ਭਾਦਸੋਂ ਥਾਣਾ ਖੇਤਰ 'ਚ ਨਸ਼ੇੜੀ ਦੋਸਤਾਂ ਨੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮੰਗੂ ਸਿੰਘ ਉਮਰ 24 ਸਾਲ ਵਾਸੀ ਪਿੰਡ ਚਾਸਵਾਲ ਵਜੋਂ ਹੋਈ ਹੈ।...
ਸੂਬੇ ਦੇ 157 ਕੱਚੇ ਅਧਿਆਪਕ ਏਆਈਈ ਅਧਿਆਪਕ ਯੋਗਤਾ ਪੂਰੀ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਪੱਕੇ ਨਾ ਕੀਤੇ ਜਾਣ ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨਗੇ। ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਦੇ ਸਨਮਾਨ ਨੂੰ ਵੱਡਾ ਧੱਕਾ ਲੱਗਾ ਹੈ।...
ਪਰਿਵਾਰ ਵਿੱਚ ਮਾਤਮ ਦਾ ਮਾਹੌਲ, ਮਾਂ ਨੇ ਰੋ ਕੇ ਦੱਸੀ ਸਾਰੀ ਕਹਾਣੀ, ਪੁੱਤਰ ਦੀ ਲਾਸ਼ ਨੂੰ ਵਾਪਿਸ ਲਿਆਉਣ ਦੀ ਸਰਕਾਰ ਕੋਲੋਂ ਲਗਾਈ ਗੁਹਾਰ ...
ਧੂੰਏਂ ਕਾਰਨ ਲੋਕਾਂ ਦੀਆਂ ਅੱਖਾਂ 'ਚ ਜਲਣ ਹੋ ਰਹੀ ਹੈ ਅਤੇ ਉਨ੍ਹਾਂ ਦੇ ਫੇਫੜਿਆਂ 'ਤੇ ਅਸਰ ਪੈ ਰਿਹਾ ਹੈ...
ਪੰਜਾਬ ਦੇ ਡੀਜੀਪੀ ਨੇ ਇਸ ਨੂੰ ਲੈ ਕੇ 18 ਅਕਤੂਬਰ ਨੂੰ ਇਕ ਰਿਪੋਰਟ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ...
ਕੇਂਦਰ ਸਰਕਾਰ ਵੱਲੋਂ ਬਾਸਮਤੀ ਦਾ ਘੱਟੋ-ਘੱਟ ਸਮਰਥਨ ਮੁੱਲ ਵੱਧਾ ਕੇ 950 ਡਾਲਰ ਪ੍ਰਤੀ ਟਨ ਕੀਤਾ ਗਿਆ ਹੈ। ਹੁਣ ਇਸ ਫੈਸਲੇ ਦਾ ਸਕਾਰਾਤਮਕ ਅਸਰ ਦੇਖਣ ਨੂੰ ਮਿਲਣ ਲਗੇ ਹਨ। ਚਾਲੂ ਵਿੱਤ ਸਾਲ ਵਿੱਚ ਬਾਸਮਤੀ ਦੀ ਨਿਰਯਾਤ 18,310.35 ਕਰੋੜ ਰੁਪਏ ਤੱਕ ਪਹ...
ਮਾਨ ਨੇ ਕਿਹਾ ਕਿ ਤੁਸੀਂ ਵਿਰੋਧੀ ਧਿਰ ਵਿੱਚ ਨਹੀਂ ਹੋ ਜੋ ਸਵਾਲ ਪੁੱਛਦੇ ਹੋ ਕਿ ਮੰਤਰੀਆਂ ਨੂੰ ਖੂੰਜੇ ਲਗਾਓ। ਤੁਹਾਡੇ ਔਖੇ ਸਵਾਲ ਅਤੇ ਮੰਤਰੀਆਂ ਨੂੰ ਘੇਰਨਾ ਹੀ ਵਿਰੋਧੀਆਂ ਨੂੰ ਗੱਲ ਕਰਨ ਦਾ ਮੌਕਾ ਦੇਵੇਗਾ...
ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪਾਰਟੀ ਦੇ ਦੌਰਾਨ ਹੋਇਆ ਵਿਵਾਦ ਇਨ੍ਹਾਂ ਵੱਧ ਗਿਆ ਕਿ ਇੱਕ ਨੌਜਵਾਨ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ...
ਧਰਨੇ ਦਾ ਅਸਰ ਹੁਣ ਟਰੇਨਾਂ ਤੇ ਪੈਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਤੋਂ ਕੋਈ ਵੀ ਰੇਲ ਗੱਡੀ ਰਾਜਪੁਰਾ ਨਹੀਂ ਪੁੱਜੀ। ਲੁਧਿਆਣਾ ਦੀ ਰੇਲ ਆਵਾਜਾਈ 'ਤੇ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਨਾਲ ਲੁਧਿਆਣਾ ਨੂੰ ਆਉਣ ਵਾਲੀਆਂ ਟ...
ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ 'ਚ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ। ...
ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ।...
ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੂਪਨਗਰ 'ਚ ਈਡੀ ਵੱਲੋਂ 6 ਏਕੜ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਦੀ ਸੂਚਨਾ ਦੇਣ ਦੇ ਮਾਮਲੇ ਵਿੱਚ ਸੁਣਵਾਈ ਕੀਤੀ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।...
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਡਰੈਸ ਮੁਫ਼ਤ ਮੁਹੱਈਆ ਕਰਵਾਈ ਗਈ ਹੈ। ਇਹ ਡਰੈਸ ਐਨ.ਆਈ.ਐਫ਼.ਟੀ. ਬੈਂਗਲੁਰੂ ਵਲੋਂ ਤਿਆਰ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰਨਾ ਚਾਹੁੰਦਾ ਹੈ। ਇਸ ਲਈ ਅਜਿ...
ਦੱਸਣਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿਹੜਾ 3 ਦਿਨ ਪਹਿਲਾਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ, ਉਹ ਅੱਜ ਖਤਮ ਹੋਣ ਦੇ ਬਾਅਦ ਰੇਲਵੇ ਨੇ ਆਪਣੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰੇਲ ਗੱਡੀਆਂ ਦੀ ਆਵਾਜਾਈ ਬਹ...
ਹੁਣ ਕਾਰ-ਜੀਪ-ਵੈਨ ਰਾਹੀਂ ਸਿੰਗਲ ਸਫ਼ਰ ਲਈ 215 ਰੁਪਏ ਦੇਣੇ ਪੈਣਗੇ। ਪਹਿਲਾਂ ਇਸ ਦੀ ਕੀਮਤ 165 ਰੁਪਏ ਸੀ। 3 ਐਕਸਲ ਵਾਲੇ ਵਪਾਰਕ ਵਾਹਨ 'ਤੇ ਯਾਤਰਾ ਲਈ 795 ਰੁਪਏ, 4-6 ਐਕਸਲ ਵਾਲੇ ਵਾਹਨਾਂ ਲਈ 1140 ਰੁਪਏ ਅਤੇ ਸੱਤ ਜਾਂ ਇਸ ਤੋਂ ਵੱਧ ਐਕਸਲ ਵਾਲੇ...