Courtesy: file photo
ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਦੂਰ ਦਰਾਡੇ ਕਰਨ ਮਗਰੋਂ ਹੁਣ ਮਾਲ ਵਿਭਾਗ ਵਿੱਚ ਇੱਕ ਵੱਡਾ ਫੇਰਬਦਲ ਸ਼ੁਰੂ ਕਰ ਦਿੱਤਾ ਗਿਆ ਹੈ। ਲੰਬੇ ਸਮੇਂ ਤੋਂ ਇੱਕ ਹੀ ਹਲਕੇ 'ਚ ਡਿਊਟੀ ਦੇ ਰਹੇ ਪਟਵਾਰੀਆਂ ਤੇ ਕਾਨੂੰਨਗੋ ਖਿਲਾਫ ਕਾਰਵਾਈ ਕਰਦੇ ਹੋਏ ਇਹਨਾਂ ਨੂੰ ਬਦਲਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਜਲੰਧਰ ਵਿੱਚ ਕੁੱਲ 26 ਪਟਵਾਰੀਆਂ-ਕਾਨੂੰਨਗਾਂ ਦਾ ਤਬਾਦਲਾ ਅਤੇ ਤਾਇਨਾਤੀ ਕੀਤੀ ਗਈ ਹੈ, ਜਿਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ...............
