ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਜਿਸ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨੋਂ ਪੰਚਨੰਗਲਾਂ ਦੇ ਰਹਿਣ ਵਾਲੇ ਸਨ ਅਤੇ ਸਵੇਰੇ ਬਲਾਚੌਰ ਜਾ ਰਹੇ ਸਨ।...
ਸੀਐਮ ਚੰਡੀਗੜ੍ਹ ਤੋਂ ਆਪਣੇ ਕਾਫਿਲੇ ਸਮੇਤ ਨਿਕਲੇ। ਕਿਸੇ ਨੂੰ ਕੋਈ ਖ਼ਬਰ ਨਹੀਂ ਸੀ ਕਿ ਕਿੱਥੇ ਜਾਣਾ ਹੈ। ਅਚਾਨਕ ਹੀ ਰਸਤੇ 'ਚ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨ ਲੱਗੇ। ...
ਘਰ ਵਿੱਚ ਔਰਤਾਂ ਹੋਣ ਕਾਰਨ ਸਵਿੰਦਰ ਸਿੰਘ ਨੇ ਕੁਝ ਸਮਾਂ ਪਹਿਲਾਂ ਰਣਜੀਤ ਸਿੰਘ ਨੂੰ ਰੋਕ ਕੇ ਉਸ ਨੂੰ ਅਜਿਹੇ ਗੀਤ ਨਾ ਚਲਾਉਣ ਲਈ ਕਿਹਾ ਸੀ। ਇਸ ਮਾਮਲੇ ਨੂੰ ਲੈ ਕੇ ਰਣਜੀਤ ਸਿੰਘ ਨੇ ਉਸ ਨਾਲ ਰੰਜਿਸ਼ ਰੱਖੀ ਹੋਈ ਸੀ। ਜਿਸ ਦੇ ਚਲਦੇ ਉਸ ਨੇ ਇਸ ਵਾਰਦਾ...
ਹਾਈ ਕੋਰਟ ਦੇ ਜੱਜ ਸੁਰੇਸ਼ਵਰ ਠਾਕੁਰ ਅਤੇ ਜੱਜ ਸੁਦੀਪਤੀ ਸ਼ਰਮਾ ਦੇ ਬੈਂਚ ਨੇ ਇਹ ਨਿਰਦੇਸ਼ ਕਤਲ ਦੀ ਕੋਸ਼ਿਸ਼ ਦੇ ਉਸ ਕੇਸ ਨਾਲ ਸਬੰਧਤ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੇ, ਜਿਸ ਵਿੱਚ ਪੁਲਿਸ ਦੇ ਜਾਂਚ ਅਧਿਕਾਰੀ (ਆਈਓ) ਨੇ ਐਫਆਈਆਰ ਵਿੱਚ ਯ...
ਬਾਜਵਾ ਨੇ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਵਿੱਚ ਕਿਹਾ ਕਿ ਪੀਐਚਸੀਜ਼ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਲਈ ਹੋਏ ਖਰਚੇ ਲਈ ਕੌਣ ਜ਼ਿੰਮੇਵਾਰ ਹੋਵੇਗਾ। ...
ਅੱਜ ਸ਼ਾਮ ਦੀ ਰਿਸੈਪਸ਼ਨ ਪਾਰਟੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਪਾਰਟੀ ਹਾਈਕਮਾਂਡ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਗੁਲਾਮ ਨਬੀ ਆਜ਼ਾਦ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਵੀ ਰਿਸੈਪਸ਼ਨ 'ਚ ਸ਼ਿਰਕ...
ਗੋਲੀਆਂ ਲੱਗਣ ਕਾਰਨ ਲਕਸ਼ਮਣ ਦਾਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਜਦੋਂ ਕਿ ਚਮਨ ਲਾਲ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਕਾਰਨ ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ...
ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਕਰੀਬ 10 ਮਹੀਨੇ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਰਚੀ ਗਈ ਸੀ। ਉਸ ਦੇ ਕਤਲ ਦਾ ਅੰਦਾਜ਼ਾ ਲਗਾਉਂਦੇ ਹੋਏ ਪੰਜਾਬ ਪੁਲਿਸ ਨੇ ਮਾਰਚ ਵਿਚ ਰਾਜਸਥਾਨ ਪੁਲਿਸ ਨੂੰ ਇਨ...
ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੇਰਾਬੱਸੀ ਪੁਲਿਸ ਮੌਕੇ ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੇ 2 ਖੋਲ ਵੀ ਬਰਾਮਦ ਹੋਏ ਹਨ। ਜਾਂਚ ਦੌਰਾਨ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਗਈ ਹੈ। ...
ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ ਵੀ ਸਰਕਾਰ ਨੇ ਤਿਆਰੀ ਸ਼ੁਰੂ ਕਰਨੀ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਆਮ ਆਦਮੀ ਪਾਰਟੀ ਇਹਨਾਂ 13 ਸੀਟਾਂ ਤੇ ਹੀ ਫੋਕਸ ਕਰਨਾ ਚਾਹੁੰਦੀ ਹੈ।...
ਪਿਆਜ਼ ਦੀ ਗੱਲ ਕਰੀਏ ਤਾਂ ਇਸ ਨੇ ਅਰਧ ਸੈਂਕੜਾ ਪੂਰਾ ਕਰ ਲਿਆ ਹੈ ਅਤੇ ਅਦਰਕ ਨੇ ਦੋਹਰਾ ਸੈਂਕੜਾ ਪੂਰਾ ਕਰ ਲਿਆ ਹੈ। ਪਰਚੂਨ ਵਿੱਚ ਪਿਆਜ਼ 60 ਤੋਂ 70 ਰੁਪਏ ਕਿਲੋ ਵਿਕ ਰਿਹਾ ਹੈ, ਜਦੋਂ ਕਿ ਥੋਕ ਮੰਡੀ ਵਿੱਚ ਪਿਆਜ਼ ਦੀ ਕੀਮਤ 50 ਰੁਪਏ ਤੋਂ ਉਪਰ ਹੈ।...
ਬੀਐਸਐਫ ਨੇ ਅਟਾਰੀ ਨੇੜੇ ਪੈਂਦੇ ਸਰਹੱਦੀ ਪਿੰਡ ਰਾਣੀਆ ਵਿੱਚ ਤਲਾਸ਼ੀ ਦੇ ਦੌਰਾਨ 3 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਤਲਾਸ਼ੀ ਦੌਰਾਨ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਖੇਪ ਮਿਲੀ। ਪੀਲੀ ਟੇਪ ਨਾਲ ਬੰਨ੍ਹੀ ਇਸ ਖੇਪ 'ਤੇ ਪਾਈਪ ਦੇ ...
ਇਸ ਫੈਸਲੇ ਦਾ ਭਾਰਤੀਆਂ ਅਤੇ ਖਾਸ ਤੌਰ ਤੇ ਪੰਜਾਬੀਆਂ 'ਤੇ ਕਾਫੀ ਅਸਰ ਪੈ ਸਕਦਾ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਕਨ ਨੇ ਦੇਸ਼ 'ਚ ਪ੍ਰਵਾਸੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਸਖਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ...
ਉਹਨਾਂ ਨੇ ਰਾਜਸਥਾਨ ਵਿੱਚ ਕਰਨੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਦੇ ਹੋਏ ਕਤਲ ਕਾਂਡ ਨੂੰ ਲੈ ਕੇ ਉਹਨਾਂ ਨੇ ਸਵਾਲ ਖੜੇ ਕੀਤੇ ਹਨ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਤੇ ਪੋਸਟ ਵੀ ਪਾਈ ਹੈ।...
ਪਿਤਾ ਨੇ ਜ਼ਹਿਰਿਲੀ ਚੀਜ਼ ਨਿਗਲ ਕੇ ਜਾਣ ਦੇ ਦਿੱਤੀ। ਉਥੇ ਹੀ ਪੁੱਤਰ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵੇਂ ਮੌਤਾਂ ਤੋਂ ਬਾਅਦ ਘਰ ਵਿੱਚ ਸ਼ੋਕ ਦਾ ਮਾਹੌਲ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।...