ਘਟਨਾ ਮਗਰੋਂ ਪੁਲਿਸ ਨੂੰ ਪਈਆਂ ਭਾਜੜਾਂ। ਮਹਾਨਗਰ ਦੇ ਚਾਰੇ ਪਾਸੇ ਲਾਏ ਨਾਕੇ। ਸੀਸੀਟੀਵੀ ਫੁਟੇਜ ਰਾਹੀਂ ਲੁਟੇਰਿਆਂ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼। ...
ਗੁਰੂ ਘਰ ਦੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਜਾ ਰਿਹਾ ਸੀ। ਅਚਾਨਕ ਹੀ ਕੁਰਸੀ ਦੀ ਤਾਰ ਟੁੱਟ ਗਈ। ਚੋਲਾ ਬਦਲਣ ਦੀ ਸੇਵਾ ਕਰ ਰਿਹਾ ਨੌਜਵਾਨ ਥੱਲੇ ਆ ਡਿੱਗਿਆ। ...
ਮ੍ਰਿਤਕ ਦੇ ਮਾਤਾ ਪਿਤਾ ਹਾਲੇ ਆਪਣੇ ਪੁੱਤ ਨੂੰ ਮਿਲ ਕੇ ਪੰਜਾਬ ਪਰਤੇ ਹੀ ਸੀ ਕਿ ਪਿੱਛੋਂ ਮੰਦਭਾਗੀ ਖ਼ਬਰ ਦਾ ਫੋਨ ਆ ਗਿਆ। ...
ਅਚਾਨਕ ਹਾਦਸਾ ਵਾਪਰਨ ਨਾਲ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਮਗਰੋਂ ਪੂਰੇ ਪਿੰਡ ਅੰਦਰ ਸੋਗ ਦੀ ਲਹਿਰ ਫੈਲੀ। ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਫਸੋਸ ਜਤਾਇਆ। ...
ਵਿਰੋਧੀਆਂ ਨਾਲ ਤਲਖੀ 'ਚ ਲੰਘਿਆ ਪਹਿਲਾ ਦਿਨ। ਸੂਬੇ ਦੇ ਵਿਕਾਸ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ। ...
ਕਿਸਾਨਾਂ ਦੀ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ।...
ਸ਼ੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਦਿੰਦੇ ਸੀ ਲਾਲਚ। ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨੂੰ ਕੀਤਾ ਗਿਆ ਨਾਕਾਮ। 14 ਨਜਾਇਜ ਹਥਿਆਰ ਤੇ ਕਾਰਤੂਸ ਮਿਲੇ। ...
ਅਦਾਲਤ ਦਾ ਕਹਿਣਾ ਹੈ ਕਿ ਇਹ ਮਾਮਲਾ ਕਾਫੀ ਗੰਭੀਰ ਹੈ ਅਤੇ ਸਰਕਾਰ ਵਲੋਂ ਇਸ ਮਾਮਲੇ ਵਿੱਚ ਕਾਰਵਾਈ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਜਵਾਬ ਦਾਖਲ ਕਰਨ ਲਈ ਬਾਰ-ਬਾਰ ਸਮਾਂ ਮੰਗਿਆ ਜਾ ਰਿਹਾ ਹੈ।...
ਹੁਣ ਰਿਹਾਇਸ਼ੀ ਅਤੇ ਕਮਰਸ਼ੀਅਲ ਬਿਲਡਿੰਗਾਂ ਨੂੰ ਬਣਾਉਂਦੇ ਸਮੇਂ ਵਾਹਨ ਚਾਰਜ਼ ਕਰਨ ਦੀ ਵਿਵਸਥਾ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ 'ਚ ਇਲੈਕਟ੍ਰਿਕ ਵਾਹਨ ਨੂੰ ਚਾਰਜ ਕਰਨ ਦੀ ਸਮੱਸਿਆ ਨਹੀਂ ਆਵੇਗੀ। ...
ਆਈਪੀਐਸ ਅਧਿਕਾਰੀ ਨੇ ਖੁਦ ਲੋਕਾਂ ਨੂੰ ਵੰਡੇ ਹੈਲਮੈਟ। ਦੋ ਪਹੀਆ ਵਾਹਨ ਚਾਲਕਾਂ ਨੂੰ ਰਿਫਲੈਕਟਰ ਜਰਸੀਆਂ ਦਿੱਤੀਆਂ। ਗੱਡੀਆਂ ਉਪਰ ਰਿਫਲੈਕਟਰ ਵੀ ਲਾਏ। ...
ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ 19 ਦਸੰਬਰ ਨੂੰ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ...
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਪਿਆਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਸਨ ਤਾਂ ਕੇਂਦਰ ਸਰਕਾਰ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਵਿੱਚ ਸਸਤੇ ਪਿਆਜ਼ ਭੇਜੇ ਗਏ ਸਨ। ਸਰਕਾਰ ਨੇ ਲੋਕਾਂ ਨੂੰ ਸਸਤੇ ਭਾਅ ਤੇ ਪਿਆਜ਼ ਵੇਚੇ ਸਨ।...
NIA ਦੀ ਸਖਤੀ ਤੋਂ ਬਾਵਜੂਦ ਪਨੂੰ ਵਿੱਚ ਕੋਈ ਸੁਧਾਰ ਨਹੀਂ ਆ ਰਿਹਾ ਹੈ। ਉਸਨੇ ਇਕ ਤਾਜ਼ਾ ਵੀਡੀਓ ਜਾਰੀ ਕਰਦੇ ਹੋਏ ਅੰਮ੍ਰਿਤਸਰ ਦੀ ਏਅਰਪੋਰਟ ਰੋਡ ਤੇ ਖਾਲਿਸਤਾਨੀ ਨਾਅਰੇ ਲਿਖਵਾਉਣ ਦਾ ਦਾਅਵਾ ਕੀਤਾ ਹੈ।...
ਮੰਗਲਵਾਰ ਨੂੰ ਵੀ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਹਾਲਾਂਕਿ ਹਲਕੀ ਬੁੰਦਾ ਬਾਂਦੀ ਵੀ ਹੋਈ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਕਾਫੀ ਸੁਧਾਰ ...
ਲੱਖਾਂ ਅਧਿਆਪਕਾਂ ਅਤੇ ਦਫ਼ਤਰੀ ਕਰਮਚਾਰੀਆਂ ਦੀਆਂ ਤਰੱਕੀਆਂ ਢੁੱਕਵੇਂ ਸਮੇਂ ’ਤੇ ਹੋਣਗੀਆਂ। ਹੁਣ ਤਰੱਕੀ ਲਈ ਭੇਜੀਆਂ ਗਈਆਂ ਹਾਰਡ ਫਾਈਲਾਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਜਿਸ ਕਾਰਨ ਕਿਸੇ ਵੀ ਅਧਿਆਪਕ ਜਾਂ ਹੋਰ ਕਰਮਚਾਰੀ ਦੀ ਤਰੱਕੀ ਵਿੱਚ ਕੋਈ ਦਿ...