ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਕੱਲ੍ਹ ਸ਼ਾਮ ਘਰੋਂ ਆਪਣੀ ਭੈਣ ਨੂੰ ਮਿਲਣ ਲਈ ਮੁਹੱਲਾ ਸੰਤ ਨਗਰ ਗਿਆ ਸੀ। ਇਕ ਘੰਟਾ ਬੀਤ ਜਾਣ ਤੋਂ ਬਾਅਦ ਵੀ ਉਹ ਘਰ ਵਾਪਸ ਨਹੀਂ ਪਰਤੇਆ। ਕੁਝ ਸਮੇਂ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲ...
ਜੇਕਰ ਕੋਈ ਬੱਚਾ ਸਕੂਲ ਨਹੀਂ ਪਹੁੰਚੇਗਾ ਤਾਂ ਸਿੱਧਾ ਸੁਨੇਹਾ ਮਾਪਿਆਂ ਕੋਲ ਜਾਵੇਗਾ। 19 ਹਜ਼ਾਰ ਸਕੂਲਾਂ 'ਚ ਬਦਲੇਗਾ ਸਿਸਟਮ।...
ਨਵੀਨ ਫੋਗਾਟ 'ਤੇ ਆਪਣੇ ਸਾਥੀ ਪੁਲਿਸ ਵਾਲਿਆਂ ਨਾਲ ਮਿਲ ਕੇ ਬਠਿੰਡਾ ਦੇ ਇਕ ਵਪਾਰੀ ਤੋਂ ਇਕ ਕਰੋੜ ਰੁਪਏ ਲੁੱਟਣ ਅਤੇ ਉਸ ਨੂੰ ਅਗਵਾ ਕਰਨ ਦਾ ਇਲਜ਼ਾਮ ਹੈ। ਘਟਨਾ ਸਮੇਂ ਉਹ ਚੰਡੀਗੜ੍ਹ ਦੇ ਸੈਕਟਰ-39 ਥਾਣੇ ਵਿੱਚ ਵਧੀਕ ਐੱਸਐੱਚਓ ਵਜੋਂ ਕੰਮ ਕਰ ਰਿਹਾ ਸ...
ਸਮਾਜਿਕ ਸੁਰੱਖਿਆ ਵਿਭਾਗ ਨੇ ਤਿਆਰ ਕੀਤਾ ਖਾਕਾ। ਪਹਿਲੇ ਗੇੜ ਅੰਦਰ ਡੇਢ ਲੱਖ ਔਰਤਾਂ ਨੂੰ ਮਿਲੇਗਾ ਲਾਭ। ...
ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। ਸੀਐਮ ਨੇ ਕਿਹਾ ਕਿ ਕਿਸਾਨਾਂ ਨੇ ਹਾਈਵੇਅ ਜਲਦੀ ਖੋਲ੍ਹਣ ਦੀ ਗੱਲ ਕੀਤੀ ਹੈ। ਫ਼ਿਲਹਾਲ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਜਾਮ ਹੈ।...
ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਮਾਚਿਸ, ਟੁੱਥ ਬਰੱਸ਼, ਪਾਸਪੋਰਟ ਸਾਈਜ਼ ਫੋਟੋ, ਦੋ ਸ਼ਨਾਖਤੀ ਕਾਰਡ, ਕੱਪੜੇ ਅਤੇ ਕੁਝ ਕਾਗਜ਼ ਬਰਾਮਦ ਹੋਏ ਹਨ। ...
ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਸਮੂਹ ਸੰਗਤਾਂ ਨੂੰ ਪਾਸਪੋਰਟ ਭੇਜਦੀ ਰਹੀ ਹੈ ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਵੀਜ਼ਾ ਕੱਟ ਕੇ 50 ਫੀਸਦੀ ਦੇ ਕਰੀਬ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ...
ਪਾਰਟੀ ਦਾ ਇੱਕ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਸੰਭਾਵੀ ਸਮਝੌਤੇ ਨੂੰ ਲੈ ਕੇ ਅਜੇ ਵੀ ਖਦਸ਼ਾ ਜ਼ਾਹਰ ਕਰ ਰਿਹਾ ਹੈ। ਪਾਰਟੀ ਨੇਤਾਵਾਂ ਨੂੰ ਲੱਗਦਾ ਹੈ ਕਿ ਚੋਣਾਂ ਨੇੜੇ ਆਉਣ 'ਤੇ ਭਾਜਪਾ ਅਤੇ ਅਕਾਲੀ ਦਲ ਇਕ ਵਾਰ ਫਿਰ ਇਕੱਠੇ ਹੋ ਸਕਦੇ ਹਨ। ...
ਅਰਬਨ ਅਸਟੇਟ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਨੇਹਾ ਨੇ ਦੱਸਿਆ ਕਿ ਉਹ ਇੱਕ ਸਮਾਜ ਸੇਵੀ ਹੈ। ਉਸ ਨੇ ਫੈਸਲਾ ਕੀਤਾ ਸੀ ਕਿ ਜਦੋਂ ਵੀ ਉਸ ਦੇ ਬੱਚੇ ਦਾ ਜਨਮ ਹੋਵੇਗਾ, ਉਹ ਰਾਹੁਲ ਗਾਂਧੀ ਦੇ ਨਾਂ 'ਤੇ ਆਪਣੇ ਬੱਚੇ ਦਾ ਨਾਮ ਰੱਖੇਗੀ।...
ਪਿਛਲੇ 11 ਦਿਨਾਂ ਵਿੱਚ ਪਰਾਲੀ ਸਾੜਨ ਸਬੰਧੀ 1084 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ। ...
ਵਿੱਕੀ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚਿਆ ਸੀ। ਜਿੱਥੇ ਪਹਿਲਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧਾ ਅਟਾਰੀ ਸਰਹੱਦ ਪਹੁੰਚ ਗਿਆ। ...
ਸੁਪਰੀਮ ਕੋਰਟ ਨੇ ਸੈਸ਼ਨ ਨੂੰ ਸੰਵਿਧਾਨਕ ਕਰਾਰ ਦਿੱਤਾ ਹੈ, ਤਾਂ ਇਸ ਵਿੱਚ ਪਾਸ ਕੀਤੇ ਗਏ ਬਿੱਲ ਵੀ ਸੰਵਿਧਾਨਕ ਹਨ ਅਤੇ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਪੇਸ਼ ਕਰਨ ਦੀ ਲੋੜ ਨਹੀਂ ਹੋਵੇਗੀ।...
ਅਦਾਲਤ ਵਲੋਂ ਪੰਜਾਬ ਤੇ ਹਿਮਾਚਲ ਦੇ ਮੁੱਖ ਸਕੱਤਰ ਤੇ ਚੋਣ ਕਮਿਸ਼ਨਰਾਂ ਅਤੇ ਚੰਡੀਗੜ੍ਹ ਸਥਿਤ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ...
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਅਨੁਸਾਰ 27 ਨਵੰਬਰ ਤੋਂ ਪੱਛਮੀ ਵਿਕਸ਼ੋਬ ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜ...
ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮ ਲਈ ਚੰਡੀਗੜ੍ਹ ਪੁਲਿਸ ਨੇ ਵਾਹਨ ਪਾਰਕਿੰਗ ਅਤੇ ਪਿਕ ਡਰਾਪ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਸੈਕਟਰ-10 ਦੇ ਆਲੇ-ਦੁਆਲੇ ਤਿੰਨ ਦਿਨਾਂ ਤੱਕ ਟ੍ਰੈਫਿਕ ਜਾਮ ਹੋ ਸਕਦਾ ਹੈ। ਇਸ ਲਈ ਪੁਲਿਸ ਨੇ ਆਮ ਲੋਕਾਂ ਨੂੰ ਇੱਥੇ ਆ...