ਸਹੀ ਤਰੀਕੇ ਨਾਲ ਬੱਸ ਚਲਾਉਣ ਦੀ ਸਲਾਹ ਦੇਣ ਗਿਆ ਸੀ ਪੁਲਿਸ ਅਧਿਕਾਰੀ। ਡਰਾਈਵਰ-ਕੰਡਕਟਰਾਂ ਨੇ ਮਿਲ ਕੇ ਬੁਰੀ ਤਰ੍ਹਾਂ ਕੀਤੀ ਕੁੱਟਮਾਰ। ...
ਪੰਜਾਬ ਦੇ ਅਟਾਰਨੀ ਜਨਰਲ ਨੇ ਅਦਾਲਤ ਨੂੰ ਦਸਿਆ ਕਿ ਅਗਲੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਸਖ਼ਤ ਕਦਮ ਚੁੱਕੇ ਜਾਣਗੇ। ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਲਈ ਤੈਅ ਕੀਤੀ ਹੈ। ...
ਇਹ ਫੈਸਲਾ ਬੋਰਡ ਦੇ ਖਰਚੇ ਘਟਾਉਣ ਅਤੇ ਪੇਪਰ ਲੀਕ ਹੋਣ ਤੋਂ ਬਚਣ ਲਈ ਲਿਆ ਹੈ। ਬੋਰਡ ਦਾ ਕਹਿਣਾ ਹੈ ਕਿ ਇਸ ਨਾਲ ਲਾਗਤ ਕਾਫੀ ਹੱਦ ਤੱਕ ਘੱਟ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬੀ ਵਿਸ਼ੇ ਦਾ ਪੇਪਰ ਵੀ ਡਿਜਿਟਲ ਮਾਧਿਅਮ ਰਾਹੀਂ ਭੇਜਿਆ ਗਿਆ ਸੀ। ...
ਹੁਣ ਤੱਕ ਫੜੇ ਗਏ ਸਾਰੇ ਡਰੋਨਾਂ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦੀ ਗਤੀਵਿਧੀ ਅਤੇ ਪਿਛਲੀਆਂ ਕਾਰਵਾਈਆਂ ਦੇ ਵੇਰਵੇ ਕੱਢੇ ਜਾ ਸਕਣ।...
ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਆਯੋਜਿਤ ਗਲੋਬਲ ਹੈਲਥ ਸਪਲਾਈ ਵਿੱਚ ਪਹਿਲਾ ਇਨਾਮ ਜਿੱਤਿਆ। ...
ਲੋਕਾਂ ਨੇ ਕੀਤਾ ਪੁਲਿਸ ਨੂੰ ਸੂਚਿਤ, ਫੋਰੈਂਸਿਕ ਟੀਮ ਪਹੁੰਚੀ ਮੌਕੇ 'ਤੇ, ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ...
ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀ/ਐਸਐਸਪੀ ਅਤੇ ਸਟੇਸ਼ਨ ਹਾਉਸ ਅਫਸਰਾਂ (ਐਸਐਚਓ) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।...
ਕਿਸਾਨਾਂ ਦੇ ਧਰਨੇ ਕਾਰਣ ਅੱਜ ਜਲੰਧਰ-ਫਗਵਾੜਾ-ਲੁਧਿਆਣਾ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਰਹੇਗਾ...
ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਗੁਰੂਦੁਆਰੇ ਤੋਂ ਕਰੀਬ 2 ਕਿਲੋਮੀਟਰ ਦੂਰ ਇਸ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ। ...
ਸੁਪਰੀਮ ਕੋਰਟ ਨੇ ਤਾਜ਼ਾ ਸੁਣਵਾਈ ਦੌਰਾਨ ਜੱਜਾਂ ਦੇ ਤਬਾਦਲੇ 'ਚ ਸਰਕਾਰ ਦੀ ਨੀਤੀ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।...
ਵੀਡੀਓ ਵਿੱਚ ਇੱਕ ਖਾਲਿਸਤਾਨੀ ਸਮਰਥਕ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।...
ਪਟੀਸ਼ਨਰ ਨੇ ਕਿਹਾ ਕਿ ਜਨਤਾ ਨੂੰ ਆਪਣੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਉਠਾਉਂਦੇ ਦੇਖਣ ਦਾ ਪੂਰਾ ਹੱਕ ਹੈ। ਹਾਈ ਕੋਰਟ ਵਿੱਚ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਹੋਵੇਗੀ। ...
ਪਰਾਲੀ ਸਾੜਨ 'ਤੇ ਤੁਰੰਤ ਪਾਬੰਦੀ ਲਾਉਣ ਦੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਸੋਮਵਾਰ ਨੂੰ 634 ਨਵੇਂ ਮਾਮਲੇ ਸਾਹਮਣੇ ਆਏ। ਅੱਜ ਸੁਪਰੀਮ ਕੋਰਟ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਕਰਨ ਜਾ ਰਹੀ ਹੈ। ...
ਮੰਗਲਵਾਰ ਨੂੰ ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ 'ਤੇ ਦੁਬਈ ਤੋਂ ਭਾਰਤ ਆਏ 2 ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਇਸ ਦੀ ਕੀਮਤ 1.07 ਕਰੋੜ ਰੁਪਏ ਦੱਸੀ ਜਾ ਰਹੀ ਹੈ। ...
ਪ੍ਰਧਾਨ ਧਾਮੀ ਬੋਲੇ - ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਸਰਕਾਰਾਂ ਨੂੰ ਨਹੀਂ ਸੁਣ ਰਹੀ। ਬਲਾਤਕਾਰੀ ਤੇ ਕਾਤਲ ਲਗਾਤਾਰ ਜੇਲ੍ਹ ਚੋਂ ਬਾਹਰ ਆ ਰਹੇ ਹਨ। ...