Punjab Police 'ਤੇ ਹਮਲਾ: ਡਾਇਲ 112 'ਤੇ ਲੜਾਈ ਦੀ ਸ਼ਿਕਾਇਤ ਮਿਲਣ 'ਤੇ ਪਹੁੰਚੀ ਟੀਮ, ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੇ ਮੋਗਾ ਦੇ ਪਿੰਡ ਧਰਮਕੋਟ ਦੇ ਇੱਕ ਵਿਅਕਤੀ ਨੇ ਪੁਲਿਸ ਕੋਲ ਡਾਇਲ 112 'ਤੇ ਸ਼ਿਕਾਇਤ ਦਰਜ ਕਰਵਾਈ ਹੈ। ਜਦੋਂ ਪੁਲਿਸ ਕਾਰਵਾਈ ਕਰਨ ਲਈ ਮੌਕੇ 'ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਟੀਮ 'ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

Share:

ਪੰਜਾਬ ਨਿਊਜ। ਪੰਜਾਬ ਪੁਲਿਸ 'ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਮੋਗਾ ਦੇ ਪਿੰਡ ਧਰਮਕੋਟ ਦੇ ਇੱਕ ਵਿਅਕਤੀ ਨੇ ਪੁਲਿਸ ਕੋਲ ਡਾਇਲ 112 'ਤੇ ਸ਼ਿਕਾਇਤ ਦਰਜ ਕਰਵਾਈ ਹੈ। ਜਦੋਂ ਪੁਲਸ ਕਾਰਵਾਈ ਕਰਨ ਲਈ ਮੌਕੇ 'ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਟੀਮ 'ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿੱਚ ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

ਇਹ ਵੀ ਪੜ੍ਹੋ