ਸਤਨਾਮਪੁਰਾ ਵਿੱਚ ਫਰਿੱਜ ਦਾ ਕੰਪ੍ਰੈਸਰ ਫਟਨ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਪਿਤਾ ਅਤੇ ਇੱਕ ਛੋਟੇ ਬੱਚੇ ਦੀ ਮੌਤ ਹੋ ਗਈ ਹੈ। ...
ਇਸ ਵਾਰ ਉੱਤਰੀ ਰੇਲਵੇ ਨੇ ਛਠ ਪੂਜਾ ਮੌਕੇ ਪੰਜਾਬ ਲਈ ਸਿਰਫ਼ 12 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ ਕੀਤਾ ਹੈ। ਇਹ ਟਰੇਨਾਂ ਕੁੱਲ 18 ਦਿਨਾਂ ਲਈ ਚੱਲਣਗੀਆਂ ਅਤੇ 42 ਗੇੜੇ ਲਾਉਣਗੀਆਂ।...
ਪੰਜਾਬ ‘ਚ ਤੜਕਸਾਰ ਹੀ ਅੱਗ ਨੇ ਵੱਡਾ ਨੁਕਸਾਨ ਕੀਤਾ। ਭਿਆਨਕ ਅੱਗ ਨਾਲ ਵੱਡੀ ਫੈਕਟਰੀ ਸੜਕੇ ਸੁਆਹ ਹੋ ਗਈ। ਘਟਨਾ ਲੁਧਿਆਣਾ ਦੇ ਸ਼ਕਤੀ ਨਗਰ ਦੀ ਹੈ। ਜਿੱਥੇ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗੀ। ਫੈਕਟਰੀ ਅੰਦਰ ਤਾਰਾਂ ...
ਲੁਧਿਆਣਾ ਰੇਲਵੇ ਸਟੇਸ਼ਨ ਤੋਂ ਬੱਚਾ ਚੋਰੀ ਦੀ ਘਟਨਾ ‘ਚ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ। ਵਾਰਦਾਤ ਤੋਂ ਕਰੀਬ 19 ਘੰਟਿਆਂ ਮਗਰੋਂ ਪੁਲਿਸ ਨੇ ਬੱਚਾ ਚੋਰੀ ਕਰਨ ਵਾਲੇ ਮੁਲਜ਼ਮ ਪਤੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹਨਾਂ ਦੀ ਪਛਾਣ ਜਤਿੰਦ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ Diwali Job Gift ਦੇਣ ਜਾ ਰਹੇ ਹਨ। ਵੱਖ-ਵੱਖ ਵਿਭਾਗਾਂ ਦੇ ਨਾਲ ਸਬੰਧਤ 500 ਤੋਂ ਵੱਧ ਲੜਕੇ ਲੜਕੀਆਂ ਨੂੰ ਇਹ ਤੋਹਫ਼ਾ ਮਿਲੇਗਾ। ਮੁੱਖ ਮੰਤਰੀ ਮਾਨ ਅਜਿਹੇ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ...
ਪਰਾਲੀ ਸਾੜਨ ਮਗਰੋਂ ਪੰਜਾਬ ਦਾ ਬੁਰਾ ਹਾਲ ਹੋ ਗਿਆ ਹੈ। ਸ਼ਹਿਰਾਂ ਤੇ ਪਿੰਡਾਂ ਅੰਦਰ ਪ੍ਰਦੂਸ਼ਣ ਦਾ ਪੱਧਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਅੰਦਰ 639 ਥਾਵਾਂ ‘ਤੇ ਪਰਾਲੀ ਸਾੜੀ ਗਈ। ਇੱਥੋਂ ਤੱਕ ਕਿ ਸੂਬੇ ਦੇ ...
ਰਾਜਪਾਲ ਬਨਾਮ ਪੰਜਾਬ ਸਰਕਾਰ ਵਿਵਾਦ ਦੀ ਸੁਣਵਾਈ ਅੱਜ ਯਾਨੀ ਕਿ 10 ਨਵੰਬਰ ਨੂੰ ਹੋਵੇਗੀ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ‘ਚ ਇਹ ਸੁਣਵਾਈ ਹੋਵੇਗੀ। ਇਸਤੋਂ ਪਹਿਲਾਂ ਵਾਲੀ ਤਾਰੀਕ ‘ਤੇ ਮਾਣਯੋਗ ਅਦਾਲਤ ਨੇ ਰਾਜਪਾਲ ਨੂ...
ਦੀਵਾਲੀ ਮੌਕੇ ਪੁਲਿਸ ਨੂੰ ਪਟਾਕਿਆਂ ਦੀਆਂ ਨਜਾਇਜ ਫੈਕਟਰੀਆਂ ਫੜਦੇ ਦੇਖਿਆ ਹੋਵੇਗਾ ਪ੍ਰੰਤੂ ਇਸ ਵਾਰ ਪੰਜਾਬ ਪੁਲਿਸ ਨੇ ਨਸ਼ੇ ਦੀ ਫੈਕਟਰੀ ਫੜੀ ਹੈ। ਫਤਹਿਗੜ੍ਹ ਸਾਹਿਬ ਪੁਲਿਸ ਹੱਥ ਇਹ ਕਾਮਯਾਬੀ ਲੱਗੀ ਹੈ। ਲੱਖਾਂ ਦੀ ਗਿਣਤੀ ਚ ਨਸ਼ੀਲੇ ਟੀਕ...
ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਚਕਾਰ ਚੱਲ ਰਹਾ ਵਿਵਾਦ ਹੁਣ SC ਕਮਿਸ਼ਨ ਕੋਲ ਪੁੱਜ ਗਿਆ ਹੈ। ਵਿਧਾਇਕ ਨੇ ਅਨੁਸੂਚਿਤ ਜਾ...
ਪੰਜਾਬ ਅੰਦਰ ਤਾਇਨਾਤ ਭਾਰਤੀ ਫੌਜ ਦੇ ਇੱਕ ਵੱਡੇ ਅਫ਼ਸਰ ਨੂੰ ਜ਼ਬਰ ਜਨਾਹ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਮਾਮਲਾ 20 ਸਤੰਬਰ 2023 ਦਾ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਮੁਲਜ਼ਮ ਅਫ਼ਸਰ ਦੀ ਗ੍ਰਿਫ਼ਤਾਰੀ ਹੋਈ ਹੈ। ਉਸਨੂੰ ਜਲੰਧਰ...
ਬਠਿੰਡਾ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਪਾਰੀ ਆਗੂ ਹਰਜਿੰਦਰ ਸਿੰਘ ਮੇਲਾ ਦੇ ਕਤਲ ਤੋਂ ਬਾਅਦ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਮੇਲਾ ਦਾ ਪਰਿਵਾਰ ਹੁਣ ਇਨਸਾਫ ਲਈ ਸੀਐੱਮ ਮਾਨ ਨੂੰ ਮਿਲੇਗਾ। ਇਸ ਕਤਲ ਕਾਂਡ ਵਿੱਚ ਹੁਣ ਤੱਕ 3...
ਅੰਮ੍ਰਿਤਸਰ ਪੁਲਿਸ ਨੇ ਪੰਜ ਮੈਂਬਰੀ ਕਾਰ ਖੋਹਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ ਅਤੇ ਇੱਕ ਦੀ ਤਲਾਸ਼ ਜਾਰੀ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵੱਲੋਂ ਕੀਤੇ ਗੁਨਾਹ...
ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਣਗੇ। ਉਨ੍ਹਾਂ ਵੱਲੋਂ ਭਲਕੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਨੇ ਇਹ ਐਲਾਨ ਅੱਜ ਖੁਦ ਕੀਤਾ ਹੈ। ਇਸ ਦੇ ਨਾਲ ਹੀ ਸੀਐੱਮ ਭਗਵੰ...
ਜ਼ਿਲ੍ਹਾ ਲੁਧਿਆਣਾ ਦੇ ਡਾਇਰੈਕਟਰ ਸਿਹਤ ’ਤੇ ਪਰਿਵਾਰ ਭਲਾਈ ਵਿਭਾਗ ਕਮ ਸਿਵਲ ਸਰਜਨ ਡਾ. ਹਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਿਪੁਦਮਨ ਕੌਰ ਵੱਲੋਂ ਫੂਡ ਟੀਮ ਸਮੇਤ ਬਸੰਤ ਐਵੇਨਿਊ ‘ਚ ਖਰਾਬ ਹਾਲਤ ‘ਚ ਖਾਣ-...
ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਹੀਦ ਭਗਤ ਸਿੰਘ ਦੇ ਆਦਰਸ਼ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖ ਕੇ ਰੱਖੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾ...