menu-icon
Punjabi Story Line
  • Home
  • News
  • Punjab
  • ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕਿੰਨੇ ਵਜੇ ਖੁਲਣਗੇ ਹੁਣ ਸਕੂਲ

ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕਿੰਨੇ ਵਜੇ ਖੁਲਣਗੇ ਹੁਣ ਸਕੂਲ

ਇਹ ਹੁਕਮ ਸੋਮਵਾਰ 4 ਦਸੰਬਰ ਤੋਂ 23 ਦਸੰਬਰ ਤੱਕ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਰਹੇਗਾ।

Date Updated Last Updated : 02 December 2023, 07:38 PM IST
Share:

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਮੌਸਮ ਵਿੱਚ ਆਈ ਤਬਦੀਲੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਸਮੇਂ ਵਿੱਚ ਇਹ ਬਦਲਾਅ ਸੋਮਵਾਰ ਤੋਂ ਲਾਗੂ ਹੋਵੇਗਾ। ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 9:30 ਵਜੇ ਕਰ ਦਿੱਤਾ ਗਿਆ ਹੈ। ਜਦੋਂਕਿ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਹੁਣ ਬਾਅਦ ਦੁਪਹਿਰ 3:30 ਵਜੇ ਹੋਵੇਗੀ।

Tags :

Recent News