ਮੱਧ ਪ੍ਰਦੇਸ਼ 'ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗਏ। ਰੋਡ ਸ਼ੋਅ ਕੱਢਿਆ ਗਿਆ। ਪ੍ਰੰਤੂ, ਇਸ ਰੋਡ ਸ਼ੋਅ 'ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮਲ ਨਹੀਂ ਹੋਏ। ...
ਛਠ ਪੂਜਾ ਤੋਂ ਪਹਿਲਾਂ ਰੇਲਗੱਡੀ ਰੱਦ ਕਰਨ ਮਗਰੋਂ ਯਾਤਰੀਆਂ ਦਾ ਗੁੱਸਾ ਸੱਤਵੇਂ ਆਸਮਾਨ ਪਹੁੰਚ ਗਿਆ। ਰੋਸ ਵਜੋਂ ਰੇਲਵੇ ਸਟੇਸ਼ਨ 'ਤੇ ਹੰਗਾਮਾ ਕੀਤਾ ਗਿਆ। ਰੇਲਵੇ ਲਾਈਨਾਂ 'ਤੇ ਆ ਕੇ ਰੇਲਗੱਡੀ ਉਪਰ ਪੱਥਰ ਮਾਰੇ ਗਏ। ...
ਸਮਰਾਲਾ ਇਲਾਕੇ 'ਚ 3 ਮਜ਼ਦੂਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੀ। ਇਹਨਾਂ ਦੀ ਟੱਕਰ ਕਿਸੇ ਅਣਪਛਾਤੇ ਵਹੀਕਲ ਨਾਲ ਹੋਈ। 2 ਮਜ਼ਦੂਰਾਂ ਦੀ ਮੌਤ ਹੋ ਗਈ। ਤੀਜੇ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ...
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ ਸੀ। ਅਦਾਲਤ ਨੇ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ। ਅਗਲੀ ਸੁਣਵਾਈ ਲਈ 17 ਨਵੰਬਰ ਤਾਰੀਕ ਤੈਅ ਕੀਤੀ ਗਈ। ...
ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਫਾਈਨੈਂਸਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਅਤੇ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ...
ਇਸ ਮਾਮਲੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿੱਥੇ ਕੁਝ ਅਣਪਛਾਤੇ ਵਿਅਕਤੀ ਨੌਜਵਾਨ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ।...
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵੱਲੋਂ ਵਲੰਟੀਅਰਾਂ ਦਾ ਕੀਤਾ ਗਿਆ ਭਰਵਾਂ ਸਵਾਗਤ ...
ਮਾਂ-ਪੁੱਤ ਦੋਵੇਂ ਪਠਾਨਕੋਟ ਦੇ ਵਸਨੀਕ ਸਨ ਅਤੇ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਕੋਹਲੀਆਂ ਆਏ ਹੋਏ ਸੀ। ਵਾਪਸ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ...
ਚੰਡੀਗੜ੍ਹ ਤੋਂ ਦਿੱਲੀ ਹਵਾਈ ਅੱਡੇ ਲਈ 4 ਬਸਾਂ ਚਲਾਈਆਂ ਜਾ ਰਹੀਆਂ ਹਨ। ਕਿਰਾਇਆ 485 ਰੁਪਏ 'ਤੇ ਤੈਅ ਕੀਤਾ ਗਿਆ ਹੈ। ...
ਗੁਰਮੁਖ ਸਿੰਘ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਵਾਲਾ ਇਕੱਲਾ ਵਿਅਕਤੀ ਸੀ। ਉਸ ਦੀ ਮੌਤ ਤੋਂ ਬਾਦ ਪਰਿਵਾਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਬਚਿਆ ਹੈ।...
ਹਾਈਕੋਰਟ ਨੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਘਟਨਾਵਾਂ ਦੇ ਮਾਮਲੇ 'ਚ ਜਨਹਿੱਤ 'ਚ ਵੱਡਾ ਫੈਸਲਾ ਸੁਣਾਇਆ। 193 ਪਟੀਸ਼ਨਾਂ ਦਾ ਨਿਪਟਾਰਾ ਕੀਤਾ ਗਿਆ। ...
ਪਿੰਡ ਤੁਟਵਾਲੀ ਦਾ ਰਹਿਣ ਵਾਲਾ 30 ਸਾਲਾ ਬਲਜੀਤ ਸਿੰਘ ਅਣਵਿਆਹਿਆ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ...
ਸ਼੍ਰੋਮਣੀ ਅਕਾਲੀ ਦਲ ਨਾਲ ਨੌਜਵਾਨਾਂ ਨੂੰ ਜੋੜਨ ਲਈ ਆਨਲਾਈਨ ਮੁਹਿੰਮ ਸ਼ੁਰੂ ਕੀਤੀ ਗਈ। ਇਸਦੇ ਨਾਲ ਹੀ ਐਲਾਨ ਕੀਤਾ ਕਿ ਨਗਰ ਨਿਗਮ, ਨਗਰ ਕੌਂਸਲ, ਨਗਰ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ 'ਚ 50 ਫੀਸਦੀ ਟਿਕਟਾਂ ਨੌਜਵਾਨਾਂ ਨੂੰ ਮਿਲਣਗੀਆਂ। ...
ਜਦੋਂ ਨੈਸ਼ਨਲ ਹਾਈਵੇਅ ਦੇ ਉਪਰ ਹੀ ਬੱਸ ਚੋਂ ਸਵਾਰੀਆਂ ਉਤਰ ਰਹੀਆਂ ਸੀ ਤਾਂ ਪਿੱਛੋਂ ਕੈਂਟਰ ਨੇ ਆ ਕੇ ਲਪੇਟ 'ਚ ਲੈ ਲਿਆ। ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। 5 ਤੋਂ 6 ਜਣੇ ਜਖ਼ਮੀ ਹੋਏ। ...
ਨੌਜਵਾਨ ਖਰੜ ਕੈਂਪਸ ਦੇ ਰਿਆਤ ਬਾਹੜਾ ਕਾਲਜ ਵਿੱਚ ਬੀ-ਫਾਰਮੇਸੀ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਵੱਲੋਂ ਕਾਠਗੜ੍ਹ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ...