ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਟੀਮ ਬਣਾ ਕੇ ਤਲਾਸ਼ੀ ਸ਼ੁਰੂ ਕੀਤੀ, ਦੋਵਾਂ ਪੈਕੇਟਾਂ ਵਿੱਚ ਅੱਧਾ-ਅੱਧਾ ਕਿੱਲੋ ਹੈਰੋਇਨ ਦੇ ਪੈਕੇਟ ਮਿਲੇ...
ਉਦਘਾਟਨ ਮੌਕੇ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਇੱਕ ਵੱਡੀ ਜਨਤਕ ਰੈਲੀ, ਲੋਕ ਸਭਾ ਤੇ ਰਾਜ ਸਭਾ ਮੈਂਬਰ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਹੋਰ ਉੱਘੀਆਂ ਹਸਤੀਆਂ ਸ਼ਾਮਲ ਹੋਣਗੀਆਂ...
ਏਡੀਜੀਪੀ ਬੋਲੇ ਮੁਲਜ਼ਮ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ...
ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਬੁਆਏਫ੍ਰੈਂਡ ਅਮਿਤ ਹਾਂਡਾ ਦੇ ਕਹਿਣ 'ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।...
ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮਨਪ੍ਰੀਤ ਸਿੰਘ ਦਾ ਛੋਟਾ ਭਰਾ ਕਮਲਪ੍ਰੀਤ ਸਿੰਘ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਖਬਰ ਨੇ ਦਿੜਬਾ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ।...
ਪੁਲਿਸ ਨੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ, 10 ਸਾਲਾ ਸਹਾਇਕ ਮੈਨੇਜਰ ਦੀ ਨੀਅਤ ਹੋਈ ਖਰਾਬ...
ਕੱਲ੍ਹ ਪੰਜਾਬ ਸਰਕਾਰ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਅਤੇ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਨੂੰ ਪਾਸ ਕਰ ਦਿੱਤਾ ਹੈ। ਜਦੋਂ ਕਿ ਅੱਜ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਪਾਸ ਹੋ...
ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨ 1 ਦਸੰਬਰ ਤੋਂ 4 ਦਸੰਬਰ ...
ਜਤਿੰਦਰ ਸਿੰਘ ਉਰਫ਼ ਟੋਨੀ ਚਾਵਲਾ ਚਾਵਲਾ ਮੁਤਾਬਕ ਸਿਮ ਹੈਕ ਹੋਣ ਤੋਂ ਬਾਅਦ ਉਸ ਨੇ ਆਪਣੇ ਬੈਂਕ ਖਾਤੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ 35 ਲੱਖ ਰੁਪਏ ਦਾ ਲੈਣ-ਦੇਣ ਹੋਇਆ ਹੈ। ਉਸ ਨੇ ਤੁਰੰਤ ਆਪਣੇ ਖਾਤੇ ਫ੍ਰੀਜ਼ ਕਰਵਾ ਦਿੱਤੇ। ਚਾਵਲਾ ਮੁਤਾਬਕ ਧੋ...
ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਇਹ ਘਟਨਾ ਕੈਦ ਹੋ ਗਈ। ਰਾਤ ਕਰੀਬ 11.30 ਵਜੇ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਖਮੀ ਹਾਲਤ 'ਚ ਵਪਾਰੀ ਆਪਣੇ ਬੇਟੇ ਸਮੇਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਿਆ। ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ X 'ਤੇ ਪੋਟਸ ਪਾ ਕੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਸਰਕਾਰ ਹਾਈ ਕੋਰਟ ਤੋਂ ਮੰਗ ਕਰੇਗੀ ਕਿ 1158 ਸਹਾਇਕ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਦੌਰਾਨ ਚੁਣੇ ਗਏ 600 ਪ੍...
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ’ਤੇ ਸੂਬੇ ਭਰ ਦੇ ਸਮੂਹ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਆਰੰਭ ਕੀਤੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ...
ਗੁਰੂਗ੍ਰਾਮ 'ਚ ਹਾਈਵੇ ਉਪਰ ਹਾਦਸਾ ਹੋਇਆ। ਇਸ ਹਾਦਸੇ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ...
ਲੁਧਿਆਣਾ ਜਿਲ੍ਹੇ ਦੀ ਸਬ ਡਵੀਜਨ ਖੰਨਾ ਦਾ ਮਾਮਲਾ। ਜਿੱਥੇ ਬਾਰ ਐਸੋਸੀਏਸ਼ਨ ਨੇ ਸਖ਼ਤ ਐਕਸ਼ਨ ਲਿਆ ਹੈ। ਇਸਦੇ ਨਾਲ ਹੀ ਵਕੀਲ ਤੇ ਉਸਦੇ ਪੁੱਤ ਖਿਲਾਫ ਪੁਲਿਸ ਨੇ ਮੁਕੱਦਮਾ ਵੀ ਦਰਜ ਕਰ ਲਿਆ। ...
ਜੇਲ੍ਹ ਅੰਦਰ ਰਾਜੋਆਣਾ ਦੇ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਰਾਜੋਆਣਾ ਨੇ ਅਜਿਹੀ ਗੱਲ ਆਖ ਦਿੱਤੀ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦ...