Punjab: ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਬੱਗਾ ਦੇ ਚਾਰ ਸਾਥੀ ਗ੍ਰਿਫਤਾਰ, ਪੰਜਾਬ AGTF ਨੂੰ ਮਿਲੀ ਸਫਲਤਾ 

ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 13 ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਉਰਫ ਸ਼ੇਰਾ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਅਤੇ ਜਗਜੀਤ ਉਰਫ ਜਸ਼ਨ ਵਜੋਂ ਹੋਈ ਹੈ। ਗੁਰਵਿੰਦਰ ਉਰਫ ਸ਼ੇਰਾ ਦਾ ਨਾਮ 2022 ਵਿੱਚ ਟਾਰਗੇਟ ਕਿਲਿੰਗ ਦੇ ਮਾਮਲਿਆਂ ਵਿੱਚ ਹੈ।

Share:

ਪੰਜਾਬ ਨਿਊਜ। ਪੰਜਾਬ ਏਜੀਟੀਐਫ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਰਮਨਦੀਪ ਸਿੰਘ ਬੱਗਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 13 ਕਾਰਤੂਸ ਬਰਾਮਦ ਹੋਏ ਹਨ।

ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਉਰਫ ਸ਼ੇਰਾ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਅਤੇ ਜਗਜੀਤ ਉਰਫ ਜਸ਼ਨ ਵਜੋਂ ਹੋਈ ਹੈ। ਗੁਰਵਿੰਦਰ ਉਰਫ ਸ਼ੇਰਾ ਦਾ ਨਾਮ 2022 ਵਿੱਚ ਟਾਰਗੇਟ ਕਿਲਿੰਗ ਦੇ ਮਾਮਲਿਆਂ ਵਿੱਚ ਹੈ।


 

ਇਹ ਵੀ ਪੜ੍ਹੋ