12ਵੀਂ ਪਾਸ ਕਰਕੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਮ੍ਰਿਤਕ। ਮੋਬਾਇਲ ਗਹਿਣੇ ਰੱਖ ਕੇ ਲਿਆਂਦਾ ਨਸ਼ਾ। ਜ਼ਿਆਦਾ ਮਾਤਰਾ ਲੈਣ ਨਾਲ ਹੋਈ ਮੌਤ।...
ਇਹ ਹੁਕਮ ਸੋਮਵਾਰ 4 ਦਸੰਬਰ ਤੋਂ 23 ਦਸੰਬਰ ਤੱਕ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਰਹੇਗਾ।...
ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੀ ਪਛਾਣ ਤਲਾਲ ਅਤੇ ਸਲੀਮ ਵਜੋਂ ਹੋਈ ਹੈ ਅਤੇ ਉਹ ਦੋ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਲੋਕਾਂ ਨੂੰ ਲੁੱਟਣ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।...
ਗੰਨੇ ਦੀ ਕੀਮਤ ਨੂੰ ਲੈ ਕੇ ਪੰਜਾਬ ਸਰਕਾਰ ਉਪਰ ਸਿਆਸੀ ਹਮਲਾ ਕੀਤਾ। ਨਾਲ ਹੀ ਮੰਗ ਕੀਤੀ ਕਿ ਗੰਨੇ ਦਾ ਭਾਅ ਘੱਟੋ ਘੱਟ 400 ਰੁਪਏ ਤੋਂ ਵੱਧ ਹੋਣਾ ਚਾਹੀਦਾ ਹੈ। ...
ਜਾਂਚ ਦੌਰਾਨ ਸੇਫ਼ ਸਿਟੀ ਕੈਮਰਿਆਂ ਦੀ ਮਦਦ ਲਈ ਗਈ। ਕੈਮਰਿਆਂ ਰਾਹੀਂ ਮੁਲਜ਼ਮਾਂ ਦਾ ਪਤਾ ਲਗਾਇਆ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।...
ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਭੇਜਣ ਲਈ ਦਬਾਅ ਪਾ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਅੰਦੋਲਨ ਦੀ ਜਾਣਕਾਰੀ ਫੈਲਾਉਣ ਲਈ 1 ਲੱਖ ਪੋਸਟਰ ਵੀ ਵੰਡੇ ਜਾਣਗੇ। ਇਸ ਵਾਰ ...
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 1854 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਕੇਜਰੀਵਾਲ ਤੇ ਮਾਨ ਨੇ ਨਵੇਂ ਬੱਸ ਸਟੈਂਡ ਦਾ...
ਮੌਕੇ 'ਤੇ ਪਹੁੰਚੇ ਥਾਣਾ ਅਜਨਾਲਾ ਦੇ ਐੱਸਐੱਚਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹੋਰ ਥਾਵਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਚੋਰਾਂ ਨੂੰ...
ਇਹ ਆਸਟ੍ਰੀਆ ਮੇਡ ਗਲਾਕ ਪਿਸਤੌਲ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰ ਟਾਰਗੇਟ ਕਿਲਿੰਗ ਲਈ ਕਰਦੇ ਹਨ।...
ਪ੍ਰਸਿੱਧ ਰੇਡੀਓ ਹੋਸਟ ਹਰਨੇਕ ਸਿੰਘ ਉਪਰ ਹਮਲਾ ਕਰਨ ਦਾ ਮਾਮਲਾ। ਤਿੰਨ ਸਾਲਾਂ ਮਗਰੋਂ ਅਦਾਲਤ ਨੇ ਸੁਣਾਇਆ ਫੈਸਲਾ। ...
10 ਦਸੰਬਰ ਨੂੰ ਕੈਨੇਡਾ ਜਾ ਰਿਹਾ ਸੀ ਮ੍ਰਿਤਕ। ਪਿਓ ਨੇ ਆਪਣੇ ਭਰਾ ਨਾਲ ਮਿਲ ਕੇ ਲਾਇਸੰਸੀ ਅਸਲੇ ਨਾਲ ਗੋਲੀ ਮਾਰ ਦਿੱਤੀ। ...
ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੱਚਿਆਂ ਨੇ ਸਕੂਲ ਵਿੱਚ ਮਿਲ ਰਹੇ ਭੋਜਨ ਨੂੰ ਘਟੀਆ ਹੋਣ ਦੀ ਗੱਲ ਕਹੀ। ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਇੱਕ ਜਾਂਚ ਟੀਮ ਗਠਿਤ ਕਰ ਦਿੱਤੀ ਗਈ ਹੈ...
ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਦੇ ਨਾਲ-ਨਾਲ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਾਂਝੇ ਯਤਨਾਂ ਨਾਲ ਯੋਜਨਾਬੱਧ ਤਰੀਕੇ ਨਾਲ 100% ਅੰਕ ਪ੍ਰਾਪਤ ਕਰਨ ਦ...
ਇਹ ਸਕੀਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ। ਹਾਈ ਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਸਕੀਮ 'ਤੇ ਪਾਬੰਦੀ ਕਿਉਂ ਨਾ ਲਾਈ ਜਾਵੇ।...
ਪਾਕਿਸਤਾਨ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਨੈਤਿਕ ਜ਼ਿੰਮੇਵਾਰੀ ਹੈ। ...