ਐੱਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਫਰੀਦਕੋਟ ਦੇ ਆਕਾਸ਼ ਅਤੇ ਅੰਮ੍ਰਿਤਸਰ ਦੇ ਰਾਹੁਲ ਡਾਨਾ ਵਜੋਂ ਹੋਈ ਹੈ। ਇਹ ਦੋਵੇਂ ਅਪਰਾਧਿਕ ਮਾਮਲਿਆਂ ਕਾਰਨ ਜੇਲ੍ਹ ਵਿੱਚ ਹਨ ਅਤੇ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ...
ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਲਈ ਸਬ-ਕਮੇਟੀ ਦੀ ਮੀਟਿੰਗ 2 ਦਸੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ...
ਆਮ ਆਦਮੀ ਪਾਰਟੀ ਦੇ ਵਿਧਾਇਕ 12 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹੇਗਾ। ਉਸ ਨੂੰ 12 ਦਸੰਬਰ ਨੂੰ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।...
ਸੰਜੂ ਦੇ ਕਾਰਨਾਮੇ ਕਾਰਨ ਘਰ ਦੇ ਭਾਂਡੇ ਵੀ ਵਿਕ ਗਏ। ਅੱਜ ਘਰ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਰਸੋਈ ਦੀ ਛੱਤ ਨਹੀਂ ਹੈ ਅਤੇ ਚੁੱਲ੍ਹੇ ਵਿੱਚ ਅੱਗ ਨਹੀਂ, ਰੋਟੀ ਖਾਣ ਤੋਂ ਵੀ ਬੇਵੱਸ ਹੋ ਗਏ ਹਾਂ। ਰਾਮ ਕੁਮਾਰ ਨੇ ਦੱਸਿਆ ਕਿ ਉਸ ਦੀ ਜੁੱਤੀ ਪਿਛਲੇ 3 ...
ਕਿਸਾਨੀ ਨਾਲ ਸਬੰਧਤ ਮਸਲਿਆਂ ਦਾ ਆਸਾਨ ਤਰੀਕੇ ਨਾਲ ਹੱਲ ਹੋਵੇਗਾ। ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਨਿਯਮ ਅਤੇ ਕਾਨੂੰਨ ਬਣਾਉਣਾ ਵੀ ਬਿਲ ਦਾ ਮਕਸਦ ਹੈ। ...
ਅਮਰੀਕਾ ਰਹਿੰਦੇ ਜਵਾਈ ਜੱਸਾ ਨੇ ਦਿੱਤੀ ਸੀ ਮਾਰਨ ਦੀ ਸੁਪਾਰੀ, ਕਾਊਂਟਰ ਇੰਟੈਲੀਜੈਂਸ ਵਲੋਂ ਫੜੇ ਗਏ ਗੈਂਗਸਟਰ ਜੱਸਾ ਨੂੰ ਹਾਇਰ ਕੀਤਾ ਗਿਆ ਸੀ...
ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਸੀ।...
ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ 19 ਨਵੰਬਰ ਨੂੰ ਆਪਣੀ ਪਤਨੀ ਕੋਲ ਸਾਈਪ੍ਰਸ ਗਿਆ ਸੀ।...
ਸਰਕਾਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਭਰਤੀ ਕਰਨ ਦੀ ਮੰਗ ਕੀਤੀ ਹੈ, ਜਿਸ 'ਤੇ ਹਾਈ ਕੋਰਟ ਨੇ ਫਿਲਹਾਲ ਕੋਈ ਅੰਤਰਿਮ ਹੁਕਮ ਦਿੱਤੇ ਬਿਨਾਂ ਸੁਣਵਾਈ ਮੁਲਤਵੀ ਕਰ ਦਿੱਤੀ ਹੈ।...
ਹੁਣ ਤੱਕ ਸੂਬੇ ਵਿੱਚ ਆਰਥਿਕ ਹਾਲਤ ਦੇ ਆਧਾਰ ’ਤੇ ਰਾਸ਼ਨ ਕਾਰਡ ਬਣਾਏ ਜਾਂਦੇ ਸਨ ਪਰ ਹੁਣ ਨਵੀਂ ਵਿਵਸਥਾ ਲਾਗੂ ਕਰਨ ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਕਰੀਬ 1.57 ਕਰੋੜ ਰਾਸ਼ਨ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।...
ਪੰਜਾਬ ਸਰਕਾਰ ਵਲੋਂ ਜਲਦ ਹੀ ਸੂਬੇ ਵਿੱਚ 2 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਇਹਨਾਂ ਵਿੱਚੋਂ ਇਕ ਕਾਲਜ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜਕਲਾਂ ਅਤੇ ਦੂਜਾ ਮੋਗਾ ਵਿੱਚ ਖੋਲੇ ਜਾਣ ਦੀ ਯੋਜਨਾ ਹੈ।...
ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਦੇ ਮੋਬਾਈਲਾਂ ਵਿੱਚ ਪੀਜੀ ਦੀਆਂ ਕੁੜੀਆਂ ਦੀਆਂ ਕਈ ਵੀਡੀਓਜ਼ ਹੋ ਸਕਦੀਆਂ ਹਨ। ਪੁਲਿਸ ਮੁਲਜ਼ਮ ਲੜਕੀ ਅਤੇ ਉਸ ਦੇ ਦੋਸਤ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਜਾਂਚ ਕੀਤੀ ਜਾ ਰਹੀ...
ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ...
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨ...
ਰਘਬੀਰ ਸਿੰਘ ਨੇ ਮੰਗਲਵਾਰ ਨੂੰ ਐਸਜੀਪੀਸੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਨੂੰ ਪੱਤਰ ਲਿਖ ਕੇ ਬੰਦੀ ਸਿੱਖਾਂ ਦੀ ਰਿਹਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਦੋਵਾਂ ਕਮੇਟੀਆਂ ਨੂੰ ਆਪਣੇ ਵੱਲੋਂ...