ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ 10 ਦਸੰਬਰ ਤੋਂ 16 ਦਸੰਬਰ ਤੱਕ ਭੇਜ ਰਹੀ ਹੈ। ਸਾਰੀਆਂ ਵਿਦਿਆਰਥਣਾਂ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਚੁਣੀਆਂ ਗਈਆਂ ਹਨ। ...
12 ਦਸੰਬਰ ਨੂੰ ਆਸਮਾਨ 'ਚ ਸੰਘਣੇ ਬੱਦਲ ਛਾਏ ਰਹਿਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਠੰਡੀਆਂ ਹਵਾਵਾਂ ਅਤੇ ਧੁੰਦ ਦੇ ਪ੍ਰਭਾਵ ਕਾਰਨ ਦਿਨ-ਰਾਤ ਦੇ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ...
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਪ੍ਰਾਪਤ ਹੋਏ ਬਜਟ ਦੀ ਵਰਤੋਂ 31 ਮਾਰਚ ਤੋਂ ਪਹਿਲਾਂ...
ਇਸ ਮਾਮਲੇ ਵਿੱਚ ਪੁਲਿਸ ਨੇ ਸੈਕਟਰ 25 ਦੇ ਰਹਿਣ ਵਾਲੇ ਅਜੇ ਕੁਮਾਰ ਉਰਫ਼ ਕਾਲੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀਆਂ ਕੁਝ ਟੀਮਾਂ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ...
ਸੀਐਮ ਨੂੰ ਲਿਖੇ ਪੱਤਰ ਮਗਰੋਂ ਗੱਲ ਆਈ ਸਾਮਣੇ। ਰਾਸ਼ਟਰਪਤੀ ਨੂੰ ਵਿਚਾਰਨ ਲਈ ਬਿੱਲ ਭੇਜੇ ਜਾਣਗੇ। ਇਹਨਾਂ ਦੀ ਮੁੜ ਜਾਂਚ ਦੀ ਗੱਲ ਵੀ ਆਖੀ ਗਈ ਹੈ। ...
ਖੁਸ਼ੀ ਦਾ ਮਾਹੌਲ ਗਮੀ 'ਚ ਬਦਲ ਗਿਆ। ਪਰਿਵਾਰ ਵਿਆਹ ਦੀਆਂ ਤਿਆਰੀਆਂ ਖਿੱਚੀ ਬੈਠਾ ਸੀ। ਅਚਾਨਕ ਹੀ ਹਾਦਸੇ ਨੇ ਨੌਜਵਾਨ ਦੀ ਜਾਨ ਲੈ ਲਈ। ...
ਜਾਣਕਾਰੀ ਅਨੁਸਾਰ ਬਾਥਰੂਮ ਨੂੰ ਕਈ ਦਿਨਾਂ ਤੋਂ ਤਾਲਾ ਲੱਗਿਆ ਹੋਇਆ ਸੀ। ਜਦੋਂ ਤਾਲਾ ਲਗਾਇਆ ਗਿਆ ਤਾਂ ਕਿਸੇ ਨੇ ਵੀ ਜਾਂਚ ਨਹੀਂ ਕੀਤੀ ਕਿ ਅੰਦਰ ਕੋਈ ਹੈ ਜਾਂ ਨਹੀਂ। ਫਿਲਹਾਲ ਰੇਲਵੇ ਪੁਲਿਸ ਨੇ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁ...
ਪੰਜ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਆਇਆ ਅੜਿੱਕੇ। ਪੰਜਾਬ ਵਿਜੀਲੈਂਸ ਬਿਊਰੋ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਜਾਇਦਾਦ ਦੀ ਜਾਂਚ ਵੀ ਕੀਤੀ ਜਾਵੇਗੀ। ...
550 ਕਰੋੜ ਰੁਪਏ ਦੀ ਲਾਗਤ ਦੇ ਅਤਿ-ਆਧੁਨਿਕ ਉਪਕਰਨ ਉਪਲਬਧ ਕਰਾਏ ਜਾ ਰਹੇ ਹਨ, ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।...
ਇਹ ਸਾਰੀਆਂ ਐਫਆਈਆਰਜ਼ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਲਈ 15 ਮਾਰਚ 2020 ਤੋਂ 28 ਫਰਵਰੀ 2022 ਤੱਕ ਦਰਜ ਕੀਤੀਆਂ ਗਈਆਂ ਸਨ। ਹਾਈ ਕੋਰਟ ਨੂੰ ਕਿਹਾ ਗਿਆ ਕਿ ਹੁਣ ਅਜਿਹੇ ਕੇਸਾਂ ਦਾ ਨਿਪਟਾਰਾ ਕਰਨਾ ਜ਼ਰੂਰੀ ਹੈ, ਹੁਣ ਇਨ੍ਹਾਂ ਕੇਸਾਂ ਦੀ ਕੋਈ ਲੋੜ ਨ...
5 ਦਸੰਬਰ ਨੂੰ ਮਿਲਕ ਪਲਾਂਟ ਮੁਹਾਲੀ ਦੇ ਇਸ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਫੜਿਆ ਗਿਆ ਸੀ। ਵਿਜੀਲੈਂਸ ਨੇ ਦੋਸ਼ੀ ਮੈਨੇਜਰ ਦਾ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ...
ਰਿਸ਼ਵਤਖੋਰੀ ਦੇ ਦੋਸ਼ ਹੇਠ ਦਰਜ ਕੀਤਾ ਗਿਆ ਮੁਕੱਦਮਾ। ਪੁਲਿਸ ਦੀ ਟੀਮ ਨੇ ਡੀਐੱਸਪੀ ਦੀ ਰਿਹਾਇਸ਼ ਦੀ ਤਲਾਸ਼ੀ ਕੀਤੀ ਸ਼ੁਰੂ। ਲੱਖਾਂ ਰੁਪਏ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ।...
ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਯੋਗਦਾਨ ਹੈ, ਜੋ ਸਮੇਂ-ਸਮੇਂ 'ਤੇ ਪੰਜਾਬ ਦੀ ਤਰੱਕੀ ਵਿੱਚ ਹਰ ਸੰਭਵ ਸਹਿਯੋਗ ਦਿੰਦੇ ਹਨ। ...
ਤਿੰਨੋਂ ਮੁਲਜ਼ਮ ਤਿੰਨ ਗੱਡੀਆਂ ਵਿੱਚ ਸਫ਼ਰ ਕਰ ਰਹੇ ਸਨ। ਮੁਲਜ਼ਮਾਂ ਦੀ ਪਛਾਣ ਕਰਮਜੀਤ ਸਿੰਘ ਵਾਸੀ ਰਾਮੇਆਣਾ, ਸ਼ਮਨਦੀਪ ਸਿੰਘ ਵਾਸੀ ਚੈਨਾ ਰੋਡ ਜੈਤੋ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਰਾਮੇਆਣਾ ਵਜੋਂ ਹੋਈ ਹੈ।...
ਮਾਰਚ ਮਹੀਨੇ ਹੀ ਪੰਜਾਬ ਪੁਲਿਸ ਨੇ ਰਾਜਸਥਾਨ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ। ਸੰਪਤ ਉਹ ਗੈਂਗਸਟਰ ਹੈ ਜਿਸਨੇ ਸਲਖਾਨ ਖਾਨ ਨੂੰ ਮਾਰਨ ਦੀ ਵੀ ਸਾਜ਼ਿਸ਼ ਰਚੀ ਸੀ। ...