ਕ੍ਰਿਕਟ ਦੱਖਣੀ ਅਫਰੀਕਾ ਨੇ ਭਾਰਤੀ ਮਹਿਲਾ ਟੀਮ ਦੇ ਦੱਖਣੀ ਅਫਰੀਕਾ ਦੌਰੇ ਦੇ ਸ਼ਡਿਊਲ 'ਚ ਵੱਡਾ ਬਦਲਾਅ ਕਰਦਿਆਂ ਇਸ ਵਿੱਚ ਤਿੰਨ ਟੀ20 ਮੈਚ ਜੋੜੇ ਹਨ। ਭਾਰਤੀ ਟੀਮ ਹੁਣ ਦੌਰੇ ਦੌਰਾਨ ਇੱਕ ਟੈਸਟ, ਤਿੰਨ ਇੱਕ ਰੋਜ਼ਾ ਅਤੇ ਤਿੰਨ T20 ਮੈਚ ਖੇਡੇਗੀ। ...
ਵੈਸਟਇੰਡੀਜ਼ ਲਈ 2027 ODI ਵਰਲਡ ਕੱਪ ਵਿੱਚ ਸਿੱਧੀ ਐਂਟਰੀ ਦਾ ਰਸਤਾ ਮੁਸ਼ਕਲ ਹੋ ਗਿਆ ਹੈ। ਹੁਣ ਟੀਮ ਦੀਆਂ ਉਮੀਦਾਂ ਆਪਣੀ ਜਿੱਤ ਦੇ ਨਾਲ ਹੋਰ ਟੀਮਾਂ ਦੇ ਨਤੀਜਿਆਂ 'ਤੇ ਵੀ ਨਿਰਭਰ ਹਨ।...
ਸਾਬਕਾ ਭਾਰਤੀ ਕ੍ਰਿਕਟਰ ਮੁਹੰਮਦ ਕੈਫ ਨੇ ਕ੍ਰਿਕਟਰ ਰੋਹਿਤ ਸ਼ਰਮਾ ਦੇ ਭਵਿੱਖ ਅਤੇ ਚੋਣਕਾਰਾਂ ਦੇ ਬਾਰੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੋਹਿਤ ਸ਼ਰਮਾ ਆਪਣੇ ਅੰਤਰਰਾਸ਼ਟਰੀ ਕਰੀਅਰ ਨੂੰ ਕਦੋਂ ਅਲਵਿਦਾ ਕਹਿਣਾ ਹੈ, ਇਹ ਫੈਸਲਾ ਉਹ ...
ਟੀਮ ਇੰਡੀਆ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਦਾ ਕਾਰਜਕਾਲ ਸਤੰਬਰ ਵਿੱਚ ਖ਼ਤਮ ਹੋ ਰਿਹਾ ਹੈ। ਰਿਪੋਰਟਾਂ ਮੁਤਾਬਕ BCCI ਵਿੱਚ ਵੀਵੀਐੱਸ ਲਕਸ਼ਮਣ ਦੇ ਨਾਂ 'ਤੇ ਵੀ ਚਰਚਾ ਚੱਲ ਰਹੀ ਹੈ। ਜਾਣੋ ਪੂਰਾ ਮਾਮਲਾ।...
ਭਾਰਤੀ ਟੈਸਟ ਟੀਮ ਵਿੱਚ ਸ਼ਾਮਲ ਕੀਤੇ ਗਏ ਤੇਜ਼ ਗੇਂਦਬਾਜ਼ ਆਕਿਬ ਨਬੀ ਨੂੰ ਲੈ ਕੇ ਇਰਫਾਨ ਪਠਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਰਫ਼ਤਾਰ ਨਹੀਂ, ਸਗੋਂ ਇੱਕ ਹੋਰ ਗੁਣ ਉਨ੍ਹਾਂ ਨੂੰ ਖ਼ਤਰਨਾਕ ਗੇਂਦਬਾਜ਼ ਬਣਾਉਂਦਾ ਹੈ।...
ਸਫੈਦ ਸਿਰਕੇ ਅਤੇ ਡਿਟਰਜੈਂਟ ਨਾਲ ਬਣਿਆ ਸੌਖਾ ਘਰੇਲੂ ਕਲੀਨਰ ਰਸੋਈ ਦੀ ਚਿਕਨਾਈ, ਬਾਥਰੂਮ ਦੇ ਦਾਗ ਅਤੇ ਬਦਬੂ ਦੂਰ ਕਰਨ ਵਿੱਚ ਮਦਦਗਾਰ ਹੋ ਸਕਦਾ ਹੈ। ਜਾਣੋ ਇਸ ਨੂੰ ਬਣਾਉਣ ਦਾ ਤਰੀਕਾ, ਫਾਇਦੇ ਅਤੇ ਜ਼ਰੂਰੀ ਸਾਵਧਾਨੀਆਂ।...
ਭਾਰਤ ਦੇ ਸ਼੍ਰੀਲੰਕਾ ਦੌਰੇ ਲਈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਆਕਿਬ ਨਬੀ ਨੂੰ ਟੀਮ ਇੰਡੀਆ 'ਚ ਸ਼ਾਮਲ ਕੀਤਾ ਹੈ। ਦੂਜੇ ਪਾਸੇ ਅਨੁਭਵੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਫਿਰ ਟੈਸਟ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ। ...
Commonwealth Games 2026 ਦੇ ਸਮਾਪਨ ਸਮਾਰੋਹ ਦੌਰਾਨ ਭਾਰਤ ਨੂੰ 2030 ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ ਸੌਂਪੀ ਗਈ। ਜਾਣੋ ਗਲਾਸਗੋ ਤੋਂ ਅਹਿਮਦਾਬਾਦ ਤੱਕ ਦੇ ਇਸ ਇਤਿਹਾਸਕ ਪਲ ਦੀਆਂ ਖ਼ਾਸ ਗੱਲਾਂ।...
BCCI ਨੇ ਹਾਲ ਹੀ 'ਚ ਸ਼੍ਰੀਲੰਕਾ ਦੇ ਦੌਰੇ ਲਈ ਆਕਿਬ ਨਬੀ ਨੂੰ ਟੀਮ ਇੰਡੀਆ 'ਚ ਸ਼ਾਮਲ ਕੀਤਾ ਹੈ। ਇਸਦੇ ਨਾਲ ਹੀ ਟੀਮ ਦੇ ਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇਸ ਦੌਰੇ ਤੋਂ ਬਾਹਰ ਹੋ ਗਏ ਹਨ। ...
2026 ਦੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਗਲਾਸਗੋ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ ਭਾਰਤ ਦੇ ਨਕਸ਼ੇ ਨੂੰ ਗਲਤ ਦਿਖਾਉਣ ਨੂੰ ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਹਰ ਹਿੱਸਾ ਮਹੱਤਵਪੂਰਨ...
ਸਟਾਰ ਭਾਰਤੀ ਕ੍ਰਿਕਟਰ ਹਾਰਦਿਕ ਪਾਂਡਿਆ ਗਰਲਫ੍ਰੇਂਡ ਮਾਹਿਕਾ ਸ਼ਰਮਾ ਦੇ ਨਾਲ ਆਂਧਰਾ ਪ੍ਰਦੇਸ਼ ਦੇ ਤਿਰੂਮਾਲਾ ਵਿੱਚ ਭਗਵਾਨ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਪਹੁੰਚੇ। ਇਸ ਦੌਰਾਨ ਹਾਰਦਿਕ ਦੇ ਬਦਲੇ ਹੋਏ ਰੂਪ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ...
ਰਾਸ਼ਟਰਮੰਡਲ ਖੇਡਾਂ ਵਿੱਚ 1 ਅਗਸਤ ਨੂੰ ਗੁਲਵੀਰ ਸਿੰਘ ਨੇ 5000 ਮੀਟਰ ਦੌੜ ਵਿੱਚ ਇਤਿਹਾਸ ਰਚ ਦਿੱਤਾ। ਉਹ 13:24.95 ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ। ...
ਕਾਮਨਵੈਲਥ ਗੇਮਜ਼ 2026 ਵਿੱਚ ਭਾਰਤ ਦੀਆਂ ਮੁੱਕੇਬਾਜ਼ ਪ੍ਰੀਤੀ ਪਵਾਰ ਅਤੇ ਜੈਸਮੀਨ ਲੰਬੋਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗਮੇ ਜਿੱਤੇ। ਜਾਣੋ ਦੋਵਾਂ ਦੀ ਜਿੱਤ ਅਤੇ ਭਾਰਤ ਦੀ ਮੈਡਲ ਸਥਿਤੀ।...
ਕਾਮਨਵੈਲਥ ਗੇਮਜ਼ ਦਾ 10ਵਾਂ ਦਿਨ ਭਾਰਤੀ ਦਲ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਕਈ ਖੇਡਾਂ ਵਿੱਚ ਖਿਡਾਰੀਆਂ ਕੋਲ ਤਗਮੇ ਜਿੱਤਣ ਦਾ ਸੁਨਹਿਰੀ ਮੌਕਾ ਹੋਵੇਗਾ। ਮੁੱਕੇਬਾਜ਼ੀ ਮੁਕਾਬਲਿਆਂ 'ਚ 10 ਭਾਰਤੀ ਮੁੱਕੇਬਾਜ਼ ਸੋਨ ਤਗਮੇ ਲਈ ਫਾਈਨਲ ਵ...
ਕਾਮਨਵੇਲਥ ਗੇਮਜ਼ 2026 ਵਿੱਚ ਜਿੱਥੇ ਥ੍ਰੋਅਰ ਨੀਰਜ ਚੋਪੜਾ ਨੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ,ਉੱਥੇ ਯਸ਼ਵੀਰ ਸਿੰਘ ਨੇ 85.41 ਮੀਟਰ ਦੇ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਜਿੱਤਿਆ। ਇਸ ਮੁਕਾਬਲੇ ਤੋਂ ਬਾਅਦ ਨੀਰਜ ਚੋਪੜਾ ਨੇ ਯਸ਼ਵੀ...