ਪਰਾਲੀ ਦੀਆਂ ਗੱਠਾਂ ਲੱਦ ਕੇ ਸੂਰਤਗੜ੍ਹ ਨੂੰ ਜਾ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਧਰਾਂਗਵਾਲਾ ਵਿੱਚ ਸੋਗ ਦੀ ਲਹਿਰ ਦੌੜ ਗਈ। ...
ਪੂਰੇ ਸੂਬੇ ਅੰਦਰ ਹੁਣ ਤੱਕ 664 ਕਲੀਨਿਕ ਖੋਲ੍ਹੇ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਨੇ ਮੁੜ ਫੈਸਲਾ ਲਿਆ ਹੈ। ਵੱਖ-ਵੱਖ ਜ਼ਿਲ੍ਹਿਆਂ 'ਚ 100 ਹੋਰ ਕਲੀਨਿਕ ਖੁੱਲ੍ਹਣਗੇ। ...