ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ, ਕਾਰ ਨੂੰ ਅੱਗ ਲੱਗਣ ਕਾਰਨ ਹੋਇਆ 2 ਲੱਖ ਦਾ ਨੁਕਸਾਨ ...
ਇਹ ਰਸਤਾ ਚੰਡੀਗੜ੍ਹ ਤੋਂ ਕੁਰਾਲੀ ਰਾਹੀਂ ਪੰਜਾਬ ਅਤੇ ਬੱਦੀ ਰਾਹੀਂ ਹਿਮਾਚਲ ਨੂੰ ਜਾਂਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੀ ਟੀਮ ਇਸ ਸੜਕ ਦੀ ਮੁਰੰਮਤ ਵਿੱਚ ਲੱਗੀ ਹੋਈ ਹੈ।...
ਹਵਾਰਾ ਖ਼ਿਲਾਫ਼ 2005 ਵਿੱਚ ਚੰਡੀਗੜ੍ਹ ਦੇ ਸੈਕਟਰ 17 ਵਿੱਚ ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।...
ਖੰਨਾ ਪੁਲਿਸ ਨੇ ਅੰਮ੍ਰਿਤਸਰ ਜੇਲ੍ਹ ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਇੱਕ ਗੈਂਗਸਟਰ। 25 ਨਵੰਬਰ ਨੂੰ ਫੜ੍ਹੇ ਸਾਥੀ ਨੇ ਕੀਤੇ ਅਹਿਮ ਖੁਲਾਸੇ। ...
ਜ਼ਖਮੀ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਚਾਲਕ ਆਪਣੀ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।...
ਪਾਰਟੀਆਂ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੀਆਂ ਤਾਂ ਜੋ ਸੂਚੀਕਰਨ ਦੀ ਅਗਲੀ ਮਿਤੀ ਤੋਂ ਪਹਿਲਾਂ ਮੁੱਦਿਆਂ ਦਾ ਨਿਪਟਾਰਾ ਕੀਤਾ ਜਾ ਸਕੇ।...
CM ਮਾਨ ਨੇ ਬਿਕਰਮ ਮਜੀਠੀਆ ਨੂੰ ਅਰਬੀ ਘੋੜਿਆਂ ‘ਤੇ 5 ਦਸੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ, ਜੇਕਰ ਤੁਸੀਂ ਜਵਾਬ ਨਹੀਂ ਦਿੱਤਾ ਤਾਂ ਮੈਂ ਮੀਡੀਆ ਦੇ ਸਾਹਮਣੇ ਆ ਕੇ ਤੁਹਾਨੂੰ ਖੁਦ ਦੱਸਾਂਗਾ।...
ਫਤਹਿਗੜ੍ਹ ਸਾਹਿਬ ਇੱਕ ਨਿੱਜੀ ਸਮਾਗਮ 'ਚ ਪੁੱਜੇ ਸੀ ਪੰਜਾਬ ਦੇ ਵਿੱਤ ਮੰਤਰੀ। ਬਹਿਬਲ ਕਲਾਂ ਗੋਲੀਕਾਂਡ ਦੇ ਮਸਲੇ 'ਤੇ ਦਿੱਤਾ ਜਵਾਬ। ...
ਸੁਪਰ ਫਾਸਟ ਟਰੇਨ ਵੰਦੇ ਭਾਰਤ ਦੇ ਸਲੀਪਰ ਕੋਚ ਬਨਾਉਣ ਦਾ ਆਰਡਰ ਪੰਜਾਬ ਦੀ ਰੇਲ ਕੋਚ ਫੈਕਟਰੀ ਨੂੰ ਮਿਲਿਆ ਹੈ। 160 ਕਿਲੋਮੀਟਰ ਦੀ ਰਫਤਾਰ ਨਾਲ ਟ੍ਰੈਕ 'ਤੇ ਚੱਲਣ ਵਾਲੀ ਇਹ ਟਰੇਨ ਸਿਰਫ 50 ਸੈਕਿੰਡ 'ਚ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹ...
ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ 2 ਸਾਲਾਂ ਤੋਂ ਜਗਮਨਦੀਪ ਸਿੰਘ ਦੀ ਭਾਲ ਕਰ ਰਹੀ ਸੀ। ...
ਦਿਨੇਸ਼ ਢੱਲ ਉੱਤਰੀ ਹਲਕੇ ਤੋਂ ਵਿਧਾਨ ਸਭਾ ਚੋਣ ਹਾਰ ਗਏ ਸਨ। ਦੱਸਣਯੋਗ ਹੈ ਕਿ ਚੋਣ ਹਾਰਨ ਤੋਂ ਬਾਅਦ ਵੀ ਢੱਲ ਕਾਫੀ ਸਰਗਰਮ ਰਹੇ ਹਨ ਜਿਸ ਕਾਰਨ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ।...
ਦੁਜੇ ਸੂਬਿਆਂ ਵਿੱਚ ਖਰੀਦਦਾਰੀ ਕਰਦੇ ਸਮੇਂ ਪੰਜਾਬ ਦੇ ਲੋਕਾਂ ਨੂੰ ਜੀਐਸਟੀ ਭੁਗਤਾਨ ਵਿੱਚ ਕੋਡ-03 ਲਿਖਣਾ ਚਾਹੀਦਾ ਹੈ, ਤਾਂ ਜੋ ਪੈਸੇ ਦੀ ਕਟੌਤੀ ਕੀਤੀ ਜਾ ਸਕੇ। ਪੰਜਾਬ ਦੇ ਜੀ.ਐਸ.ਟੀ ਖਾਤੇ ਵਿੱਚ ਜੀ.ਐਸ.ਟੀ. ਜੋੜਿਆ ਜਾਵੇਗਾ ਅਤੇ ਸੂਬੇ ਦਾ ਮਾਲੀਆ...
ਚੰਡੀਗੜ੍ਹ ਲੋਕ ਸਭਾ ਸੀਟ ਨੂੰ ਲੈ ਕੇ ਹੁਣ ਤੋਂ ਹੀ ਚਰਚਾਵਾਂ ਦਾ ਬਾਜ਼ਾਰ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਚਰਚਾ ਕੀਤੀ ਜਾ ਰਹੀ ਹੈ ਕਿ ਪ੍ਰੀਨਿਤੀ ਚੋਪੜਾ ਅਤੇ ਕੰਗਨਾ ਰਣੌਤ ਨੂੰ ਇਸ ਸੀਟ ਤੋਂ ਉਮੀਦਵਾਰ ਵਜੋਂ ਭਾਜਪਾ ਤੇ ਆਪ ਵਲੋਂ ਉਤਾਰਿਆ ਜਾ ਸਕਦ...
ਗੰਨੇ ਦੀ ਕੀਮਤ 'ਚ 11 ਰੁਪਏ ਵਾਧੇ ਨੂੰ ਦੱਸਿਆ ਕੋਝਾ ਮਜ਼ਾਕ। ਕਿਹਾ - ਮੁੱਖ ਮੰਤਰੀ ਨੇ ਮੀਟਿੰਗ 'ਚ ਕੀਤੇ ਵਾਅਦੇ ਮੁਤਾਬਕ ਨਹੀਂ ਵਧਾਏ ਭਾਅ। ...
ਫੋਰੈਂਸਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੋਨ ਪਾਕਿਸਤਾਨ ਤੋਂ ਭੇਜੇ ਗਏ ਸਨ ਅਤੇ ਇਨ੍ਹਾਂ ਦੀ ਉਡਾਣ ਦਾ ਸਥਾਨ ਪਾਕਿਸਤਾਨ ਰੇਂਜਰਾਂ ਦੇ ਹੈਡਕੁਆਰਟਰ ਦੇ ਆਸ-ਪਾਸ ਹੈ। ਡਰੋਨਾਂ ਰਾਹੀਂ ਪੰਜਾਬ 'ਚ ਹੈਰੋਇਨ ਭੇਜਣ 'ਚ ਪਾਕਿਸਤਾਨ ਸਰਕਾਰ ਦਾ ਵੀ ਹੱਥ ਹੈ। ...