ਪੰਜਾਬ 'ਚ ਭਲਕੇ ਬੰਦ ਰਹਿਣਗੇ ਸੇਵਾ ਕੇਂਦਰ : ਸਰਕਾਰ ਨੇ ਦੁਸਹਿਰੇ ਕਾਰਨ ਛੁੱਟੀ ਦਾ ਫੈਸਲਾ, ਐਤਵਾਰ ਨੂੰ ਹੋਵੇਗਾ ਕੰਮ

ਦੁਸ਼ਿਹਰੇ ਦੇ ਕਾਰਨ 12 ਨੂੰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਇਸ ਲਈ ਦਿੱਤੀ ਜਾ ਰਹੀ ਹੈ ਕਿ ਕੱਲ੍ਹ ਸੂਬੇ ਵਿੱਚ ਸੇਵਾ ਕੇਂਦਰ ਬੰਦ ਰਹਿਣਗੇ। ਤੇ ਲੋਕ 1076 ਤੇ ਕਾਲ ਕਰਕੇ ਸਰਕਾਰ ਵੱਲੋਂ ਦਿੱਦੀ ਜਾ ਰਹੀਆਂ ਨਾਗਰਿਕ ਸੇਵਾਵਾਂ ਦੀ ਜਾਣਕਾਰੀ ਹਾਸਿਲ ਕਰ ਸਕਦੇ ਨੇ।

Share:

ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਦੁਸਹਿਰੇ ਦੇ ਜਸ਼ਨਾਂ ਦੇ ਮੱਦੇਨਜ਼ਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ 1076 ਨੰਬਰ 'ਤੇ ਕਾਲ ਕਰਕੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਇਹ ਵੀ ਪੜ੍ਹੋ