ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਸਿੱਧੂ ਦੇ ਕਤ...
ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਲੋਕਾਂ ਨੇ ਜ਼ਬਰਦਸਤੀ ਪੀਸੀਆਰ ਗੱਡੀ ਵਿੱਚ ਸ਼ਰਾਬ ਦੀ ਬੋਤਲ ਰੱਖੀ ਸੀ। ਪੀਸੀਆਰ ਕਰਮਚਾਰੀਆਂ ਦਾ ਮੈਡੀਕਲ ਟੈਸਟ ਕੀਤਾ ਗਿਆ ਹੈ। ਜੇਕਰ ਟੈਸਟ 'ਚ ਸ਼ਰਾਬ ਦੀ ਪੁਸ਼ਟੀ ਹੋਈ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ...
ਇਸ ਲੜਾਈ ਵਿੱਚ ਮੁੱਖ ਮੁਲਜ਼ਮ ਵੀਰ ਸਿੰਘ ਨੂੰ ਵੀ ਗੋਲੀ ਲੱਗੀ ਹੈ। ਉਸ ਦਾ ਪੁਲਿਸ ਹਿਰਾਸਤ ਵਿੱਚ ਇਲਾਜ ਚੱਲ ਰਿਹਾ ਹੈ।...
ਜੇਲ੍ਹ 'ਚ ਡਿੱਗਣ ਮਗਰੋਂ ਗੱਜਣਮਾਜਰਾ ਰਾਜਿੰਦਰਾ ਹਸਪਤਾਲ ਪਟਿਆਲਾ ਜੇਰੇ ਇਲਾਜ ਹਨ। ਉਸਦੀ ਮੈਡੀਕਲ ਰਿਪੋਰਟ ਭੇਜੀ ਗਈ। ਵਿਧਾਇਕ ਨੂੰ ਸ਼ੁੱਕਰਵਾਰ ਨੂੰ ਪੇਸ਼ ਕੀਤਾ ਜਾ ਸਕਦਾ ਹੈ। ...
ਆਟਾ-ਦਾਲ ਸਕੀਮ ਦੇ ਤਹਿਤ ਪੰਜਾਬ ਸਰਕਾਰ ਨੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਦਾ ਐਲਾਨ ਕੀਤਾ। ਪਹਿਲਾਂ ਇਸ ਸਕੀਮ ਦੇ ਖਿਲਾਫ ਡਿਪੂ ਹੋਲਡਰ ਅਦਾਲਤ ਚਲੇ ਗਏ। ਹੁਣ ਵਿਰੋਧੀ ਧਿਰ ਕਾਂਗਰਸ ਨੇ ਸਰਕਾਰ ਨੂੰ ਘੇਰਿਆ।...
ਆਨਲਾਈਨ ਰਜਿਸਟ੍ਰੇਸ਼ਨ ਜਾਰੀ ਰੱਖਣ ਲਈ ਫਾਰਮ ਭਰਨ ਤੋਂ ਵਾਂਝੇ ਰਹੇ ਵਿਦਿਆਰਥੀਆਂ ਨੂੰ ਇੱਕ ਮੌਕਾ ਹੋਰ ਦਿੱਤਾ ਗਿਆ ਹੈ। ਇਹ ਵਿਦਿਆਰਥੀ ਸਕੂਲ ਪੱਧਰ 'ਤੇ ਫਾਰਮ ਭਰ ਸਕਦੇ ਹਨ। ...
6 ਨਵੰਬਰ ਨੂੰ ਜ਼ੀਰਕਪੁਰ ਵਿਖੇ ਪੁੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਦੌਰਾਨ ਗੋਲਡੀ ਬਰਾੜ ਦਾ ਇੱਕ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ ਸੀ। ...
ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਆਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਫਾਂਸੀ ਤੋਂ ਉਮਰ ਕੈਦ ’ਚ ਬਦਲਣ ਦਾ ਨੋਟੀਫਿਕੇਸ਼ਨ ਲਾਗੂ ਕਰਨ ਦੀ...
ਪਿੰਡਵਾਸੀਆਂ ਨੇ ਇਕੱਠੇ ਹੋ ਕੇ ਰੋਸ ਮੁਜਾਹਰਾ ਕੀਤਾ। ਲੋਕਾਂ ਦੇ ਗੁੱਸੇ ਨੂੰ ਦੇਖਦੇ ਆਂਗਣਵਾੜੀ ਵਰਕਰ ਨੇ ਆਪਣੀ ਗਲਤੀ ਮੰਨੀ। ਪ੍ਰੰਤੂ, ਲੋਕਾਂ ਦੀ ਮੰਗ ਹੈ ਕਿ ਇਸਦੀ ਜਾਂਚ ਹੋਣੀ ਚਾਹੀਦੀ ਹੈ।...
ਇਸ ਦੌਰਾਨ ਇੱਕ ਨੌਜਵਾਨ ਦਾ ਕੰਨ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਗਿਆ। ਬਦਮਾਸ਼ਾਂ ਨੇ 2 ਮੋਬਾਈਲ ਫੋਨ ਅਤੇ 1500 ਰੁਪਏ ਦੀ ਨਕਦੀ ਖੋਹ ਲਈ।...
ਦੋਵਾਂ ਦੇ ਮੂੰਹ ਵਿੱਚੋਂ ਨਿਕਲ ਰਿਹਾ ਸੀ ਖੂਨ, ਪੋਸਟ ਮਾਰਟਮ ਤੋਂ ਬਾਅਦ ਪਤਾ ਲੱਗੇਗਾ ਮੌਤ ਦੇ ਕਾਰਨਾਂ ਦਾ, ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਜਾਂਚ ਜਾਰੀ ...
ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਵਿਭਾਗ ਦੇ ਮੰਤਰੀ ਹਰਪਾਲ ਚੀਮਾ ਨੂੰ ਸਨੀਫਰ ਡੌਗ ਖਰੀਦਣ ਦਾ ਪ੍ਰਸਤਾਵ ਦਿੱਤਾ ਹੈ।...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ।...
ਹੁਣ ਸਾਈਬਰ ਹੈਲਪਲਾਈਨ 1930 ਦਾ ਕੰਟਰੋਲ ਰੂਮ ਵੀ ਮੋਹਾਲੀ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸਦੀ ਮਦਦ ਨਾਲ ਲੋਕਾਂ ਦੀ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਸਕੇਗਾ। ...
ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 3 ਜਣਿਆਂ ਦੀ ਮੌਤ ਹੋ ਗਈ। ਇਹ ਸਕੂਲੀ ਵਿਦਿਆਰਥੀ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਵਾਪਸ ਜਾ ਰਹੇ ਸੀ। ...