menu-icon
Punjabi Story Line
  • Home
  • News
  • Punjab
  • BSP ਹੁਸ਼ਿਆਰਪੁਰ 'ਚ ਬਸਪਾ ਨੂੰ ਲੱਗਿਆ ਵੱਡਾ ਝਟਕਾ, ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਪ 'ਚ ਹੋਏ ਸ਼ਾਮਿਲ, ਸੀਐੱਮ ਨੇ ਕੀਤਾ ਸਵਾਗਤ

BSP ਹੁਸ਼ਿਆਰਪੁਰ 'ਚ ਬਸਪਾ ਨੂੰ ਲੱਗਿਆ ਵੱਡਾ ਝਟਕਾ, ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਪ 'ਚ ਹੋਏ ਸ਼ਾਮਿਲ, ਸੀਐੱਮ ਨੇ ਕੀਤਾ ਸਵਾਗਤ

ਸੀਐਮ ਭਗਵੰਤ ਮਾਨ ਨੇ ਰਾਕੇਸ਼ ਸੁਮਨ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਸੁਮਨ ਨੇ ਕਿਹਾ ਕਿ 'ਆਪ' ਸਰਕਾਰ ਹਰ ਗਰੀਬ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਨੇਕ ਕੰਮ ਕਰ ਰਹੀ ਹੈ। ਇਸ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਨੇ।

Date Updated Last Updated : 08 May 2024, 02:50 PM IST
Share:

ਪੰਜਾਬ ਨਿਊਜ। ਪੰਜਾਬ 'ਚ ਬੁੱਧਵਾਰ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੁਮਨ ਨੇ ਕਿਹਾ ਕਿ 'ਆਪ' ਸਰਕਾਰ ਹਰ ਗਰੀਬ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਨੇਕ ਕੰਮ ਕਰ ਰਹੀ ਹੈ।

ਬਸਪਾ ਨੂੰ ਇਹ ਵੱਡਾ ਝਟਕਾ ਲੱਗਿਆ ਹੈ। ਹੁਣ ਵੇਖਣਾ ਹੋਵੇਗਾ ਕਿ ਬਸਪਾ ਹੁਸ਼ਿਆਰਪੁਰ ਤੋਂ ਕਿਸਨੂੰ ਟਿਕਟ ਦੇਵੇਗੀ।

 

Recent News