ਜਲੰਧਰ ਦੇ ਦਾਦਾ ਕਾਲੋਨੀ ਗੋਲੀ ਕਾਂਡ ਵਿੱਚ ਫ਼ਰਾਰ ਹੋਏ 20 ਸਾਲਾ ਰਾਜਵੀਰ ਸਿੰਘ ਉਰਫ਼ ਸੰਨੀ ਸਈਪੁਰੀਆ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ, ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ 20 ਸ...
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਈ ਖੁੱਲ੍ਹੀ ਬਹਿਸ ਦੌਰਾਨ ਐੱਸਵਾਈਐੱਲ ਦੇ ਇਤਿਹਾਸ ਦੀ ਪੜਚੋਲ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ਦੀ ਤਤਕਾਲੀ ਲੀਡਰਸ਼ਿਪ ਨੂੰ ਕਟਹਿਰੇ ਵਿੱਚ ਖੜ੍ਹਾ ਕ...
ਅੰਮ੍ਰਿਤਸਰ ਦੇ ਤਰਨਤਾਰਨ ਰੋਡ ‘ਤੇ ਸਥਿਤ ਨਿਜੀ ਹਸਪਤਾਲ ‘ਚ ਇਲਾਜ ਦੌਰਾਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਰਿਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ...
ਪੰਜਾਬ ਦੇ ਇੱਕ ਐੱਸ.ਐੱਸ.ਪੀ ਦਫ਼ਤਰ ‘ਚ ਮਹਿਲਾ ਕਾਂਸਟੇਬਲ ਦੇ ਸ਼ਰੀਰਕ ਸ਼ੋਸ਼ਣ ਦਾ ਮਾਮਲਾ ਸਾਮਣੇ ਆਇਆ ਹੈ। ਕਾਂਸਟੇਬਲ ਦੇ ਨਾਲ ਗਲਤ ਹਰਕਤਾਂ ਕਰਨ ਵਾਲੇ ਸੈਨਾ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕਾਫ਼ੀ ਸਮੇਂ ਤੋਂ ਇੱਕ ਏ.ਐਸ.ਆਈ ...
ਪੰਜਾਬ ਦੇ ਮਨੁੱਖੀ ਅਧਿਕਾਰਾਂ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਹਾਲੇ ਘੱਟ ਨਹੀਂ ਹੋ ਰਹੀਆਂ ਹਨ। ਭਾਵੇਂ ਕਿ ਮੋਹਾਲੀ ਅਦਾਲਤ ਨੇ ਸ਼ਨੀਵਾਰ ਨੂੰ ਮਾਲਵਿੰਦਰ ਸਿੰਘ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸਦੇ ਬਾਵਜੂਦ ਵਿ...
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਸ਼ਨੀਵਾਰ ਦੀ ਸ਼ਾਮ ਨੂੰ ਰੋਪੜ੍ਹ ਜੇਲ੍ਹ ‘ਚੋਂ ਬਾਹਰ ਆ ਗਏ। ਆਉਂਦੇ ਸਾਰ ਹੀ ਬੰਟੀ ਰੋਮਾਣਾ ਹਾਲੇ ਜੇਲ੍ਹ ਦੇ ਗੇਟ ‘ਤੇ ਹੀ ਸਨ ਕਿ ਮੁੜ ਤੋਂ ਪੰਜਾਬ ਦੇ ਮੁੱਖ ਮੰ...
ਕੋਟਕਪੁਰਾ ਗੋਲੀਕਾਂਡ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ। ਇਸ ਗੋਲੀਕਾਂਡ ਦੇ ਨਾਲ ਸਬੰਧਤ ਦੋਵੇਂ ਕੇਸਾਂ ਦੀ ਸੁਣਵਾਈ ਸਥਾਨਕ ਅਦਾਲਤ ‘ਚ ਹੋਈ। ਫਿਲਹਾਲ ਸੁਖਬੀਰ ਬਾਦਲ ਨੂੰ ਕੋਈ ...
ਅਕਸਰ ਦੇਖਿਆ ਜਾਂਦਾ ਹੈ ਕਿ ਦੇਸ਼ ਭਰ ਅੰਦਰ ਸੱਪ ਦੇ ਡੰਗਣ ਨਾਲ ਹਰ ਸਾਲ ਅਨੇਕਾ ਮੌਤਾਂ ਹੁੰਦੀਆਂ ਹਨ। ਬਹੁਤ ਸਾਰੇ ਲੋਕ ਅਜਿਹੇ ਕੇਸਾਂ ‘ਚ ਆਪਣੀ ਜਾਨ ਗੁਆ ਚੁੱਕੇ ਹਨ। ਪਰ ਇੱਕ ਗੱਲ ਇਹ ਵੀ ਸਾਮਣੇ ਆਈ ਹੈ ਕਿ ਪੰਜਾਬ ਦਾ ਇੱਕ ਪਿੰਡ ਹੈ ਜਿੱ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾ...
ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਵੀਟਾ ਇਨਕਲੇਵ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਮਾਮਲਾ ਚੰਡੀਗੜ੍ਹ-ਪੰਜਾਬ ਦੇ ਦੋ ਧੜਿਆਂ ਵਿਚਾਲੇ ਗੈਂਗ ਵਾਰ ਨਾਲ ਜੁੜਿਆ ਹੋਇਆ ਹੈ। ਘਟਨਾ ਤੋਂ ਬਾਅਦ ਦੋਵੇਂ ਧੜੇ ਮੌਕੇ ਤੋਂ ਫ਼ਰਾਰ ਹੋ ਗਏ। ਇਸੇ ਦੌਰਾਨ ਇੱਕ ਧਿਰ...
ਪ੍ਰੀਖਿਆ ਇੰਚਾਰਜ ਪ੍ਰੋਫੈਸਰ ਡਾ: ਪਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਲਈ ਬੈਠਣ ਵਾਲੇ ਉਮੀਦਵਾਰਾਂ ਲਈ ਫੀਸ ਸਲਿੱਪ ਪ੍ਰਿੰਟ ਕਰਨ, ਫੀਸ ਆਨਲਾਈਨ ਜਮ੍ਹਾ ਕਰਵਾਉਣ ਅਤੇ ਪੋਰਟਲ ‘ਤੇ ਵਿਸ਼ੇ ਦੀ ਚੋਣ ਕਰਨ ਲਈ ਆਖਰੀ ਮਿਤੀ ਤੈਅ ਕੀਤੀ ਗਈ ਹੈ...
ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਗੁਰਦਾਸਪੁਰ ਇਕਾਈ ਦੀ ਜ਼ੂਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ| ਜ਼ੂਮ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੈਸ ਸਕੱਤਰ ਸਲਵਿੰਦਰ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਵੱ...
14 ਸਾਲ ਨਸ਼ਾ ਕਰਨ ਤੋਂ ਬਾਅਦ ਗੁਰਦਾਸਪੁਰ ਦੇ ਰਹਿਣ ਵਾਲੇ ਪੰਕਜ ਮਹਾਜਨ ਨੇ ਹਮੇਸ਼ਾ ਲਈ ਨਸ਼ੇ ਨੂੰ ਤੋਬਾ ਕੀਤਾ, ਉਥੇ ਹੀ ਫਰੀਡਮ ਫਰਾਮ ਡਰੱਗਜ਼ ਨਾਂ ਦਾ ਗਰੁੱਪ ਬਣਾ ਕੇ 60 ਤੋਂ ਵੱਧ ਨੌਜਵਾਨਾਂ ਦੀ ਜ਼ਿੰਦਗੀ ਨਸ਼ਾ ਮੁਕਤ ਕੀਤੀ ਹੈ। ਪੰਕਜ ਦੇ ਇ...
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 15 ਨਵੰਬਰ ਤੱਕ ਚੋਣਾਂ ਕਰਵਾਉਣ ਲਈ ਕਿਹਾ ਸੀ। ਹੁਣ ਚੋਣ ਕਮਿਸ਼ਨਰ ਨੇ ਪਟਿਆਲਾ, ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਵਾਂ ਨੋਟੀਫਿਕੇਸ਼ਨ ਭੇਜ ਦਿੱਤਾ ਹੈ। ਜਿਸ ਵਿੱ...
ਸੁਤੰਤਰਤਾ ਸੈਨਾਨੀਆਂ ਅਤੇ ਸ਼ਹੀਦਾਂ ਨੂੰ ਪੰਜਾਬ ਸਰਕਾਰ ਸਨਮਾਨ ਦੇਵੇਗੀ। ਇਸ ਨੂੰ ਲੈ ਕੇ ਸਰਕਾਰ ਨੇ ਫੈਸਲਾ ਕੀਤਾ ਹੈ। ਇਸ ਦੇ ਤਹਿਤ ਸੂਬੇ ਦੇ 33 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ ਰੱਖਿਆ ...