ਹੁਣ ਵੱਡਾ ਸਵਾਲ ਉਠਦਾ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਭਵਿੱਖ ਤੇ ਇਸਦਾ ਕੀ ਅਸਰ ਪਵੇਗਾ। ਸੂਬੇ ਵਿੱਚ ਕਾਂਗਰਸ ਪਹਿਲੇ ਹੀ ਸੱਤਾ ਤੋਂ ਬਾਹਰ ਹੋ ਚੁੱਕੀ ਹੈ।...
ਪੁਲਿਸ ਪ੍ਰਦਰਸ਼ਨੀ ਲਾਉਣ ਵਾਲੀ ਕੰਪਨੀ ਨੂੰ ਮਾਲ ਸਪਲਾਈ ਕਰਨ ਵਾਲੇ ਮੁਲਜ਼ਮ ਦੀ ਭਾਲ ਵਿੱਚ ਵੀ ਛਾਪੇਮਾਰੀ ਕਰੇਗੀ। ਪੁਲਿਸ ਨੇ ਰਿਕਾਰਡ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਪ੍ਰਦਰਸ਼ਨੀ ਬੰਦ ਕਰਵਾ ਦਿੱਤੀ।...
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਘਟਨਾ ਦੇ ਸਮੇਂ ਮ੍ਰਿਤਕ ਨੇ ਨਸ਼ਾ ਵਿੱਚ ਸੀ ਜਾਂ ਨਹੀਂ। ਪੁਲਿਸ ਸਾਰੇ ਤੱਥਾਂ ਦੀ ਜਾਂਚ ਕਰ ਰਹੀ ਹੈ।...
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਗੁਰਦੁਆਰਾ ਸਾਹਿਬ ਦੇ ਬਾਹਰ ਪੱਕਾ ਮੋਰਚਾ ਲਾਇਆ ਹੈ। ਇਸ ਸਾਂਝੇ ਧਰਨੇ ਵਿੱਚ 23 ਨਵੰਬਰ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਗਿਆ।...
ਭਰਾ ਨੇ ਕੋਰਟ ਮੈਰਿਜ ਕਰਵਾਉਣ ਵਾਲੀ ਆਪਣੀ ਭੈਣ ਤੇ ਜੀਜੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ...
ਸੋਮਵਾਰ ਨੂੰ ਸਰਕਾਰੀ ਕੰਮ ਕਰਵਾਉਣ ਲਈ ਲੋਕਾਂ ਦੀ ਜ਼ਿਆਦਾ ਭੀੜ ਹੁੰਦੀ ਹੈ। ਅਜਿਹੇ 'ਚ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।...
ਪਿਛਲੇ ਦਿਨਾਂ ਵਿੱਚ ਹੋਈ ਬਾਰਿਸ਼ ਦੇ ਕਾਰਣ ਸਵੇਰੇ-ਸ਼ਾਮ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪਹਾੜਾਂ ਤੇ ਹੋਈ ਬਰਫ਼ਬਾਰੀ ਦੇ ਕਾਰਣ ਵੀ ਠੰਡੀਆਂ ਹਵਾਵਾਂ ਹੁਣ ਪਾਰਾ ਡਿਗਣ ਲਗਾ ਹੈ।...
ਸਟੇਟ ਟਰਾਂਸਪੋਰਟ ਅਥਾਰਟੀ ਦੇ ਇਸ ਫੈਸਲੇ ਤੋਂ ਬਾਅਦ ਮਾਪੇ ਖੁਸ਼ ਹਨ। ਉਸ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਬੱਚੇ ਸੁਰੱਖਿਅਤ ਰਹਿਣਗੇ।...
ਇਲਾਜ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਇਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਅਰੁਣ ਵਜੋਂ ਹੋਈ ਹੈ।...
5 ਹੋਰ ਸਾਥੀਆਂ ਨੂੰ ਅਦਾਲਤ ਨੇ ਬੇਗੁਨਾਹ ਕਰਾਰ ਦਿੱਤਾ। ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਸੁਣਾਇਆ ਫੈਸਲਾ ...
ਜਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਭਰਤੀ ਕਰਾਇਆ ਗਿਆ। ਦੋ ਧੜੇ ਇੱਕ ਪਿੰਡ ਵਿਖੇ ਵਧਾਈ ਮੰਗਣ ਨੂੰ ਲੈ ਕੇ ਝਗੜਾ ਕਰਨ ਲੱਗੇ ਤਾਂ ਮਾਹੌਲ ਤਣਾਅਪੂਰਨ ਬਣਿਆ। ...
ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਫਿਲਹਾਲ ਦੋਸ਼ੀਆਂ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।...
ਪੁਲਿਸ ਨੇ ਸਮਾਣਾ ਦੇ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਪਿੰਡ ਵਿੱਚ ਤਸਕਰ ਲਗਾਤਾਰ ਨਸ਼ਾ ਵੇਚ ਰਹੇ ਹਨ।...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਮਹਾਪੁਰਸ਼ਾਂ ਨੂੰ ਬੁਲਾ ਕੇ ਉਦਾਸੀਨ ਪੰਥ, ਸ਼ੁੱਧ ਪੰਥ ਅਤੇ ਹੋਰ ਕਿਸਾਨ ਜਥੇਬੰਦੀਆਂ ਨੂੰ 20 ਦਸੰਬਰ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ...
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਮ ਤੇ ਇਸ ਪਾਰਟੀ ਨੂੰ ਸੱਤਾ ਵਿਚ ਲਿਆ ਕੇ ਬਹੁਤ ਵੱਡੀ ਗਲਤੀ ਕੀਤੀ ਪਰ ਹੁਣ ਪੰਜਾਬ ਦੇ ਲੋਕ ਇਸ ਪਾਰਟੀ ਬਾਰੇ ਜਾਣ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟ...