ਵੀਰਵਾਰ ਸਵੇਰੇ ਪਠਾਨਕੋਟ ਵਿੱਚ ਉਸ ਸਮੇਂ ਇਕ ਹਾਦਸਾ ਵਾਪਰ ਗਿਆ ਜਦੋਂ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਹੇਠਾਂ ਉਤਰ ਗਈ। ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ। ਬੱਚਿ...
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ। ਪਰਾਲੀ ਸਾੜਨ (Stubble Burning) ਕਰਕੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨ.ਸੀ.ਆਰ ਵਿੱਚ ਲੋਕਾਂ ਨੂੰ ਸਾਹ ਲੈਣਾ ਔਖਾ ਹ...
ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਤਿੰਨ ਮਹੀਨੇ ਦਾ ਬੱਚਾ (ਲੜਕਾ) ਚੋਰੀ ਹੋ ਗਿਆ। ਬੱਚੇ ਦਾ ਪਰਿਵਾਰ ਸੀਵਾਨ ਤੋਂ ਲੁਧਿਆਣਾ ਆਇਆ ਸੀ ਅਤੇ ਉਨ੍ਹਾਂ ਨੇ ਬੁੱਢੇਵਾਲ ਰੋਡ ਜੰਡਿਆਲੀ ਜਾਣਾ ਸੀ। ਦੇਰ ਰਾਤ ਹੋਣ ਕਾਰਨ ਬੱਚੇ ਦੀ ਮਾਂ ਸੋਨਮ ਦੇਵੀ ਅਤੇ ...
ਪੰਜਾਬ ਦੇ ਅੰਮ੍ਰਿਤਸਰ ‘ਚ ਦੋਹਰੇ ਕਤਲ ਕੇਸ ਦਾ ਖਬਰ ਸਾਹਮਣੇ ਆਈ ਹੈ। ਘਟਨਾ ਅੰਮ੍ਰਿਤਸਰ ਦੇ ਮਜੀਠਾ ‘ਚ ਪੈਂਦੇ ਪਿੰਡ ਪੰਧੇਰ ਕਲਾਂ ਦੀ ਹੈ,ਜਿੱਥੇ ਇੱਕ ਕਲਯੁੱਗੀ ਪੁੱਤ ਨੇ ਆਪਣੇ ਮਾਂ-ਪਿਓ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮ...
ਪੰਜਾਬ ਵਿੱਚ ਬੱਸ ਵਿੱਚ ਸਫਰ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਨੂੰ ਖਤਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਪੰਜਾਬ ਰੋਡਵੇਜ਼ ਪਨਬਸ, ਪੀਆਰਟੀ...
ਅੰਮ੍ਰਿਤਸਰ ‘ਚ ਸਾਂਝੇ ਆਪ੍ਰੇਰਸ਼ਨ ਦੇ ਦੌਰਾਨ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਬੀਐੱਸਐੱਫ ਅਤੇ ਪੁਲਿਸ ਵੱਲੋਂ ਬੁੱਧਵਾਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਸਰਹੱਦੀ ਪਿੰਡਾਂ ਵਿੱਚ 1.350 ਕਿਲੋ...
ਪੰਜਾਬ ਅੰਦਰ ਲੜਕਾ ਲੜਕੀ ਅਨੁਪਾਤ ਸੁਧਾਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਸੂਬੇ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾ...
ਪੰਜਾਬ ਪੁਲਿਸ ਦੀ ਹਿਰਾਸਤ ਚੋਂ ਇੱਕ ਮੁਲਜ਼ਮ ਔਰਤ ਭੱਜ ਗਈ। ਜਿਸਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ। ਔਰਤ ਨੇ ਸਿਵਲ ਹਸਪਤਾਲ ‘ਚ ਪੁਲਿਸ ਨੂੰ ਚਕਮਾ ਦਿੱਤਾ। ਇਸਨੂੰ ਮੈਡੀਕਲ ਲਈ ਲਿਆਂਦਾ ਗਿਆ ਸੀ। ਜਦੋਂ ਪੁਲਿਸ ਟੀਮ ਐਮਰਜੈਂਸੀ ਵਾਰਡ ਵਿੱ...
ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਅਣਪਛਾਤੇ ਲੁੱਟ ਦੇ 5 ਮਾਮਲਿਆਂ ਨੂੰ ਟਰੇਸ ਕਰਦੇ ਹੋਏ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਇੱਕ ਗੈਂਗਸਟਰ ਦੇ ਕਤਲ ਦੇ ਮਾਮਲੇ ਵਿੱਚ ਵ...
ਜੇਕਰ ਤੁਸੀਂ ਵੀ ਸਰਕਾਰੀ ਬੱਸਾਂ ‘ਚ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ। ਪੀਆਰਟੀਸੀ ਅਤੇ ਪਨਬਸ ਯੂਨੀਅਨ ਨੇ ਸੂਬੇ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਕੱਲ ਤੋਂ ਸਰਕਾਰੀ ਬੱਸਾਂ ਨਹੀਂ ਚਲਣਗੀਆਂ। ਪਨਬੱਸ ਅਤੇ ...
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਜਿਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲ...
ਬੁੱਧਵਾਰ ਨੂੰ ਸਹਾਇਕ ਕਮਿਸ਼ਨਰ ਰਾਹੁਲ ਭਾਟੀਆ ਦੇ ਨਿਰਦੇਸ਼ਾਂ ‘ਤੇ ਆਬਕਾਰੀ ਵਿਭਾਗ ਦੀ ਟੀਮ ਨੇ ਬਿਆਸ ਦਰਿਆ ਦੇ ਕੰਢੇ ਸਥਿਤ ਪਿੰਡ ਮੋਚਪੁਰ ‘ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਟੀਮ ਵਿੱਚ ਆਬਕਾਰੀ ਇੰਸਪੈਕਟਰ ਕਸ਼ਮੀਰ ਸਿੰਘ, ਸੁਰਿੰਦ...
ਪੰਜਾਬ ਦੇ ਮੋਹਾਲੀ ਦੇ ਢਕੋਲੀ ਕਸਬੇ ਵਿੱਚ ਕਾਰੋਬਾਰ ਵਿੱਚ ਹਿੱਸੇਦਾਰੀ ਦੇ ਬਹਾਨੇ ਹਰਿਆਣਾ ਦੇ ਕੁਰੂਕਸ਼ੇਤਰ ਦੀ ਰਹਿਣ ਵਾਲੀ ਇੱਕ ਔਰਤ ਨਾਲ ਜ਼ਬਰ ਜਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਪੀੜਤ ਔਰਤ ਨੂੰ ਨਸ਼ੀਲੀਆਂ ਗੋਲੀਆਂ ਖਵਾ ਕੇ...
ਪੰਜਾਬ ਦੇ ਜਿਲ੍ਹਾ ਜਲੰਧਰ ‘ਚ ਇੱਕ ਠੇਕੇਦਾਰ ਨੇ ਜੰਗਲਾਤ ਅਫ਼ਸਰ ਨੂੰ ਫਸਾ ਦਿੱਤਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮ...
ਅੰਮ੍ਰਿਤਸਰ ਦੇ ਇੱਕ 26 ਸਾਲਾ ਨੌਜਵਾਨ ਦੀ ਫਿਲੀਪੀਨਜ਼ ਵਿੱਚ ਸੜਕ ਹਾਦਸੇ ਦੇ ਦੌਰਾਨ ਮੌਤ ਹੋ ਗਈ। ਬ੍ਰੇਕ ਫੇਲ ਹੋਣ ਕਾਰਨ ਉਸਦੀ ਬਾਈਕ ਅਸੰਤੁਲਿਤ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਪਰ ...