ਸਰਕਾਰ ਵੱਲੋਂ ਕੁੱਲ 31 ਬਦਲੀਆਂ ਕੀਤੀਆਂ ਗਈਆਂ। ਕਈ ਅਧਿਕਾਰੀ ਇੱਧਰ-ਉੱਧਰ ਕੀਤੇ ਗਏ। ...
ਜਲੰਧਰ ਦੇ ਗੋਰਾਇਆ 'ਚ ਲਿਆ ਆਖਰੀ ਸਾਹ। ਪਿੰਡ 'ਚ ਸੋਗ ਦੀ ਲਹਿਰ। ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ।...
ਬਾਬਾ ਬਲਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜੱਥੇਦਾਰ ਐਲਾਨਣ ਦੀ ਘਟਨਾ 'ਤੇ ਧਾਮੀ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀ ਗੁਰਿੰਦਰ ਸਿੰਘ ਇਸ ਦੀ ਜਾਂਚ ਕਰ ਰਹੇ ਹਨ। ਅਗਲੇ ਦਿਨਾਂ ਵਿੱਚ ਇਸ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਕਾਰਵਾ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਂਝੀ ਕੀਤੀ ਜਾਣਕਾਰੀ। 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋਣ ਦਾ ਦਾਅਵਾ। ...
ਪਿਛਲੇ ਤਿੰਨ ਹਫ਼ਤਿਆਂ ਤੋਂ ਪਰਾਲੀ ਸਾੜਨ ਦੇ ਵਧ ਰਹੇ ਮਾਮਲਿਆਂ ਨੇ ਮੌਸਮ ਦਾ ਸਮੀਕਰਨ ਬਿਗਾੜਿਆ। ਹੁਣ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਲੋਕਾਂ ਨੂੰ ਸਲਾਹ ਵੀ ਦਿੱਤੀ। ...
ਸਾਬਕਾ ਵਿੱਤ ਮੰਤਰੀ ਤੋਂ ਦੂਜੀ ਵਾਰ ਹੋਈ ਹੈ ਪੁੱਛਗਿੱਛ। ਐਤਵਾਰ ਨੂੰ ਜਾਰੀ ਹੋਇਆ ਸੀ ਨੋਟਿਸ। ਜਾਂਚ ਦਾ ਕੀਤਾ ਸਮਰਥਨ। ...
ਪ੍ਰਸ਼ਾਦ ਦਾ ਨਿਰਾਦਾਰ ਕਰਨ ਮਗਰੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਅੰਗ ਪਾੜਿਆ। ਕੈਮਰੇ 'ਚ ਕੈਦ ਹੋਈ ਘਟਨਾ।...
ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਨਾ ਸੁਣੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਮੀਟਿੰਗਾਂ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।...
ਰਾਜਧਾਨੀ ਲਖਨਊ 'ਚ ਟੇਢੀ ਪੁਲੀਆ ਦੇ ਨਾਮ ਨਾਲ ਜਾਣੀ ਜਾਂਦੀ ਥਾਂ ਦਾ ਨਾਂਅ ਬਦਲਿਆ। ਇਸ ਉਦਘਾਟਨ ਸਮਾਗਮ 'ਚ ਸਿੱਖ ਭਾਈਚਾਰੇ ਦੇ ਲੋਕ ਵੀ ਪਹੁੰਚੇ। ...
ਐਤਵਾਰ ਨੂੰ 700 ਤੋਂ ਵੀ ਵੱਧ ਪਰਾਲੀ ਸਾੜਣ ਦੇ ਮਾਮਲੇ ਸਾਹਮਣੇ ਆਏ। ਇਸ ਮਾਮਲੇ ਵਿੱਚ ਹੁਣ ਸਰਕਾਰ ਸਖਤੀ ਕਰਦੀ ਨਜ਼ਰ ਆ ਰਹੀ ਹੈ। ਸਰਬਜੀਤ 28 ਨਵੰਬਰ ਨੂੰ ਡੀਸੀ ਸਾਹਮਣੇ ਆਪਣਾ ਸਪੱਸ਼ਟੀਕਰਨ ਦੇਣਗੇ।...
ਪੰਜਾਬ ਸਰਕਾਰ ਜਲਦੀ ਹੀ ਸੈਸ਼ਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਮਨਜ਼ੂਰੀ ਮੰਗੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰੀਬ 5 ਦਿਨ ਪਹਿਲਾਂ ਮੌਜੂਦਾ ਵਿਧਾਨ ਸਭਾ ਦੇ ਚੌਥੇ ਸੈਸ਼ਨ (ਬਜਟ ਸੈਸ਼ਨ) ਨੂੰ ਪੱਕੇ ਤੌਰ 'ਤੇ ਵਧਾਉਣ ਦੀ ਪ੍ਰਕਿਰਿਆ ਸ਼ੁਰੂ...
ਅਨਮੋਲ ਗਗਨ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਵਿਰਾਸਤੀ ਮੇਲੇ ਅਤੇ ਤਿਉਹਾਰ ਮਨਾਏ ਜਾ ਰਹੇ ਹਨ ਅਤੇ ਇਸ ਲਈ 15 ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਗਿਆ ਹੈ। ...
ਜਿਵੇਂ ਹੀ ਗੁਰਦੁਆਰੇ ਤੋਂ ਐਲਾਨ ਦੀ ਆਡੀਓ ਸੋਸ਼ਲ ਮੀਡੀਆ ਰਾਹੀਂ ਡੀਸੀ ਕੋਲ ਪੁੱਜੀ ਤਾਂ ਉਨ੍ਹਾਂ ਐਸਡੀਐਮ ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਡੀਓ ਕਿਸੇ ਸ਼ਰਾਰਤੀ ਅਨਸਰ ਵੱਲੋਂ ਵਾਇਰਲ ਕੀਤੀ ਗਈ ਹੈ।...
ਮ੍ਰਿਤਕ ਨੂੰ ਹਸਪਤਾਲ ਵਿੱਚ ਛੱਡ ਕੇ ਫਰਾਰ ਹੋਏ ਮੁਲਜ਼ਮ, 3 ਮੁਲਜ਼ਮ ਗ੍ਰਿਫਤਾਰ, ਮ੍ਰਿਤਕ ਹਰ 2 ਸਾਲ ਬਾਅਦ ਆਉਂਦਾ ਸੀ ਪੰਜਾਬ ...
ਪਰਾਲੀ ਦੀਆਂ ਟਰਾਲੀਆਂ ਭਰ ਕੇ ਕਿਸਾਨ ਡੀਸੀ ਦਫ਼ਤਰ ਲੈ ਕੇ ਜਾ ਰਹੇ ਸੀ। ਇਹਨਾਂ ਨੂੰ ਰਸਤੇ 'ਚ ਹੀ ਰੋਕ ਲਿਆ ਗਿਆ। ...