Punjab: ਡੇਰਾ ਬਾਬਾ ਨਾਨਕ ਦਾ ਮਾਮਲਾ, ਦੋ ਬੱਚਿਆਂ ਸਮੇਤ ਮਹਿਲਾ ਨੇ ਖਾਦਾ ਜ਼ਹਿਰ, ਤਿੰਨਾਂ ਦੀ ਮੌਤ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਨਵਨੀਤ ਕੌਰ ਅਤੇ ਬੱਚਿਆਂ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਦੀ ਪਛਾਣ ਨਵਨੀਤ ਕੌਰ ਅਤੇ ਬੱਚਿਆਂ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਜ਼ਹਿਰ ਕਿਉਂ ਖਾਦਾ ਇਸ ਬਾਰੇ ਜਾਂਚ ਪੂਰੀ ਹੋਣ ਬਾਅਦ ਹੀ ਪਤਾ ਚੱਲੇਗਾ।

Share:

ਪੰਜਾਬ ਨਿਊਜ। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿੱਚ ਇੱਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਸਮੇਤ ਜ਼ਹਿਰ ਖਾ ਲਿਆ। ਤਿੰਨਾਂ ਦੀ ਮੌਤ ਹੋ ਗਈ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲੀਸ ਨੇ ਔਰਤ ਅਤੇ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ।  ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਨਵਨੀਤ ਕੌਰ ਅਤੇ ਬੱਚਿਆਂ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ