ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਹਾਲ ਹੀ ਵਿੱਚ ਸਾਹਮਣੇ ਆਏ ਫਾਰਮੇਸੀ ਪ੍ਰੀਖਿਆ ਨਕਲ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੀਆਂ ਨੁਕਤਾਚੀਨੀਆਂ 'ਤੇ ਸਪੱਸ਼ਟ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਅਸਤੀਫ਼ੇ...
ਫਾਰਮੇਸੀ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਅਸਤੀਫ਼ੇ ਦੀ ਮੰਗ ਦਰਮਿਆਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ ਕੁਰਸੀ ਨਹੀਂ, ਸਿੱਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਸਭ ਤੋਂ ਵੱ...
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫਲਤਾ ਬਰਦਾਸ਼ਤ ਨਹੀਂ ਹੋ ਰਹੀ। ਜਦੋਂ ਆਪ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਵਿਰੋਧੀ ਧਿਰ ਦਾ ਦਾਅਵਾ ਸੀ ਕਿ ਇਹ ਤਿੰਨ ਮ...
ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਅਨੁਸਾਰ ਅਸੰਤੁਲਿਤ ਖ਼ੁਰਾਕ, ਜੰਕ ਅਤੇ ਪ੍ਰੋਸੈਸਡ ਫੂਡ, ਮਿੱਠੇ ਪੇਅ ਪਦਾਰਥਾਂ ਦਾ ਵੱਧ ਸੇਵਨ, ਸਰੀਰਕ ਅਕਿਰਿਆਸ਼ੀਲਤਾ, ਮੋਟਾਪਾ, ਤੰਬਾਕੂ ਅਤੇ ਸ਼ਰਾਬ ਦੇ ਸੇਵਨ ਕਾਰਨ ਦੁਨੀਆ ਭਰ ਵਿੱਚ ਡਾਇਬੀਟੀਜ਼ ਦੇ ਮਾਮਲੇ ਲਗਾਤ...
ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਨੂੰ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਪਾਠਕ੍ਰਮ ਦਾ ਅਨਿੱਖੜਵਾਂ ਅੰਗ ਬਣਾ ਦਿੱਤਾ ਹੈ। ਇਸ ਫੈਸਲੇ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ AI ...
ਗੁਪਤ ਸੂਚਨਾ ਦੇ ਆਧਾਰ 'ਤੇ ਲਗਾਏ ਨਾਕੇ ਦੌਰਾਨ ਸ਼ੱਕੀ ਕਾਰ ਸਵਾਰਾਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾਈਆਂ। ਪੁਲਿਸ ਦੇ ਪਿੱਛਾ ਕਰਨ 'ਤੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਦੋਵੇਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ।...
ਲਾਭਪਾਤਰੀਆਂ ਵਿੱਚੋਂ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਲਿਆਂਦਾ ਜਾਵੇਗਾ। ਸੂਬੇ ਵਿੱਚ ਖੁਰਾਕ ਤੇ ਪੋਸ਼ਣ ...
ਸਿੱਖਿਆ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਨਾ ਸਿਰਫ਼ ਨੌਕਰੀਆਂ ਲਈ ਤਿਆਰ ਕਰ ਰਹੀ ਹੈ, ਸਗੋਂ ਭਵਿੱਖ ਵਿੱਚ ਹੋਰਨਾਂ ਲਈ ਮੌਕੇ ਪੈਦਾ ਕਰਨ ਲਈ ਤਿਆਰ ਕਰ ਰਹੀ ਹੈ।" ...
ਪੰਜਾਬ ਪੁਲਿਸ ਨੇ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਇੱਕ IED, 9 ਐੱਮਐੱਮ ਗਲੌਕ ਪਿਸਤੌਲ, ਵਿਸਫੋਟਕ ਸਮੱ...
ਅਮਰੀਕਾ-ਭਾਰਤ ਵਿਚਾਲੇ ਹੋਣ ਵਾਲੀ ਵਪਾਰਕ ਸਮਝੌਤੇ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ, ਪਰ ਹਰਿਆਣਾ ਪੁਲਿਸ ਨੇ ਅੰਬਾਲਾ ਦੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕ ਲਿਆ। ਇੱਥੇ ਵੱਡੀ ਗਿਣਤੀ 'ਚ ਪੁਲਿਸ ਜਵਾਨ, ਬੈਰੀਕੇਡ ਅ...
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਆਰੰਭ ਹੋਣ ਦੀ ਪੂਰੀ ਸੰਭਾਵਨਾ ਹੈ, ਜੋ 10 ਅਗਸਤ ਤੱਕ ਜਾਰੀ ਰਹਿ ਸਕਦਾ ਹੈ। ਅੱਜ ਦੁਪਹਿਰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਰਿਹਾਇਸ਼ 'ਤੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਸ ਸੈਸ਼ਨ ਨੂੰ ਮਨਜ਼ੂਰ...
ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਦਿਆਰਥੀ ਅੰਦੋਲਨ ਦੌਰਾਨ ਕਥਿਤ ਲਾਠੀਚਾਰਜ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿ...
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੁਨਾਮ ਵਿੱਚ ਕਰਵਾਏ ਗਏ ਮੈਗਾ ਰੋਜ਼ਗਾਰ ਮੇਲੇ ਨੂੰ ਵੱਡਾ ਹੁੰਗਾਰਾ ਮਿਲਿਆ। ਮੇਲੇ ਵਿੱਚ 61 ਨਾਮੀ ਕੰਪਨੀਆਂ ਨੇ ਹਿੱਸਾ ਲਿਆ, ਜਿੱਥੇ 2,129 ਨੌਜਵਾਨਾਂ ਨੇ ਇੰਟਰਵਿਊ ਦਿ...
ਪੰਜਾਬ ਸਰਕਾਰ ਨੇ ਨਸ਼ਾ ਮੁਕਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ (MMT) ਦੀ ਸ਼ੁਰੂਆਤ ਕਰ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਥੈਰੇ...
ਸਿੱਖਿਆ ਮੰਤਰੀ ਨੇ ਕਿਹਾ ਕਿ ਸਾਲ 2026 ਵਿੱਚ NEET ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਧਦੇ ਮਾਪਦੰਡਾਂ ਦੀ ਸਪੱਸ਼ਟ ਮਿਸਾਲ ਹੈ। ਸਾਲ 2024 ਵਿੱਚ 437 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕੀਤੀ ਸੀ ...