ਲੁਧਿਆਣਾ ‘ਚ ਰਿਸ਼ਵਤ ਲੈਂਦੀ ਇੱਕ ਮਹਿਲਾ ਐੱਮ.ਐੱਮ.ਓ ਤੇ ਉਸਦੇ ਸਾਥੀ ਡਾਕਟਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹਨਾਂ ਕੋਲੋਂ 15 ਹਜ਼ਾਰ ਰੁਪਏ ਬਰਾਮਦ ਕੀਤੇ ਗਏ। ਚੈਕਿੰਗ ਦੇ ਦੌਰਾਨ ਕਮੀਆਂ ਮਿਲਣ ਮਗਰੋਂ ਰਿਸ਼ਵਤ ਦੀ ਮੰਗ ਕੀਤੀ ...
ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਜਿਲ੍ਹਾ ਗੁਰਦਾਸਪੁਰ ਦਾ ਦੌਰਾ ਕਿਤਾ। ਜਿਸ ਦੌਰਾਣ ਉਹ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ...
ਦੀਵਾਲੀ ਤੋਂ ਪਹਿਲੇ ਮੁੱਖ ਮੰਤਰੀ Bhagwant Mann ਨੇ ਕੈਬਿਨਦ ਦੀ ਮੀਟਿੰਗ ਸੱਦ ਲਈ ਹੈ। ਹੱਜੇ ਤੱਕ ਇਹ ਸਾਫ ਨਹੀਂ ਕੀਤਾ ਗਿਆ ਹੈ ਕਿ ਮੀਟਿੰਗ ਕਿਸ ਮੁੱਦੇ ਨੂੰ ਲੈ ਕੇ ਬੁਲਾਈ ਗਈ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ...
ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਵੱਡੇ ਵਪਾਰੀਆਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਮੋਟੀ ਰਕਮ ਦੀ ਫਿਰੌਤੀ ਮੰਗੀ ਜਾ ਰਹੀ ਹੈ। ਇਹ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਜਿਸ ਕਰਕੇ ਸੂਬੇ ਦੇ ਵਪਾਰੀਆਂ ਅੰਦਰ ਭੈਅ ਦਾ ਮਾਹੌਲ ਬਣਿਆ ...
ਜਲੰਧਰ ਦੇ ਪਰਾਗਪੁਰ ਨੇੜੇ ਖੜ੍ਹੇ ਟਰੱਕ ਵਿੱਚ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਭੀਮਜੀ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਕਰਨ ਗੁਪਤਾ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ, ਜਦ...
ਬਠਿੰਡਾ ਦੇ ਮਾਲ ਰੋਡ ‘ਤੇ ਉਸ ਸਮੇ ਦਹਿਸ਼ਤ ਦਾ ਮਾਹੋਲ ਪੈਦਾ ਹੋ ਗਿਆ ਜਦੋ ਇੱਕ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਚੱਲੀ ਗੋਲੀਬਾਰੀ ਨਾਲ ਦੋ ਵਿਅਕਤੀ ਜਖਮੀ ਹੋ ਗਏ। ਜਿਨ੍ਹਾਂ ਵਿੱਚ ਇੱਕ ਦੀ ਹਸਪਤਾ...
ਪੰਜਾਬ ਦੇ ਬਹੁ ਚਰਚਿਤ ਘੁਟਾਲੇ ਅੰਦਰ ਸਾਬਕਾ ਕਾਂਗਰਸੀ ਮੰਤਰੀ ਦਾ ਇੱਕ ਹੋਰ ਨਜ਼ਦੀਕੀ ਸਾਥੀ ਵਿਜੀਲੈਂਸ ਦੇ ਅੜਿੱਕੇ ਆਇਆ। ਇਸ ਪੂਰੇ ਮਾਮਲੇ ‘ਚ ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇੱਕ ਮੁਲਜ਼ਮ ਭਗੌੜਾ ਹੈ। ਇਹ ਮ...
ਸਿਵਲ ਸੇਵਾਵਾਂ ਪ੍ਰੀਖਿਆ 2022 ਪਾਸ ਕਰਨ ਵਾਲੇ 179 ਕੈਡਿਟਾਂ ਨੂੰ ਭਾਰਤ ਸਰਕਾਰ ਵੱਲੋਂ ਸਟੇਟ ਅਲਾਟ ਕੀਤੀ ਜਾ ਚੁੱਕਿਆ ਹਨ। ਭਾਰਤ ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ 5 ਅਜਿਹੇ ਕੈਡਿਟ ਹਨ, ਜਿਨ੍ਹਾਂ ਨੂੰ ਪੰਜਾਬ ਭੇਜਿਆ ਗਿਆ ਹੈ। ਇੱਥੇ ਖਾਸ ਗੱਲ...
1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਹੋਈ ਖੁੱਲ੍ਹੀ ਬਹਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਰਗੜੇ ਲਾਏ ਸੀ। ਖਾਲੀ ਕੁਰਸੀਆਂ ਵੱਲ ਹੱਥ ਕਰਕੇ ਵਿਰੋਧੀਆਂ ਉਪਰ ਗੰਭੀਰ ਦੋਸ਼ ਲਾਏ ਗਏ ਸੀ। ਇਸ ...
ਪੰਜਾਬ ਦੇ ਮੋਗਾ ਵਿੱਚ 11 ਦਿਨ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਉਸਦੇ ਘਰ ਵਿੱਚ ਵੜ ਕੇ ਗੋਲੀ ਮਾਰਨ ਦੇ ਮਾਮਲੇ ਵਿੱਚ ਪੁਲਿਸ ਬਦਮਾਸ਼ਾ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ। ਮਹਾਨਗਰ ਦੇ ਰੇਲਵੇ ਸਟੇਸ਼ਨ ਅਤੇ ...
ਇਨਸਾਨੀਅਤ ਦੀ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਦਿੜਬਾ ਦੇ ਪਿੰਡ ਉਭਿਆ ਵਿੱਚ ਜਾ ਕੇ ਘਰ ਵਿੱਚ ਦਰੱਖਤ ਨਾਲ ਬੰਨ੍ਹੇ ਇੱਕ 12 ਸਾਲਾ ਬੱਚੇ ਨੂੰ ਛੁਡਵਾਇਆ ਗਿਆ। ਜਿਸ ਤੋਂ ਬਾਅਦ ਸੁਸਾਇਟੀ ਬੱਚੇ ਨੂੰ ਆਪਣੇ ਨਾਲ ਲੁਧਿਆਣੇ ਲੈ ਗਏ। ਪਿੰਡ ਵਾਸੀ...
ਪੰਜਾਬ ਵਿੱਚ ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ। ਇਸਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਸੂਬੇ ਵਿੱਚ ਹਵਾ ਦੀ ਸਿਹਤ ਖਰਾਬ ਹੋ ਚੁੱਕੀ ਹੈ। ਇਸਦਾ ਨਤੀਜ਼ਾ ਸਾਂਹ ਦੇ ਮਰੀਜਾਂ ਨੂੰ ਭੁਗਤਣਾ ਪੈ ਰਿਹਾ ਹੈ। ਹਾਲ ਇਹ ਹੋਏ ਗਏ ਹਨ ਕਿ ਹਸਪਤਾਲਾਂ ਦੀ OPD...
ਪੰਜਾਬ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੈਰਾਨ ਕਰਨ ਵਾਲਾ ਫ਼ੈਸਲਾ ਲਿੱਤਾ ਹੈ। ਮਾਨ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 830 ਅਸਾਮੀਆਂ ਖਤਮ ਕਰਨ ਦਿੱਤੀਆਂ ਹਨ। ਸਰਕਾਰ ਨੇ 31 ...
ਪੰਜਾਬ ਪੁਲਿਸ ਦਾ ਗੁਰਦਾਸਪੁਰ ਦੇ ਅਧੀਨ ਪੈਂਦੇ ਬਟਾਲਾ ਵਿੱਚ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਦੇ ਗੁਰਗੇ ਨਵਨੀਤ ਨੂੰ ਉਸਦੀ ਲੱਤ ਵਿੱਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ। ਨਵਨੀਤ ਦੀ ...
ਪੰਜਾਬ ਦੇ ਹੁਸ਼ਿਆਰਪੁਰ ‘ਚ ਜਲੰਧਰ ਰੋਡ ‘ਤੇ ਪਿੱਪਲਾਂਵਾਲਾ ਵਿਖੇ ਇੱਕ ਵਿਆਕਤੀ ਤੇ ਉਸ ਸਮੇਂ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਦੋਂ ਉਹ ਸਰਕਾਰੀ ਹਸਪਤਾਲ ਹੁਸ਼ਿਆਰਪੁਰ ‘ਚ ਆਪਣਾ ਐਕਸ-ਰੇ ਕਰਵਾਉਣ ...