ਪਰਾਲੀ ਦੀਆਂ ਟਰਾਲੀਆਂ ਭਰ ਕੇ ਕਿਸਾਨ ਡੀਸੀ ਦਫ਼ਤਰ ਲੈ ਕੇ ਜਾ ਰਹੇ ਸੀ। ਇਹਨਾਂ ਨੂੰ ਰਸਤੇ 'ਚ ਹੀ ਰੋਕ ਲਿਆ ਗਿਆ। ...
ਕਿਸੇ ਰਾਹਗੀਰ ਨੇ ਦਰਦ ਨਾਲ ਕਰਾਹ ਰਹੇ ਨੌਜਵਾਨ ਨੂੰ ਸਿਵਲ ਹਸਪਤਾਲ ਪਹੁੰਚਾਇਆ, ਹਾਲਤ ਬਣੀ ਨਾਜੁਕ, ਪੁਲਿਸ ਘਟਨਾ ਦਾ ਪਤਾ ਲਗਾਉਣ ਵਿੱਚ ਲੱਗੀ ...
2 ਦਿਨ ਪਹਿਲੇ ਵੀ ਬੀਐਸਐਫ ਵੱਲੋਂ ਫੜੀ ਗਈ ਸੀ ਅੱਧਾ ਕਿਲੋ ਹੈਰੋਇਨ, ਆਪਣੀ ਕੋਝੀਆ ਚਾਲਾਂ ਤੋ ਬਾਜ਼ ਨਹੀਂ ਆ ਰਹੀਆਂ ਦੇਸ਼ ਵਿਰੋਧੀ ਤਾਕਤਾਂ ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਦੀ ਪ੍ਰਧਾਨਗੀ ਕਰਨ ਜਾ ਰਹੇ ਹਨ। ਦੁਨੀਆ ਭਰ ਵਿਚ ਸਿੱਖਾਂ 'ਤੇ ਹੋ ਰਹੇ ਨਕਸਲੀ ਹਮਲਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ...
ਮਾਨ ਸਰਕਾਰ ਦਸੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਨਵਾਂ ਸੈਸ਼ਨ ਸੱਦਣ ਦਾ ਐਲਾਨ ਕਰ ਸਕਦੀ ਹੈ ਅਤੇ ਇਹ ਸੈਸ਼ਨ ਯਕੀਨੀ ਤੌਰ ’ਤੇ ਘੱਟੋ-ਘੱਟ 4 ਕਾਰਜਕਾਰੀ ਦਿਨਾਂ ਤੱਕ ਚੱਲੇਗਾ।...
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹ...
ਸ਼ਨਿੱਚਰਵਾਰ ਤੱਕ ਸਰਕਾਰ ਨੇ ਪਰਾਲੀ ਸਾੜਨ ਦੇ ਦੋਸ਼ ਵਿੱਚ 559 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਐਤਵਾਰ ਨੂੰ ਇਹ ਗਿਣਤੀ ਵੱਧ ਕੇ 640 ਹੋ ਗਈ ਹੈ। ਇੱਕ ਦਿਨ ਵਿੱਚ 81 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ 591 ਕਿਸਾਨਾਂ ਦ...
ਗੁਰਦਾਸਪੁਰ ਸਰਹੱਦੀ ਇਲਾਕੇ ਵਿੱਚ ਬੀਐੱਸਐੱਫ ਦੀ ਚੰਦੂ ਵਡਾਲਾ ਪੋਸਟ ਤੇ ਇੱਕ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ। ਜਿਸ ਤੇ ਸਰਹੱਦ ਤੇ ਤਾਇਨਾਤ ਬੀਐੱਸਐੱਫ ਦੇ ਮੁਸਤੈਦ ਜਵਾਨਾਂ ਦੇ ਵੱਲੋਂ ਫਾਇਰਿੰਗ ਕੀਤੀ ਗਈ ਅਤੇ ਡਰੋਨ ਵਾਪਸ ਚਲਾ ਗਿਆ। ਪੁਲਿਸ ਦੇ...
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਅਰਸ਼ਦ ਗੈਂਗਸਟਰ ਖ਼ਾਨ ਕੋਲੋ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਜਿਸ ਨੇ ਜੇਲ੍ਹ ਪ੍ਰਸ਼ਾਸਨ ਤੇ ਸਵਾਲੀਆ ਨਿਸ਼ਾਨ ਖੜੇ ਕਰ ਦਿੱਤੇ ਹਨ।...
ਮੁਲਜ਼ਮਾਂ ਦੀ ਏਐਸਆਈ ਸਰੂਪ ਸਿੰਘ ਨਾਲ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁੱਛਗਿੱਛ ਦੌਰਾਨ ਰੰਜਿਸ਼ ਦੇ ਕਾਰਨਾਂ ਦਾ ਪਤਾ ਲੱਗੇਗਾ।...
ਸ਼ਨੀਵਾਰ ਅੱਧੀ ਰਾਤ ਨੂੰ ਸਤਲੁਜ ਦਰਿਆ ਵਿੱਚ ਪਾਣੀ ਆ ਗਿਆ। ਉਦੋਂ ਮਜ਼ਦੂਰ ਸਰਕਾਰੀ ਟੋਏ ਵਿੱਚੋਂ ਰੇਤਾ ਟਿੱਪਰਾਂ ਅਤੇ ਟਰੱਕਾਂ ਵਿੱਚ ਲੱਦ ਰਹੇ ਸਨ ਅਤੇ ਡਰਾਈਵਰ ਆਪਣੇ ਵਾਹਨਾਂ ਵਿੱਚ ਸੁੱਤੇ ਪਏ ਸਨ। ਜਦੋਂ ਇਸ ਘਟਨਾ ਦੀ ਸੂਚਨਾ ਪੁਲਿਸ ਚੌਂਕੀ ਕਮਾਲਕੇ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ’ਤੇ ਸੁਪਰੀਮ ਕੋਰਟ ਅਤੇ ਐਨਜੀਟੀ ਅੱਗੇ ਕਿਸਾਨਾਂ ਪ੍ਰਤੀ ਗਲਤ ਧਾਰਨਾਵਾਂ ਪੇਸ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪ੍ਰਦੂਸ਼ਣ ਦਾ ਕਾਰਨ ਇ...
ਡੀਜੀਪੀ ਨੇ ਅੰਮ੍ਰਿਤਸਰ ਪੁਲਿਸ ਕੋਲੋਂ 15 ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਦੇ ਧਿਆਨ ਚ ਵੀ ਮਾਮਲਾ ਆ ਗਿਆ ਹੈ। ...
ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਨੋਂ ਹੀ ਸਰਕਾਰਾਂ ਗੈਂਗਸਟਰਾਂ ਦਾ ਸਾਥ ਦੇ ਰਹੀਆਂ ਹਨ। ਸਿੱਧੂ ਦੇ ਕਤਲ ਹੋਏ ਨੂੰ ਲਗਾਤਾਰ ਸਮਾਂ ਬੀਤਦਾ ਜਾ ਰਿਹਾ ਹੈ ਪਰ ਕੋਈ ਇਨਸਾਫ਼ ਅਜੇ ਤੱਕ ਨਹੀਂ ਮਿਲਿਆ।...
ਜਿਹੜੇ ਬਜ਼ੁਰਗ ਪੈਨਸ਼ਨਰ ਜੀਵਨ ਸਰਟੀਫਿਕੇਟ ਜਮ੍ਹਾਂ ਕਰਾਉਣ ਲਈ ਬੈਂਕ ਨਹੀਂ ਜਾ ਸਕਦੇ ਹਨ ਅਤੇ ਪੈਨਸ਼ਨ ਜਮ੍ਹਾਂ ਕਰਾਉਣ ਦੀ ਪ੍ਰਕਿਰਿਆ ਨੂੰ ਆਨਲਾਈਨ ਨਹੀਂ ਜਾਣਦੇ ਹਨ, ਉਹ ਡਾਕਘਰ ਦੀ ਮਦਦ ਨਾਲ ਜੀਵਨ ਸਰਟੀਫਿਕੇਟ ਆਸਾਨੀ ਨਾਲ ਜਮ੍ਹਾਂ ਕਰਵਾ ਸਕਦੇ ਹਨ।...