ਮੁੱਖ ਮੰਤਰੀਆਂ ਦੇ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧਾਂ ਦੀ ਤਿਆਰੀ ਸ਼ੁਰੂ, ਕਈ ਐਲਾਨ ਕੀਤੇ ਜਾਣ ਦੀ ਸੰਭਾਵਨਾ...
ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਬੱਚੀ ਦੀ ਲਾਸ਼ ਲੈ ਕੇ ਥਾਣਾ ਲੋਪੋਕੇ ਪਹੁੰਚਿਆ ਅਤੇ ਇੰਨਸਾਫ ਦੀ ਮੰਗ ਕਰ ਰਿਹਾ ਹੈ।...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟਰ 'ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਨਵੀਂ ਉਡਾਣ “ਸੁਪਰ 5000” ਉਹਨਾਂ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੈ ਜੋ ਪ੍ਰਤਿਭਾਸ਼ਾਲੀ ਅਤੇ ਸਿੱਖਣ ਲਈ ਉਤਸੁਕ ਹਨ।...
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ। ਧੁੰਦ ਵਧਣ ਨਾਲ ਠੰਢ ਵੀ ਵਧ ਗਈ ਹੈ।...
ਪਰਿਵਾਰ ਨੇ ਬਸਤੀ ਬਾਵਾ ਖੇਲ ਥਾਣੇ ਪਹੁੰਚ ਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਪੀੜਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ...
ਬੀਤੀ ਰਾਤ ਬੀਓਪੀ ਆਂਦੀਆ ਦੀ ਭਾਰਤੀ ਸਰਹੱਦ 'ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ। ਜਿਸ ਨੂੰ ਬੀਐਸਐਫ ਜਵਾਨਾਂ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ।...
ਕੁਲਦੀਪ ਨੇ ਦੱਸਿਆ ਕਿ ਹਮਲਾਵਰਾਂ ਨੇ ਕਰੀਬ 5 ਤੋਂ 6 ਗੋਲੀਆਂ ਚਲਾਈਆਂ। ਜ਼ਖਮੀ ਹਾਲਤ ਵਿੱਚ ਉਸਦਾ ਦੋਸਤ ਬਾਬਾ ਉਸਨੂੰ ਹਸਪਤਾਲ ਲੈ ਗਿਆ।...
ਘਟਨਾ ਤੋਂ ਬਾਅਦ ਜਦੋਂ ਠੇਕੇਦਾਰ ਨਾਲ ਸੰਪਰਕ ਕੀਤਾ ਗਿਆ ਅਤੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਹੀ ਦੋਵਾਂ ਨੂੰ ਕੰਮ 'ਤੇ ਰੱਖਿਆ ਸੀ।...
ਪੁਲਿਸ ਨੇ ਸਿਰਫ਼ ਇੱਕ ਵਾਰ ਮੌਕੇ ’ਤੇ ਜਾ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ। ਉਸ ਤੋਂ ਬਾਅਦ 21 ਦਿਨਾਂ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੇ ਉਸ ਦੀ ਮਦਦ ਨਹੀਂ ਕੀਤੀ।...
ਵਧੀਆ ਰੂਟ ਅਲਾਟ ਕਰਨ ਬਦਲੇ ਮੰਗੀ ਸੀ ਰਿਸ਼ਵਤ। ਟੈਂਕਰ ਮਾਲਕ ਨੇ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਤਾਂ ਜਾਲ ਵਿਛਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ...
ਕਈ ਦਿਨਾਂ ਤੋਂ ਹਾਲਤ ਨਾਜੁਕ ਹੋਣ ਕਰਕੇ ਵੈਂਟੀਲੇਟਰ 'ਤੇ ਸਨ। 5 ਦਸੰਬਰ ਦੀ ਸ਼ਾਮ ਨੂੰ ਪੀਜੀਆਈ ਚੰਡੀਗੜ੍ਹ 'ਚ ਆਖਰੀ ਸਾਹ ਲਏ। 6 ਦਸੰਬਰ ਨੂੰ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਅੰਤਿਮ ਸਸਕਾਰ ਹੋਵੇਗਾ। ...
ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਕੀਤੀ ਗਈ ਵੱਡੀ ਕਾਰਵਾਈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਮੌਕੇ 'ਤੇ ਪੁੱਜੇ। ਕਰੀਬ 100 ਏਕੜ ਜ਼ਮੀਨ ਉਪਰ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਸੀ ਨਜਾਇਜ ਕਬਜ਼ਾ। ...
ਸਹਿਕਾਰਤਾ ਵਿਭਾਗ ਦਾ ਅਧਿਕਾਰੀ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਪਰਿਵਾਰ ਤੋਂ ਅਲੱਗ ਕਿਰਾਏ ਦੇ ਕਮਰੇ 'ਚ ਰਹਿੰਦਾ ਸੀ। ਦੁਖੀ ਹੋ ਕੇ ਪੱਖੇ ਨਾਲ ਫਾਹਾ ਲਗਾ ਲਿਆ। ...
ਗੁਰੂ ਘਰਾਂ ਬਾਹਰ ਹੰਗਾਮਾ ਕਰਕੇ ਤਾਲੇ ਤੋੜਨ ਦੀ ਕੀਤੀ ਕੋਸ਼ਿਸ਼। ਇੱਕ ਪਿੰਡ ਤੋਂ ਦੂਜੇ ਪਿੰਡ ਜਾ ਕੇ ਵੀ ਗੁਰਦੁਆਰਾ ਸਾਹਿਬ ਦਾਖਲ ਹੋਣ ਦੀ ਕੋਸ਼ਿਸ਼। ...
ਸੀਐਮ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕਰਕੇ ਜ਼ਰੂਰੀ ਹਦਾਇਤਾਂ ਦਿੱਤੀਆਂ। ਨਸ਼ਾ ਤਸਕਰਾਂ ਦੀ 100 ਕਰੋੜ ਤੋਂ ਵੱਧ ਦੀ ਪ੍ਰਾਪਰਟੀ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ। ...