ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਪਹੁੰਚੇ, ਨਵੇਂ ਜ਼ਿਲ੍ਹਾ ਪ੍ਰਧਾਨ ਨੂੰ ਅਹੁਦਾ ਸੰਭਾਲਵਾਇਆ, 2027 ਦੀਆਂ ਚੋਣਾਂ ਦਾ ਰੋਡਮੈਪ ਰੱਖਿਆ ਅਤੇ NEET ਪੇਪਰ ਲੀਕ ਤੋਂ ਲੈ ਕੇ ਰਾਹੁਲ ਗਾਂਧੀ ਤੱਕ ਕਈ ਸਿਆਸੀ ਮੁੱਦਿਆਂ 'ਤੇ ਆਪਣੀ ਪਾਰ...
ਪੰਜਾਬ 'ਚ ਮੌਨਸੂਨ ਨੇ ਇਕ ਵਾਰ ਫਿਰ ਰੌਲਾ ਪਾ ਦਿੱਤਾ ਹੈ। ਪਠਾਨਕੋਟ ਤੇ ਜਲੰਧਰ ਵਿਚ ਸਵੇਰ ਤੋਂ ਹੀ ਛਿੜਕੀ ਬਾਰਿਸ਼ ਨੇ ਉਮੀਦਾਂ ਜਗਾ ਦਿੱਤੀਆਂ ਹਨ ਅਤੇ ਲੋਕਾਂ ਨੂੰ ਭੱਠੀ ਵਰਗੀ ਗਰਮੀ ਤੋਂ ਥੋੜ੍ਹਾ ਜਿਹਾ ਸੁਕੂਨ ਮਿਲਿਆ ਹੈ। ਮੌਸਮ ਵਿਗਿਆਨੀਆਂ ਮੁਤਾਬ...
ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅ...
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਹੋਰ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਪਾਰਟੀ ਨੇ ਇਸ ...
ਬਰਨਾਲਾ ਵਿੱਚ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਰਮੀਤ ਸਿੰਘ ਮੀਤ ਹੇਅਰ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਤਰ੍ਹਾਂ ਦੇ ਅਨਿਆਂ ਜਾਂ ਦੁਰਵਿਵਹਾਰ ਨੂੰ ...
ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਡੀਐਸਪੀ (ਸਿਟੀ) ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੂਬ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭ ਪ੍ਰਾਪਤ ਕਰਨਾ ਵਾਲੀਆਂ ਔਰਤਾਂ ਨੇ ਮਾਨ ਸਰਕਾਰ ਦੇ ਫੈਸਲੇ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਹੈ। ਇਸ ਪਹਿਲ ਦਾ ਸਵਾਗਤ ਕਰਦੇ ਹੋਏ, ਰਾਜ ਭਰ ਦੀਆਂ ਔਰਤਾਂ ਨੇ ਨੋਟ ਕੀਤਾ ਕਿ ਫੰਡ ਅਸਲ ਲਾਭਪਾਤਰੀਆ...
ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਮੁੱਖ ਮੰਤਰੀ ਸਿਹਤ ਯੋਜਨਾ) ਅਧੀਨ 8,069 ਕੈਂਸਰ ਮਰੀਜ਼ਾਂ ਦੇ ਇਲਾਜ ‘ਤੇ 20.22 ਕਰੋੜ ਰੁਪਏ ਖਰਚ ਕੀਤੇ ਹਨ। ਅੱਧੇ ਤੋਂ ਵੱਧ ਲਾਭਪਾਤਰੀ 36-60 ਉਮਰ ਸਮੂਹ ਵਿੱਚ ਆਉਂਦੇ ਹਨ, ਜੂਨ ਦੇ ਮਹੀਨੇ ਵਿੱਚ ਸ...
ਫਿਲਮੀ ਸਿਤਾਰੇ ਇਨ੍ਹੀਂ ਦਿਨੀਂ ਵਿਦਿਆਰਥੀ ਅੰਦੋਲਨ ਨੂੰ ਲੈ ਕੇ ਆਪਣੀ ਰਾਏ ਰੱਖਦੇ ਨਜ਼ਰ ਆ ਰਹੇ ਹਨ। ਇਸੇ ਕੜੀ ਵਿੱਚ ਅਦਾਕਾਰ ਸ਼ਾਹਿਦ ਕਪੂਰ ਨੇ ਵੀ ਇੱਕ ਇੰਸਟਾਗ੍ਰਾਮ ਪੋਸਟ ਰਾਹੀਂ ਵਿਦਿਆਰਥੀਆਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ। ਉਨ੍ਹਾਂ ਲਿਖਿਆ ਕਿ ...
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਉਸਾਰੀ ਮਜ਼ਦੂਰਾਂ ਦੇ ਭਲਾਈ ਕੋਸ਼ ਵਿੱਚੋਂ ਪੈਸੇ ਕੱਢ ਕੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਚ ਖਰਚ ਕਰਨ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਰਾਜ ਸਰਕਾਰ ਨੂੰ ਨ...
ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਫ਼ਰੀਦਕੋਟ ਵਿੱਚ ਜੋ ਮਾਮਲਾ ਸਾਹਮਣੇ ਆਇਆ ਸੀ, ਉਹ ਪੇਪਰ ਲੀਕ ਦਾ ਨਹੀਂ ਸਗੋਂ ਗੈਜੇਟਸ ...
ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ ਇਸ ਯੋਜਨਾ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋ...
ਸੰਗਰੂਰ ਦੀ 109 ਸਾਲਾ ਭਰਪੂਰ ਕੌਰ ਨੇ ਆਪਣੇ ਪੜਪੋਤੇ ਦੀ ਪਤਨੀ ਦੀ ਮਦਦ ਨਾਲ ਅਰਜ਼ੀ ਦੀ ਪ੍ਰਕਿਰਿਆ ਪੂਰੀ ਕੀਤੀ ਅਤੇ ਹੁਣ ਉਸੇ ਦੀ ਸਹਾਇਤਾ ਨਾਲ ਬੈਂਕ ਤੋਂ ਪੈਸੇ ਕਢਵਾਉਂਦੇ ਹਨ। ਉਨ੍ਹਾਂ ਨੇ ਇਹ ਰਕਮ ਆਪਣੇ ਬਟੂਏ ਵਿੱਚ ਸੰਭਾਲ ਕੇ ਰੱਖੀ ਹੋਈ ਹੈ। ਉਹ...
ਸੂਬੇ ਦੇ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਅਤੇ ਵਪਾਰਕ ਮਾਲ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਭਾਰਤੀ ਰੇਲਵੇ ਤੋਂ ਮਾਲਗੱਡੀਆਂ ਪਟੇ 'ਤੇ ਲੈਣ ਦੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਗੱਲ ਦੀ...
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਭੇਜ ਕੇ ਸੂਬੇ 'ਚ ਲੰਬਿਤ ਰੇਲਵੇ ਪ੍ਰੋਜੈਕਟਾਂ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਰਸਮਾਂ ਅਤੇ ਜ਼ਮੀਨੀ ਮਨਜ਼ੂਰੀਆਂ ਵ...