जनभावना टाइम्स India Daily English इंडिया डेली लाइव
facebook twitter instagram
menu-icon
Top Indian News
  • ਹੋਮ
  • ਪੰਜਾਬ
  • ਰਾਸ਼ਟਰੀ
  • ਵਿਦੇਸ਼
  • ਟ੍ਰੈਡਿੰਗ
  • ਪੰਜਾਬ ਟੂ ਕੈਨੇਡਾ
  • ਟੈਕਨੋਲਜੀ
  • ਕ੍ਰਾਈਮ
  • ਲਾਈਫ ਸਟਾਈਲ
search-icon
+
  • ਹੋਮ
  • ਪੰਜਾਬ
  • ਰਾਸ਼ਟਰੀ
  • ਵਿਦੇਸ਼
  • ਟ੍ਰੈਡਿੰਗ
  • ਪੰਜਾਬ ਟੂ ਕੈਨੇਡਾ
  • ਕਿੱਸੇ ਕਹਾਣੀਆਂ
  • ਲਾਈਫ ਸਟਾਈਲ
  • ਆਟੋ
  • ਕਾਰੋਬਾਰ
  • ਸਿਹਤ
  • ਮਨੋਰੰਜ਼ਨ
  • ਧਰਮ/ ਜੋਤਿਸ਼
  • ਖੇਡਾਂ
  • Home
  • Aap Government

Aap Government News

  • ...
    ਆਪ ਸਰਕਾਰ ਦੀ ਨਵੀਂ ਪਹਿਲ - ਨਸ਼ਾ ਮੁਕਤੀ ਮੋਰਚਾ ਮਈ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਭਰ ਵਿੱਚ ਘਰ-ਘਰ ਜਾ ਕੇ ਮੁਹਿੰਮ ਸ਼ੁਰੂ ਕਰੇਗਾ 

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਹੈ ਅਤੇ ਇਸ ...

  • ...
    ਮਜ਼ਦੂਰਾਂ ਦਾ ਦਰਦ ਜਾਣਨ ਲਈ ਖੁਦ ਟਰੱਕ 'ਚ ਚੜ੍ਹੇ ਆਪ ਮੰਤਰੀ ਕਟਾਰੂਚੱਕ, ਕਿਹਾ - ਧਰਤੀ ਉਪਰ ਅਸਲ ਭਗਵਾਨ ਇਹ ਹਨ........ 

    ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ 8 ਲੱਖ ਕਿਸਾਨਾਂ ਨੇ ਜਿਨਸ ਲੈ ਕੇ ਆਉਣਾ ਹੈ। ਹੁਣ ਤੱਕ 1.5 ਲੱਖ ਕਿਸਾਨ ਆ ਚੁੱਕੇ ਹਨ। ਕਿਸਾਨ ਖੁਸ਼ ਖ...

  • ...
    ਪੰਜਾਬ ਵਿੱਚ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਹੋਵੇਗੀ ਸਰਕਾਰੀ ਜ਼ਮੀਨ, ਪੰਚਾਇਤ ਮੰਤਰੀ ਸੌਂਦ ਬੋਲੇ - ਲੋੜ ਪਈ ਤਾਂ ਕਾਨੂੰਨੀ ਲੜਾਈ ਲੜਾਂਗੇ

    ਦੱਸ ਦਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸੀਚੇਵਾਲ ਮਾਡਲ ਨੂੰ ਲੈ ਕੇ ਬਹੁਤ ਵਿਵਾਦ ਹੋਇਆ। ਇਸ ਤੋਂ ਬਾਅਦ, ਕਾਂਗ...

  • ...
    ਫਤਹਿਗੜ੍ਹ ਸਾਹਿਬ ਵਿਖੇ ਪੰਚਾਇਤ ਮੰਤਰੀ ਸੌਂਦ ਦਾ ਐਲਾਨ - ਚੰਡੀਗੜ੍ਹ ਝੀਲ ਵਰਗੇ ਬਣਨਗੇ ਪੰਜਾਬ ਦੇ ਟੋਭੇ, ਮੁਹਿੰਮ ਜ਼ੋਰਾਂ 'ਤੇ 

    ਮਾਨ ਸਰਕਾਰ ਅਗਲੇ ਕੁਝ ਮਹੀਨਿਆਂ ਵਿੱਚ 15000 ਤੋਂ ਵੱਧ ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। 1062 ਛੱਪੜਾਂ 'ਚੋਂ ਪਹਿਲਾਂ ਹੀ ਗੰਦੇ ਪਾਣੀ ...

  • ...
    ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਪ੍ਰੋਜੈਕਟਾਂ 'ਤੇ ਜ਼ੋਰ ਦੇ ਰਹੀ ਆਪ ਸਰਕਾਰ, ਜਾਣੋ ਕਿਵੇਂ ਹੋਵੇਗੀ ਖੇਤੀ

    ਉਹਨਾਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰ...

  • ...

    ਸੰਗਰੂਰ 'ਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ, ਮੰਤਰੀ ਸੌਂਦ ਨੇ ਕਿਹਾ - ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ 

    ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਆਦੇਸ਼ ਦਿੱਤੇ ਕਿ ਪਿਛਲੇ ਸਮਿਆਂ ਦੌਰਾਨ ਨਸ਼ਿਆਂ ਦੇ ਧੰਦੇ ਨਾਲ ਜੁੜੇ ਰਹੇ ਵਿਅਕਤੀਆਂ ਦੇ ਮੌਜੂਦਾ ਕਾਰੋਬਾਰਾਂ ਦੀ ਪੜਤਾਲ ਕੀਤੀ...
  • ...

    ਪੰਜਾਬ 'ਚ ਇਸ ਵਾਰ ਕਣਕ ਦੀ ਬੰਪਰ ਖਰੀਦ ਹੋਵੇਗੀ, 8 ਲੱਖ ਮੀਟਰਕ ਟਨ ਦਾ ਟੀਚਾ. ਦਾਣਾ-ਦਾਣਾ ਖਰੀਦਿਆ ਜਾਵੇਗਾ

    ਕਿਸਾਨਾਂ ਦੀ ਫਸਲ ਦਾ ਭੁਗਤਾਨ ਸਮੇਂ ਸਿਰ ਕਰਨ ਦੀਆਂ ਹਦਾਇਤਾਂ ਹਨ। ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਪੰਜਾਬ ਅੰਦਰ ਇਸ ਵਾਰ ਕਣਕ ਦੀ ਬੰਪਰ ਆਮਦ ਹੋਵੇਗੀ।  ...
  • ...

    ਮਾਨ ਸਰਕਾਰ ਨੇ ਦਲਿਤਾਂ ਦੇ ਹੱਕ 'ਚ ਲਿਆ ਵੱਡਾ ਫੈਸਲਾ, ਜਾਣੋ ਜਨਰਲ ਐਡਵੋਕੇਟ ਦੇ ਅਹੁਦੇ ਲਈ ਕਿਵੇਂ ਤੇ ਕਿੰਨਾ ਮਿਲੇਗਾ ਰਾਖਵਾਂਕਰਨ

    ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਅਸੀਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਦੋਨਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਈਆਂ।...
  • ...

    ਪਿਛਲੀਆਂ ਸਰਕਾਰਾਂ ਨੇ ਗਰੀਬ ਬੱਚਿਆਂ ਦਾ ਵਜ਼ੀਫਾ ਖਾ ਕੇ ਭਵਿੱਖ ਰੋਲਿਆ, ਇੱਕ ਯੂਨੀਵਰਸਿਟੀ ਨੂੰ 6 ਕਰੋੜ ਚੋਂ 2 ਕਰੋੜ ਮਿਲੇ  

    ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਦੱਸਿਆ ਕਿ ਪੁਰਾਣੀਆਂ ਸਰਕਾਰਾਂ 'ਚ ਕਦੇ ਉਹਨਾਂ ਨੂੰ ਸਕਾਲਰਸ਼ਿਪ ਹੀ ਨਹੀਂ ਆਈ। ਕੋਵਿਡ ਦੇ ਸਮੇਂ ਕੈਪਟਨ ਸਰਕਾਰ ਨੇ ਇੰਨੀ ਵੱਡੀ ਗੱਪ ਮਾਰੀ ਕਿ ਅੱਜ ਤੱਕ ਸਕਾਲਰਸ਼ਿਪ...
  • ...

    ਲੁਧਿਆਣਾ 'ਚ ਕੈਬਨਿਟ ਮੰਤਰੀ ਮੁੰਡੀਆਂ ਨੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖਰੀਦ 

    ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਖਰੀਦ ਏਜੰਸੀਆਂ ਨੂੰ 1,864 ਨਿਯਮਿਤ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ। ...
  • ...

    ਕੈਬਨਿਟ ਮੰਤਰੀ ਸੌਂਦ ਬੋਲੇ - ਆਪ ਸਰਕਾਰ 'ਚ 6 ਐਸ.ਸੀ ਮੰਤਰੀ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ 

    ਕੈਬਨਿਟ ਮੰਤਰੀ ਨੇ ਕਿਹਾ ਕਿ "ਆਪ'' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।ਕੈਬਨਿਟ ਵਿੱਚ 6 ਐਸ.ਸੀ. ਮੰਤਰੀ ਹਨ ਤੇ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਬਿਨਾਂ ਕਿਸੇ ਦਿੱਕਤ...
  • ...

    ਪੰਚਾਇਤ ਮੰਤਰੀ ਸੌਂਦ ਦਾ ਵੱਡਾ ਬਿਆਨ - ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ 2873 ਕਰੋੜ ਰੁਪਏ ਨਾਲ ਬਦੇਲਗੀ ਨੁਹਾਰ 

    ਬਦਲਦੇ ਪਿੰਡ ਬਦਲਦਾ ਪੰਜਾਬ ਸਕੀਮ ਅਧੀਨ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਇਹ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 2873 ਕਰੋੜ ਰੁਪਏ ਖਰਚ ਕੇ...
  • ...

    ਪੰਜਾਬ ਸਰਕਾਰ ਨੇ 13 ਜੰਗਲੀ ਜੀਵ ਰੱਖਾਂ ਨੂੰ ਈਕੋ-ਸੈਂਸਟਿਵ ਜ਼ੋਨ ਐਲਾਨਿਆ, ਚੰਡੀਗੜ੍ਹ ਬਾਰੇ ਸੁਪਰੀਮ ਕੋਰਟ ਕਰੇਗੀ ਫੈਸਲਾ 

    ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਨੇ ਨਵੀਂ ਯੋਜਨਾ ਤਹਿਤ ਲੋਕਾਂ ਨਾਲ ਵਿਚਾਰ-ਵਟਾਂਦਰੇ ਦੇ ਆਧਾਰ 'ਤੇ ਆਪਣੀ ਰਿਪੋਰਟ ਤਿਆਰ ਕੀਤੀ ਹੈ ਅਤੇ ਇਸਨੂੰ ਸੁਪਰੀਮ ਕੋਰਟ ਨੂੰ ਸੌਂਪ ਦਿੱਤਾ ਹੈ...
  • ...

    ਪੰਜਾਬ 'ਚ ਖਰੀਦੀ ਜਾਵੇਗੀ 130 ਲੱਖ ਮੀਟ੍ਰਿਕ ਟਨ ਕਣਕ, ਕਟਾਰੂਚੱਕ ਨੇ ਮੀਟਿੰਗ ਕਰਕੇ ਲਿਆ ਜ਼ਾਇਜਾ, ਹਦਾਇਤਾਂ ਜਾਰੀ

    ਸਾਰੀਆਂ ਖਰੀਦ ਏਜੰਸੀਆਂ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਟੋਰੇਜ ਸਪੇਸ, ਬਾਰਦਾਨੇ, ਸਟਾਕ ਆਰਟੀਕਲਜ਼ ਅਤੇ ਨਕਦ ਕ੍ਰੈਡਿਟ ਸੀਮਾ (ਸੀ.ਸੀ.ਐਲ.) ਲਈ ਵਿਆਪਕ ਪ੍ਰਬੰਧ ਕੀਤੇ ਹਨ।...
  • ...

    ਬ੍ਰੇਕਿੰਗ - ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਸੇਵਾਮੁਕਤੀ ਦੀ ਉਮਰ 65 ਸਾਲ ਕੀਤੀ, SC ਵਰਗ ਦੇ ਹੱਕ 'ਚ ਵੀ ਵੱਡਾ ਫੈਸਲਾ ਲਿਆ

    ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਅਹਿਮ ਮਸਲਿਆਂ ਉਪਰ ਵਿਚਾਰ ਵਟਾਂਦਰਾ ਕਰਨ ਮਗਰੋਂ ਕਈ ਫੈਸਲੇ ਲਏ ਗਏ। ...
  • Prev
  • 1
  • 2
  • 3
  • 4
  • 5
  • 6
  • 7
  • Next
  • Last

Recent News

  • {post.id}

    PhonePe, Google Pay, Paytm ਉਪਭੋਗਤਾਵਾਂ ਲਈ ਖੁਸ਼ਖਬਰੀ! ਹੁਣ ਲੈਣ-ਦੇਣ ਪਹਿਲਾਂ ਨਾਲੋਂ ਤੇਜ਼ ਹੋਵੇਗਾ

  • {post.id}

    WTC 2025: ਤੇਂਬਾ ਬਾਵੁਮਾ ਨੇ ਤੋੜਿਆ 104 ਸਾਲ ਪੁਰਾਣਾ ਰਿਕਾਰਡ, ਬਿਨਾਂ ਹਾਰ ਦੇ ਸਭ ਤੋਂ ਸਫਲ ਟੈਸਟ ਕਪਤਾਨ ਬਣੇ

  • {post.id}

    200 ਕਿਲੋ ਸੋਨੇ ਨਾਲ ਲੱਦੀ ਅਦਾਕਾਰਾ... ਇਸ ਫਿਲਮ ਵਿੱਚ ਹਰ ਗਹਿਣੇ ਦੀ ਸੁਰੱਖਿਆ ਲਈ 50 ਗਾਰਡ ਤਾਇਨਾਤ ਸਨ

  • {post.id}

    ਏਅਰ ਇੰਡੀਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੇਵੇਗੀ, ਟਾਟਾ ਸੰਨਜ਼ ਪਹਿਲਾਂ ਹੀ 1-1 ਕਰੋੜ ਰੁਪਏ ਦਾ ਐਲਾਨ ਕਰ ਚੁੱਕਾ ਹੈ

  • {post.id}

    ਪੰਜ ਨਿਸ਼ਾਨੇ... ਇੱਕ ਹਮਲਾ! ਇਹ ਹਮਲਾ ਸਿਰਫ਼ ਬਦਲਾ ਨਹੀਂ ਸੀ, ਇਜ਼ਰਾਈਲ ਨੇ ਈਰਾਨ ਨੂੰ ਇੱਕ ਅਜਿਹਾ ਸੰਦੇਸ਼ ਦਿੱਤਾ ਜਿਸਨੂੰ ਪੂਰੀ ਦੁਨੀਆ ਨੇ ਸੁਣਿਆ

  • {post.id}

    ਇੰਗਲੈਂਡ ਦੌਰਾ: ਟੀਮ ਇੰਡੀਆ ਦੇ ਕੋਚ ਗੌਤਮ ਗੰਭੀਰ ਅਚਾਨਕ ਭਾਰਤ ਪਰਤੇ, ਇਹ ਕਾਰਨ ਆਇਆ ਸਾਹਮਣੇ

  • {post.id}

    ਧਰਮਿੰਦਰ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨੇ ਆਪਣੀ 71ਵੀਂ ਵਿਆਹ ਦੀ ਵਰ੍ਹੇਗੰਢ ਮਨਾਈ, ਬੌਬੀ ਦਿਓਲ ਨੇ ਸ਼ੇਅਰ ਕੀਤੀ ਅਣਦੇਖੀ ਤਸਵੀਰ

  • {post.id}

    2 ਲੱਖ ਕਰੋੜ ਦਾ ਖਜ਼ਾਨਾ 300 ਸਾਲਾਂ ਤੋਂ ਗਾਇਬ ਸੀ, ਹੁਣ ਇਸਦੀ ਮਾਲਕੀ ਦੀ ਲੜਾਈ ਸ਼ੁਰੂ ਹੋ ਗਈ ਹੈ

Ad Banner
×
brand-logo
Welcome to www.Punjabistoryonline.com, your go-to source for the latest and most reliable news from Punjab, India, and beyond. Our website offers news in Punjabi language on a broad spectrum of topics, including politics, sports, entertainment, health, lifestyle, spirituality, and more.
soc-icons-fb soc-icons-twitter soc-icons-insta
Category
  • Home
  • National
  • International
  • Entertainment
  • Lifestyle
  • Sports
  • Business
  • Technology
  • Astrology
Usefull Links
  • About Us
  • Terms of Service
  • Disclaimer
  • Editorial Policy
  • Verification & Fact Checking Policy
  • Privacy & Policy
  • Cookie Policy
  • Advertise
  • Code of Ethics
  • Contact Us

Subscribe our Newsletter

Get Latest news and every updates from Punjabi Story Line
Copyright © 2023 Punjabi Story Line