ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜ ਬਜ਼ੁਰਗਾਂ ਨੂੰ ਪਾਸ ਦੇ ਕੇ ਸ਼ੁਰੂ ਕੀਤੀ, ਖਾਣ-ਪੀਣ ਤੋਂ ਇਲਾਵਾ ਟਰੇਨ 'ਚ ਇਕ ਡਾਕਟਰ ਵੀ ਹੋਵੇਗਾ, ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।...
ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨਾਲ ਸਬੰਧਤ ਮੁਸ਼ਕਲਾਂ ਦਾ ਹੱਲ ਹੋਵੇਗਾ। ਇਸਦੇ ਨਾਲ ਹੀ ਸਰਕਾਰ ਦੇ ਨਵੇਂ ਹੁਕਮਾਂ ਦੇ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੱਡੀ ਰਾਹਤ ਵੀ ਮਿਲੀ ਹੈ। ਇਸ ਬਦਲਾਅ ਦੀ ਲੰਬੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ।...
ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਨਾਲ ਜੁੜੇ ਕੌਮੀ ਤੇ ਮਾਨਵਤਾ ਪੱਖੀ ਸੰਵੇਦਨਾ ਰੱਖਣ ਵਾਲੇ ਲੋਕਾਂ ਦੀ ਇੱਕ ਵੱਡੀ ਮੀਟਿੰਗ ਜਲਦੀ ਹੀ ਸੱਦੀ ਜਾਵੇਗੀ। ਇਸ ਵਿੱਚ ਭਾਰਤ ਦੇ ਸਾਰੇ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਲੋਕ ਸ਼ਿਰਕਤ...
ਮਰੀਜ਼ ਨੂੰ ਡਾਕਟਰ ਕੋਲ ਚੈਕਅੱਪ ਲਈ ਪੁਰਾਣੀ ਪਰਚੀ ਲਿਆਉਣ ਦੀ ਵੀ ਲੋੜ ਨਹੀਂ ਪਵੇਗੀ। ਡਾਕਟਰ ਵੱਲੋਂ ਪਹਿਲਾਂ ਦਿੱਤੀਆਂ ਦਵਾਈਆਂ, ਟੈਸਟਾਂ ਦੀਆਂ ਰਿਪੋਰਟਾਂ ਆਦਿ ਦਾ ਸਾਰਾ ਵੇਰਵਾ ਆਨਲਾਈਨ ਉਪਲਬਧ ਹੋਵੇਗਾ। ਪਹਿਲੇ ਗੇੜ ਵਿੱਚ 6 ਜ਼ਿਲ੍ਹਿਆਂ ਵਿੱਚ ਸੇਵ...
ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਇੱਕ ਉਸਾਰੀ ਅਧੀਨ ਘਰ ਵਿੱਚ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਜਿਵੇਂ ਹੀ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਕਾਤਲ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁ...
ਦੋਵਾਂ ਧਿਰਾਂ ਵਿਚਾਲੇ ਕਰੀਬ 3 ਘੰਟੇ ਤੱਕ ਹੰਗਾਮਾ ਹੁੰਦਾ ਰਿਹਾ। ਜਦੋਂ ਖਾਲਿਸਤਾਨੀਆਂ ਨੇ ਮੰਦਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।...
ਮੌਸਮ ਵਿਭਾਗ ਦੇ ਅਨੁਮਾਨ ਦੇ ਮੁਤਾਬਿਕ ਸੋਮਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਤੇ ਰਾਤਾਂ ਹੋਰ ਵੀ ਠੰਡੀਆਂ ਹੋਣ ਗਿਆ।...
ਗੁਰਦਾਸਪੁਰ- ਮੁਕੇਰੀਆਂ ਰੋਡ ਤੇ ਸਥਿਤ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ ਸੱਤ ਵਿਖੇ ਕੀਤਾ ਗਿਆ ਤਿਆਰ, ਕੇਜਰੀਵਾਲ ਜਨਤਕ ਰੈਲੀ ਨੂੰ ਵੀ ਕਰਨਗੇ ਸੰਬੋਧਨ, ਟਰਮੀਨਲ ਵਿੱਚ ਜਿੱਥੇ ਈ-ਰਿਕਸ਼ਿਆਂ ਵਾਸਤੇ ਵੱਖਰੇ ਟਰਮੀਨਲ ਤਿਆਰ ਕੀਤਾ ਜਾਵੇਗਾ ਉੱਥੇ ਆਮ ਲੋ...
ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿਚ ਵਿਸ਼ੇਸ਼ ਤੌਰ ਤੇ ਨਜ਼ਰ ਰੱਖੀ ਜਾ ਰਹੀ ਹੈ। ਜਵਾਨ ਵਿਸ਼ੇਸ਼ ਆਪਰੇਸ਼ਨਾਂ ਤਹਿਤ ਗਸ਼ਤ ਕਰਨਗੇ। ...
ਮੁਕਾਬਲੇ ਵਿੱਚ ਜ਼ਖ਼ਮੀ ਹੋਏ ਦੋਵੇਂ ਬਦਮਾਸ਼ ਪੁਲਿਸ ਦੀ ਪਹਿਰੇ ਹੇਠ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਫਿਲਹਾਲ ਦਿੱਲੀ ਪੁਲਿਸ ਨੇ ਇਸ ਬਾਰੇ ਕੋਈ ਵੀ ਅਧਿਕਾਰਿਕ ਜਾਣਕਾਰੀ ਨਹੀਂ ਦਿੱਤੀ ਹੈ।...
ਪੁਲਿਸ ਨੂੰ ਮੁਲਜ਼ਮ ਤੋਂ 2 ਪਿਸਤੌਲਾਂ ਬਰਾਮਦ ਹੋਇਆਂ ਹਨ। ਪੁਲਿਸ ਪਤਾ ਲਗਾ ਰਹੀ ਹੈ ਕਿ ਮੁਲਜ਼ਮਾਂ ਕੋਲ ਵੱਡੀ ਗਿਣਤੀ ਵਿੱਚ ਹਥਿਆਰ ਕਿਥੋਂ ਆਏ। ਇਸ ਤੋਂ ਪਹਿਲਾ ਪੁਲਿਸ ਨੇ ਉਸ ਦੇ 3 ਸਾਥਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ...
ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਕਿਸਾਨ ਉਸ ਸਮੇਂ ਦੌਰਾਨ ਹੋਏ ਸਮਝੌਤੇ ਵਿੱਚ ਵਾਅਦੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ...
ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲ ਦੀ ਇੰਟਰਵਿਊ 'ਤੇ ਸਰਕਾਰ ਨੇ ਕੁਝ ਨਹੀਂ ਕੀਤਾ ਪਰ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਸਖ਼ਤ ਫੈਸਲਾ ਲਿਆ ਹੈ। ਜਿਸ ਦੀ ਅਗਲੀ ਤਰੀਕ 28 ਨਵੰਬਰ ਹੈ। ਇਸ ਤੋਂ ਬਾਅਦ 3...
ਇਸ ਯਾਤਰਾ ਨੂੰ ਸ਼ੁਰੂ ਕਰਨ ਲਈ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖਮੰਤਰੀ ਭਗਵੰਤ ਮਾਨ ਖੁਦ ਆਉਣ ਵਾਲੇ ਸਨ ਪਰ ਧੂਰੀ ਵਿੱਚ ਹੋਣ ਵਾਲੀ ਜਨਤਕ ਮੀਟਿੰਗ ਕਾਰਨ ਹੁਣ ਕੈਬਨਿਟ ਮੰਤਰੀ ਕੁਲਦੀਪ ਧਾਰੀਵਾਲ ਅਤੇ ਹਰਭਜਨ ਸਿੰਘ ਈ...
ਘਟਨਾ ਦੇ ਕਰੀਬ 11 ਘੰਟੇ ਬਾਅਦ ਗਿੱਪੀ ਗਰੇਵਾਲ ਹੁਣ ਮੀਡੀਆ ਦੇ ਸਾਹਮਣੇ ਆ ਗਏ ਹਨ। ਗਿੱਪੀ ਨੇ ਆਪਣੇ ਘਰ 'ਤੇ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਪਾਈ ਗਈ ਪੋਸਟ ਨੂੰ ਲੈ ਕੇ ਵੀ ਹੈਰਾਨੀ ਪ੍ਰਗਟਾਈ ਹੈ।...