ਪੁਲਿਸ ਨੇ ਦੱਸਿਆ ਕਿ ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਬੁੱਧਵਾਰ ਨੂੰ ਸਵੇਰੇ ਤਕਰੀਬਨ 7:30 ਵਜੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ ਦੀ ਟੱਕਰ ਹੋ ਗਈ।...
ਰਾਜ ਕੁਮਾਰ ਮਹਿਮੀ, ਜਿਸ ਦੀ ਉਮਰ ਤਕਰੀਬਨ 60 ਸਾਲ ਦੇ ਕਰੀਬ ਹੈ, ਨੂੰ ਬੀਸੀ ਵਿੱਚ ਤਸਕਰੀ ਦੇ ਕਰਨ ਦੇ ਦੋਸ਼ ਹੇਠ 15 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਦੋਂ ਕਿ ਮਹਿਮੀ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਹੀ ਆਪਣਾ ਭੇਸ ਬਦਲ ਕੇ ਭਾਰਤ ਫਰਾਰ ਹੋ ਚੁੱ...
ਟਰੂਡੋ ਦਾ ਮੰਨਣਾ ਹੈ ਕਿ ਅਮਰੀਕਾ ਦੇ ਸਖ਼ਤ ਰੁਖ਼ ਕਾਰਨ ਭਾਰਤ ਵਿੱਚ ਇਹ ਤਬਦੀਲੀ ਆਈ ਹੈ। ਟਰੂਡੋ ਨੇ ਕਿਹਾ ਹੈ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਅਚਾਨਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।...
ਖਾਲਿਤਾਸਨੀ ਸਮਰਥਕਾਂ ਦੇ ਹੌਂਸਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਇਸ ਲਈ ਕੈਨੇਡਾ ਸਰਕਾਰ ਵੀ ਜਿੰਮੇਵਾਰ ਹੈ, ਕਿਉਂਕਿ ਆਏ ਦਿਨ ਅਜਿਹੇ ਪ੍ਰਦਰਸ਼ਨਾਂ ਤੋਂ ਬਾਅਦ ਵੀ ਉਹਨਾਂ ਤੇ ਕੋਈ ਵੀ ਐਕਸ਼ਨ ਨਹੀਂ ਲਿਆ ਜਾ ਰਿਹਾ ਹੈ। ਉਹਨਾਂ ਨੇ ਬਰੈਂਪਟਨ 'ਚ ਹਨੂੰਮਾ...
ਕੈਨੇਡਾ ਵਿੱਚ ਬੱਸੇ ਹੋਏ ਪੰਜਾਬੀਆਂ ਤੇ ਗੈਰ-ਪੰਜਾਬੀਆਂ ਨੇ ਉਥੇ ਦੀ ਪੀਆਰ ਛਡਣੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਭਾਰਤੀ ਤੇ ਗੈਰ-ਭਾਰਤੀ ਦੋਵੇਂ ਹੀ ਸ਼ਾਮਲ ਹਨ। ਅੰਕੜਿਆਂ ਦੇ ਮੁਤਾਬਿਕ ਪਿਛਲੇ 6 ਮਹੀਨਿਆਂ ਵਿੱਚ 42 ਹਜ਼ਾਰ ਲੋਕਾਂ ਨੇ ਕੈਨੇਡਾ ਦੀ ਸਥਾ...
ਕੈਨੇਡਾ ਦੀ ਅਦਾਲਤ ਨੇ ਟਰੱਕ ਡਰਾਈਵਰ ਜਸਕੀਰਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਅਤੇ ਵੀਰਵਾਰ ਨੂੰ ਉਸ ਨੂੰ ਖਤਰਨਾਕ ਡਰਾਈਵਿੰਗ ਦੇ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ। ਇਸ ਦੇ ਨਾਲ ਹੀ ਸਿੱਧੂ ਦਾ ਕੈਨੇਡਾ ਵਿੱਚ ਰਹਿਣ ਦਾ ਦਾਅਵਾ ਵੀ ਖਤਮ ਹੋ ਗਿਆ।...
ਕੋਰੋਨਾ ਤੋਂ ਪਹਿਲਾਂ ਹਰ ਹਫ਼ਤੇ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ, ਪਰ ਕੋਰੋਨਾ ਕਾਰਨ ਵਿਦਿਆਰਥੀਆਂ ਨੂੰ ਹਫ਼ਤੇ ਵਿਚ 40 ਘੰਟੇ ਕੰਮ ਕਰਨ ਲਈ ਵਰਕ ਪਰਮਿਟ ਜਾਰੀ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਕੋਰੋਨਾ ਪੀਰੀਅਡ ਖਤਮ ਹੋ ਗਿਆ ਹੈ ਅਤੇ ਹੁਣ ਵਿਦ...
ਹੁਣ ਕੈਨੇਡਾ ਸਰਕਾਰ ਨੇ ਇਕ ਹੋਰ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਜਿਸ ਕਾਰਣ ਲੱਖਾਂ ਭਾਰਤੀ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਡੂਬਦਾ ਨਜ਼ਰ ਆ ਰਿਹਾ ਹੈ। ਅਸਲ ਵਿੱਚ ਕੈਨੇਡਾ ਸਰਕਾਰ ਨੇ ਹੁਣ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕ...
ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿ...
ਇਸ ਫੈਸਲੇ ਕਾਰਨ ਅਗਲੇ 2 ਸਾਲਾਂ 'ਚ ਪ੍ਰਵਾਸੀਆਂ ਦੀ ਗਿਣਤੀ ਅੱਧੀ ਰਹਿ ਜਾਵੇਗੀ, ਕਿਉਂਕਿ ਸਰਕਾਰ ਟੁੱਟੀ ਹੋਈ ਮਾਈਗ੍ਰੇਸ਼ਨ ਪ੍ਰਣਾਲੀ ਨੂੰ ਠੀਕ ਕਰਨ 'ਤੇ ਵਿਚਾਰ ਕਰ ਰਹੀ ਹੈ।...
ਐਂਡੀ ਦੁੱਗਾ ਇੱਕ ਪੰਜਾਬੀ ਸਿੱਖ ਕਰੋੜਪਤੀ ਹੈ, ਜੋ ਪੰਜਾਬ ਫਿਲਮ ਅਤੇ ਸੰਗੀਤ ਉਦਯੋਗ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ।...
ਜਦੋਂ ਇਹ ਘਟਨਾ ਵਾਪਰੀ ਤਾਂ ਸਿਨੇਮਾਘਰਾਂ ਵਿੱਚ ਹਿੰਦੀ ਫਿਲਮਾਂ ਐਨੀਮਲ, ਸੈਮ ਬਹਾਦਰ ਅਤੇ ਟਾਈਗਰ-3 ਦਿਖਾਈਆਂ ਜਾ ਰਹੀਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਦੋ ਸ਼ੱਕੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆ...
ਇਹ ਆਂਕੜੇ ਕੇਂਦਰ ਸਰਕਾਰ ਨੇ ਸੰਸਦ ਵਿੱਚ ਜਾਰੀ ਕੀਤੇ ਹਨ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਨੂੰ ਦੱਸਿਆ ਕਿ ਮੰਤਰਾਲੇ ਕੋਲ ਉਪਲਬਧ ਜਾਣਕਾਰੀ ਦੇ ਅਨੁਸਾਰ, 2018 ਤੋਂ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ 40...
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸੰਬਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ 905-453-2121, ਐਕਸਟੈਂਸ਼ਨ 2233 'ਤੇ ਕਾਲ ਕਰਕੇ ਡਿਵੀਜ਼ਨ 22 ਦੇ ਤਫ਼ਤੀਸ਼ਕਾਰਾਂ ਨਾਲ ਸੰਪਰਕ ਕਰ ਸਕਦੇ ਹੋ। ਇਸ ਤੋਂ ਇਲਾਵਾ PeelCrimeStoppers.c...
ਆਸਟ੍ਰੇਲੀਆ ਨੇ ਵੀ ਪੰਜਾਬੀ ਵਿਦਿਆਰਥੀਆਂ ਖਿਲਾਫ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਹਾਲਾਤ ਇਹ ਹੋ ਚੁੱਕੇ ਹਨ ਕਿ ਆਸਟ੍ਰੇਲਿਆ ਨੇ ਪੰਜਾਬ ਦੇ 50 ਫੀਸਦੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ।...