ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕਾਂ ਨੇ ਸਵੇਰੇ-ਸ਼ਾਮ ਆਪਣੇ ਘਰਾਂ 'ਚ ਰਹਿਨਾ ਕਰਨਾ ਸ਼ੁਰੂ ਕਰ ਦਿੱਤਾ ਹੈ। ਨਾਲ ਹੀ ਡੇਂਗੂ ਦਾ ਕਹਿਰ ਵੀ ਠੰਡਾ ਹੋਣ ਲੱਗਾ ਹੈ। ਸ਼ੁੱਕਰਵਾਰ ਨੂੰ ਸੂਬੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਘੱਟ ਰਹੀ।...
ਅੰਮ੍ਰਿਤਸਰ ਦੇ ਅਜਨਾਲਾ ਰੋਡ 'ਤੇ ਹਾਦਸਾ ਵਾਪਰ ਗਿਆ। ਹਾਦਸੇ ਸਮੇਂ ਧਾਲੀਵਾਲ ਅਜਨਾਲਾ ਤੋਂ ਆਪਣੇ ਘਰ ਵੱਲ ਜਾ ਰਹੇ ਸਨ। ਇਸ ਨੂੰ ਵੇਖਦੇ ਹੋਏ ਉਹਨਾਂ ਨੇ ਆਪਣੀ ਗੱਡੀ ਮੌਕੇ ਤੇ ਹੀ ਰੋਕ ਲਈ। ...
14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਵੀ ਉਦਘਾਟਨ ਕੀਤਾ ਜਾਵੇਗਾ।...
ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੁਝ ਦਿਨ ਪਹਿਲਾਂ ਲਿਖੇ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਹਰਕਤ ਵਿੱਚ ਆਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ...
ਸਰਕਾਰ ਨੇ ਹਰ ਜ਼ਿਲ੍ਹੇ ਦੇ ਸਿਵਲ ਸਰਜਨਾਂ ਅਤੇ ਹੋਰ ਮੈਡੀਕਲ ਕਾਲਜਾਂ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਚੀਨ ਵਿੱਚ ਫੈਲ ਰਹੀ ਸਵਾਈਨ ਫਲੂ ਦੀ ਬਿਮਾਰੀ ਨੂੰ ਲੈ ਕੇ ਸੂਬਾ ਸਰਕਾਰ ਨੇ ਸਿਹਤ ਵਿਭਾਗ ਨੂੰ ਵੀ ਅਲਰਟ ਰਹਿਣ ਦੇ ਹੁਕਮ ਦਿੱਤ...
ਸੀਐਮ ਭਗਵੰਤ ਮਾਨ ਤੱਕ ਪਹੁੰਚਾਇਆ ਮਸਲਾ। ਪੰਚਾਇਤ ਮੰਤਰੀ ਤੋਂ ਕੀਤੀ ਉੱਚ ਪੱਧਰੀ ਮੰਗ। ਸ਼ਹਿਰ ਤੋਂ ਬਾਹਰ ਖੁਲਵਾਇਆ ਸਰਕਾਰੀ ਖਾਤਾ ਵੀ ਆਇਆ ਜਾਂਚ ਦੇ ਘੇਰੇ 'ਚ। ...
ਠੱਗ ਨੇ ਇੱਕ ਹੋਰ ਏਟੀਐਮ ਵਿੱਚੋਂ 40,000 ਰੁਪਏ ਕਢਵਾ ਲਏ। ਇਸ ਦੇ ਨਾਲ ਹੀ ਸੁਨਿਆਰੇ ਦੀ ਦੁਕਾਨ ਤੋਂ 67 ਹਜ਼ਾਰ ਰੁਪਏ ਦਾ ਸੋਨਾ ਵੀ ਖਰੀਦਿਆ ਗਿਆ। ...
ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਦੇ ਮੈਦਾਨ ਵਿੱਚ ਹੋਵੇਗੀ ਵਿਸ਼ਾਲ ਰੈਲੀ, ਉਦਘਾਟਨੀ ਸਮਾਗਮ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ, ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ ਨੇ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ ਕੇ ਸ਼ਮੂਲੀਅਤ ਕਰ...
ਵਾਰਦਾਤ ਦੀ ਪੁਸ਼ਟੀ ਕਰਦਿਆਂ ਡੀਐਸਪੀ ਭਾਰਤ ਭੂਸ਼ਣ ਸੈਣੀ ਨੇ ਦੱਸਿਆ ਕਿ ਮੌਕੇ ਤੋਂ ਜਾਪਦਾ ਹੈ ਕਿ ਇਹ ਕਤਲ ਅਣਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ ਜੋ ਚੋਰੀ ਦੀ ਨੀਅਤ ਨਾਲ ਮ੍ਰਿਤਕ ਦੇ ਘਰ ਵਿੱਚ ਦਾਖ਼ਲ ਹੋਏ ਸਨ। ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ...
ਬਿਕਰਮ ਮਜੀਠੀਆ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੇ ਦਬਾਅ ਤੇ ਸਾਰਾ ਕੁੱਝ ਹੋ ਰਿਹਾ ਹੈ। ਉਨ੍ਹਾਂ ਦੀ ਪਤਨੀ ਖਿਲਾਫ ਸਾਜ਼ਿਸ਼ ਰਚੀ ਗਈ ਹੈ ਪਰ ਮਜੀਠੀਆ ਪਰਿਵਾਰ ਡਰਨ ਵਾਲਾ ਨਹੀਂ ਹੈ। ਹੁਣ ਉਨ੍ਹਾਂ ਦੇ ਬੱਚਿਆਂ 'ਤੇ ਵੀ ਕੇਸ ਦਰਜ ਕਰੋ, ਉਹ ਡਰਨਗੇ ਨਹੀਂ...
ਸੁਖਬੀਰ ਬਾਦਲ ਨੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਦੋਸ਼ ਲਾਏ ਹਨ। ਸੁਖਬੀਰ ਨੇ ਸੀਐਮ ਮਾਨ ਨੂੰ ਸਵਾਲ ਕੀਤਾ ਕਿ ਇਹ ਕਿਹੜੀ ਵੱਡੀ ਗੱਲ ਸੀ ਕਿ ਪੁਲਿਸ ਹਥਿਆਰਾਂ ਸਮੇਤ ਗੁਰੂ ਘਰ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਹਮਲਾ ਹੋਇਆ ਅਤੇ ਇੱਕ ਪੁਲ...
ਦੋਵਾਂ ਧਿਰਾਂ ਦੇ ਕੁਝ ਨੌਜਵਾਨਾਂ ਨੇ ਵਿਆਹ ਦੀ ਖੁਸ਼ੀ 'ਚ ਪੀਤੀ ਹੋਈ ਸੀ ਸ਼ਰਾਬ, ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਸੂਚਨਾ, ਮੌਕੇ ਪੁੱਜੀ ਪੀਸੀਆਰ ਦੀ ਗੱਡੀ...
ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪੁਲੀਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ, ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਪਰ ਹੋਸ਼ ਦੀ ਹਾਲਤ ਵਿੱਚ ਨਹੀਂ ਸੀ...
ਦੱਸ ਦੇਈਏ ਕਿ ਪਿਛਲੇ ਦਿਨੀਂ ਕਿਸਾਨਾਂ ਨੇ ਗੰਨੇ ਦੀ ਕੀਮਤ ਵਧਾਉਣ ਨੂੰ ਲੈ ਕੇ ਜਲੰਧਰ 'ਚ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਸਰਕਾਰ ਨੇ ਗੰਨੇ ਦਾ ਰੇਟ ਵਧਾਉਣ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਸੀ।...
ਮੋਬਾਈਲ ਫ਼ੋਨ ਬਰਾਮਦ ਹੋਣ ਤੋਂ ਬਾਅਦ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਨੇ ਫ਼ਰੀਦਕੋਟ ਸਿਟੀ ਪੁਲਿਸ ਸਟੇਸ਼ਨ ਵਿਖੇ ਸ਼ਿਕਾਇਤ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ।...