ਅੱਜ ਕੱਲ ਦੇ ਦੌਰ ‘ਚ ਦੁਨੀਆਂ ਦੇ ਜ਼ਿਆਦਾਤਰ ਦੇਸ਼ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਯੁੱਧ ਤੋਂ ਲੈ ਕੇ ਮਹਿੰਗਾਈ ਅਤੇ ਉੱਚ ਵਿਆ...