जनभावना टाइम्स India Daily English इंडिया डेली लाइव
facebook twitter instagram
menu-icon
Top Indian News
  • ਹੋਮ
  • ਪੰਜਾਬ
  • ਰਾਸ਼ਟਰੀ
  • ਵਿਦੇਸ਼
  • ਟ੍ਰੈਡਿੰਗ
  • ਪੰਜਾਬ ਟੂ ਕੈਨੇਡਾ
  • ਟੈਕਨੋਲਜੀ
  • ਕ੍ਰਾਈਮ
  • ਲਾਈਫ ਸਟਾਈਲ
search-icon
+
  • ਹੋਮ
  • ਪੰਜਾਬ
  • ਰਾਸ਼ਟਰੀ
  • ਵਿਦੇਸ਼
  • ਟ੍ਰੈਡਿੰਗ
  • ਪੰਜਾਬ ਟੂ ਕੈਨੇਡਾ
  • ਕਿੱਸੇ ਕਹਾਣੀਆਂ
  • ਲਾਈਫ ਸਟਾਈਲ
  • ਆਟੋ
  • ਕਾਰੋਬਾਰ
  • ਸਿਹਤ
  • ਮਨੋਰੰਜ਼ਨ
  • ਧਰਮ/ ਜੋਤਿਸ਼
  • ਖੇਡਾਂ
  • Home
  • Murder

Murder News

  • ...
    ਕਪੂਰਥਲਾ ਕਤਲਕਾਂਡ - ADGP ਦਾ ਖੁਲਾਸਾ, ਬੇਅਦਬੀ ਨਹੀਂ ਪਬਲੀਸਿਟੀ ਖਾਤਰ ਨਿਹੰਗ ਨੇ ਕੀਤਾ ਨੌਜਵਾਨ ਦਾ ਕਤਲ

    ਮੁਲਜ਼ਮ ਨਿਹੰਗ ਦਾ ਪਿਛੋਕੜ ਵੀ ਅਪਰਾਧ ਦੇ ਨਾਲ ਜੁੜਿਆ ਹੈ। ਉਸਦੇ ਬੈਂਕ ਖਾਤਿਆਂ ਤੇ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ...

  • ...
    Phagwara: ਬੇਅਦਬੀ ਦੇ ਸ਼ੱਕ ਵਿੱਚ ਨਿਹੰਗ ਸਿੰਘ ਨੇ ਕੀਤਾ ਨੌਜਵਾਨ ਦਾ ਕਤਲ

    ਰਮਨਦੀਪ ਸਿੰਘ ਨਾਮ ਦੇ ਇਸ ਨਿਹੰਗ ਨੇ ਵੀਡੀਓ ਸ਼ੇਅਰ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾ...

  • ...
    ਦੋਸਤ ਨੂੰ ਬਚਾਉਂਦੇ ਗਵਾਈ ਆਪਣੀ ਜਾਨ, ਮੁਲਜ਼ਮਾਂ ਨੇ ਮਾਰਿਆ 4 ਭੈਣਾਂ ਦਾ ਇਕਲੌਤਾ ਭਰਾ

    ਪੁਲਿਸ ਨੇ ਮਾਨਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹ...

  • ...
    Murder in Ludhiana:ਸਿਗਰੇਟ ਖਰੀਦਣ ਨੂੰ ਲੈ ਕੇ ਹੋਈ ਬਹਿਸ,ਵਿਅਕਤੀ ਦਾ ਵੱਢਿਆ ਗਲਾ

    ਐਤਵਾਰ ਰਾਤ ਨੂੰ ਸਿਗਰੇਟ ਖਰੀਦਦੇ ਸਮੇਂ ਪਵਨ ਦੀ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਬਹਿਸ ਹੋ ਗਈ ਜਿਸ ਤੋਂ ਬਾਅਦ.......

  • ...
    Tarn Taran: ਸੈਲੂਨ 'ਚ ਕਟਿੰਗ ਕਰਵਾਉਂਦੇ ਸਰਪੰਚ ਦਾ ਗੋਲੀ ਮਾਰ ਕੇ ਕਤਲ

    ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦੀ ਜਰਮਨੀ 'ਚ ਰਹਿਣ ਵਾਲੇ ਅੰਮ੍ਰਿਤਪਾਲ ਬਾਠ ਨਾਲ ਰੰਜਿਸ਼ ਸੀ। ਕੁਝ ਦਿਨ ਪਹਿਲਾਂ ਉਸ ਨੂ...

  • ...

    Murder in Jalandhar: ਲੋਹੜੀ ਵਾਲੇ ਦਿਨ ਨੌਜਵਾਨ ਦਾ ਕੀਤਾ ਕਤਲ, ਲਾਸ਼ ਸੁੱਟੀ

    ਸਵੇਰੇ ਕਰੀਬ 9.15 ਵਜੇ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਲਾਸ਼ ਪਏ ਹੋਣ ਦੀ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ...
  • ...

    ਦਿਵਿਆ ਪਾਹੂਜਾ ਦੀ ਲਾਸ਼ ਠਿਕਾਣੇ ਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ, ਘੱਗਰ ਨਦੀ 'ਚ ਲਾਸ਼ ਸੁੱਟਣ ਦਾ ਸ਼ੱਕ 

    ਦੋਸ਼ੀ ਬਲਰਾਜ ਸਿੰਘ ਦੇ ਨਾਲ ਰਵੀ ਬਾਂਗਾ ਨੇ ਮਿਲ ਕੇ ਬੀਐਮ਼ਡਬਲਯੂ ਕਾਰ 'ਚ ਦਿਵਿਆ ਦੀ ਲਾਸ਼ ਠਿਕਾਣੇ ਲਾਈ। ਰਵੀ ਹਾਲੇ ਫਰਾਰ ਹੈ। ਪੁਲਿਸ ਬਲਰਾਜ ਤੋਂ ਪੁੱਛਗਿੱਛ ਕਰਕੇ ਲਾਸ਼ ਦੀ ਭਾਲ ਕਰ ਰਹੀ ਹੈ। ...
  • ...

    ਬਜ਼ੁਰਗ ਦਿਉਰ-ਭਰਜਾਈ ਦੇ ਕਤਲ ਕਾਰਨ ਇਲਾਕੇ ‘ਚ ਫੈਲੀ ਦਹਿਸ਼ਤ, ਪਸ਼ੂਆਂ ਦੇ ਵਾੜੇ ਵਿੱਚੋਂ ਮਿਲੀਆਂ ਲਾਸ਼ਾਂ

    ਕਤਲ ਕਿਸ ਨੇ ਅਤੇ ਕਿਉ ਕੀਤਾ ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਲਾਸ਼ਾਂ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਜਾਵੇਗਾ।...
  • ...

    ਸਾਲੀ ਨੇ ਪ੍ਰੇਮ ਸਬੰਧਾਂ 'ਚ ਰੋੜਾ ਬਣੇ ਜੀਜੇ ਨੂੰ ਮੌਤ ਦੇ ਘਾਟ ਉਤਾਰਿਆ, ਸਰੋਂ ਦੇ ਖੇਤ ਚੋਂ ਮਿਲੀ ਲਾਸ਼ 

    ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 24 ਘੰਟੇ ਅੰਦਰ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ। 8 ਜਨਵਰੀ ਨੂੰ ਲਾਸ਼ ਖੇਤ ਚੋਂ ਮਿਲੀ ਸੀ। ਜਿਸ ਉਪਰੰਤ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਸੀ। ...
  • ...

    ਬ੍ਰੇਕਿੰਗ - ਤਰਨਤਾਰਨ 'ਚ ਗਰਭਵਤੀ ਔਰਤ ਦਾ ਗੋਲੀਆਂ ਮਾਰ ਕੇ ਕਤਲ 

    ਮ੍ਰਿਤਕ ਔਰਤ ਦੇ ਪਤੀ ਦਾ ਇਲਾਕੇ ਦੇ ਹੀ ਇੱਕ ਵਿਅਕਤੀ ਨਾਲ ਝਗੜਾ ਹੋਇਆ ਸੀ। ਇਸੇ ਰੰਜਿਸ਼ ਕਾਰਨ ਹਮਲਾਵਰ ਨੇ ਘਰ ਆ ਕੇ ਗੋਲੀਆਂ ਮਾਰ ਦਿੱਤੀਆਂ। ...
  • ...

    ਦਿਵਿਆ ਪਾਹੂਜਾ ਕਤਲਕਾਂਡ : ਹੋਟਲ ਮਾਲਕ ਨੇ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਬੁਲਾਇਆ ਸੀ ਦੂਜੀ ਪ੍ਰੇਮਿਕਾ ਨੂੰ

    ਦਿਵਿਆ ਪਾਹੂਜਾ ਦੇ ਕਤਲ ਤੋਂ ਬਾਅਦ ਪੁਲਿਸ ਕਮਿਸ਼ਨਰ ਵਿਕਾਸ ਅਰੋੜਾ ਨੇ ਇਸ ਦੀ ਜਾਂਚ ਲਈ SIT ਦਾ ਗਠਨ ਕੀਤਾ ਸੀ। ਐਸਆਈਟੀ ਵੱਲੋਂ ਬਣਾਈਆਂ ਚਾਰ ਟੀਮਾਂ ਵਿੱਚੋਂ ਦੋ ਟੀਮਾਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ...
  • ...

    ਪੰਜਾਬ ਨਾਲ ਜੁੜੇ ਮਾਡਲ ਦਿਵਿਆ ਪਾਹੂਜਾ ਕਤਲ ਦੇ ਤਾਰ, ਪਟਿਆਲਾ ਤੋਂ ਮਿਲੀ ਕਾਰ

    ਗੁਰੂਗ੍ਰਾਮ ਦੇ ਹੋਟਲ 'ਚ ਦਿਵਿਆ ਦਾ ਕਤਲ ਕੀਤਾ ਗਿਆ। ਇਸ ਕੇਸ ਦੇ 3 ਮੁਲਜ਼ਮ ਕਾਬੂ ਕੀਤੇ ਜਾ ਚੁੱਕੇ ਹਨ। ਬਾਕੀ ਫ਼ਰਾਰ ਹਨ। ਹਾਲੇ ਦਿਵਿਆ ਦੀ ਲਾਸ਼ ਵੀ ਨਹੀਂ ਮਿਲੀ ਹੈ। ਕਾਰ ਬਰਾਮਦਗੀ ਨਾਲ ਪੁਲਿਸ ਨੂੰ...
  • ...

    CHANDIGARH: ਦੁਕਾਨਦਾਰਾਂ ਦੀ ਲੜਾਈ 'ਚ ਮਾਲਕ ਨੂੰ ਬਚਾਉਣ ਦੇ ਚੱਕਰ ਵਿੱਚ ਨੌਕਰ ਦੀ ਗਈ ਜਾਨ

    ਮੌਕੇ 'ਤੇ ਮੌਜੂਦ ਲੋਕਾਂ ਨੇ ਮਾਮਲੇ ਦੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਿੜਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।...
  • ...

    ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ

    ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਭੇਜ ਦਿੱਤਾ ਹੈ। ਬਦਮਾਸ਼ਾਂ ਵੱਲੋਂ ਚਾਰ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚੋਂ ਦੋ ਗੋਲੀਆਂ ਸਰਪੰਚ ਦੇ ਛਾਤੀ 'ਚ ਲੱਗੀਆਂ ਜਿਸ ਕਾਰਨ ਉਹਨਾਂ ਦੀ...
  • ...

    ਜਲੰਧਰ ਦੇ ਡੀਐਸਪੀ ਨੂੰ ਲੁਟੇਰਿਆਂ ਨੇ ਮਾਰੀ ਸੀ ਗੋਲੀ, ਸਰਵਿਸ ਪਿਸਤੌਲ ਵਿੱਚੋਂ ਮਿਲੇ ਖਾਲੀ ਖੋਲ

    ਇਸ ਮਾਮਲੇ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਤੋਂ ਝਿਜਕ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਡੀਐਸਪੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਉਨ੍ਹਾਂ ਨਾਲ ਝਗੜਾ ਹੋਇਆ ਤਾਂ ਉਨ੍ਹਾਂ...
  • First
  • Prev
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • Next

Recent News

  • {post.id}

    PhonePe, Google Pay, Paytm ਉਪਭੋਗਤਾਵਾਂ ਲਈ ਖੁਸ਼ਖਬਰੀ! ਹੁਣ ਲੈਣ-ਦੇਣ ਪਹਿਲਾਂ ਨਾਲੋਂ ਤੇਜ਼ ਹੋਵੇਗਾ

  • {post.id}

    WTC 2025: ਤੇਂਬਾ ਬਾਵੁਮਾ ਨੇ ਤੋੜਿਆ 104 ਸਾਲ ਪੁਰਾਣਾ ਰਿਕਾਰਡ, ਬਿਨਾਂ ਹਾਰ ਦੇ ਸਭ ਤੋਂ ਸਫਲ ਟੈਸਟ ਕਪਤਾਨ ਬਣੇ

  • {post.id}

    200 ਕਿਲੋ ਸੋਨੇ ਨਾਲ ਲੱਦੀ ਅਦਾਕਾਰਾ... ਇਸ ਫਿਲਮ ਵਿੱਚ ਹਰ ਗਹਿਣੇ ਦੀ ਸੁਰੱਖਿਆ ਲਈ 50 ਗਾਰਡ ਤਾਇਨਾਤ ਸਨ

  • {post.id}

    ਏਅਰ ਇੰਡੀਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੇਵੇਗੀ, ਟਾਟਾ ਸੰਨਜ਼ ਪਹਿਲਾਂ ਹੀ 1-1 ਕਰੋੜ ਰੁਪਏ ਦਾ ਐਲਾਨ ਕਰ ਚੁੱਕਾ ਹੈ

  • {post.id}

    ਪੰਜ ਨਿਸ਼ਾਨੇ... ਇੱਕ ਹਮਲਾ! ਇਹ ਹਮਲਾ ਸਿਰਫ਼ ਬਦਲਾ ਨਹੀਂ ਸੀ, ਇਜ਼ਰਾਈਲ ਨੇ ਈਰਾਨ ਨੂੰ ਇੱਕ ਅਜਿਹਾ ਸੰਦੇਸ਼ ਦਿੱਤਾ ਜਿਸਨੂੰ ਪੂਰੀ ਦੁਨੀਆ ਨੇ ਸੁਣਿਆ

  • {post.id}

    ਇੰਗਲੈਂਡ ਦੌਰਾ: ਟੀਮ ਇੰਡੀਆ ਦੇ ਕੋਚ ਗੌਤਮ ਗੰਭੀਰ ਅਚਾਨਕ ਭਾਰਤ ਪਰਤੇ, ਇਹ ਕਾਰਨ ਆਇਆ ਸਾਹਮਣੇ

  • {post.id}

    ਧਰਮਿੰਦਰ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨੇ ਆਪਣੀ 71ਵੀਂ ਵਿਆਹ ਦੀ ਵਰ੍ਹੇਗੰਢ ਮਨਾਈ, ਬੌਬੀ ਦਿਓਲ ਨੇ ਸ਼ੇਅਰ ਕੀਤੀ ਅਣਦੇਖੀ ਤਸਵੀਰ

  • {post.id}

    2 ਲੱਖ ਕਰੋੜ ਦਾ ਖਜ਼ਾਨਾ 300 ਸਾਲਾਂ ਤੋਂ ਗਾਇਬ ਸੀ, ਹੁਣ ਇਸਦੀ ਮਾਲਕੀ ਦੀ ਲੜਾਈ ਸ਼ੁਰੂ ਹੋ ਗਈ ਹੈ

Ad Banner
×
brand-logo
Welcome to www.Punjabistoryonline.com, your go-to source for the latest and most reliable news from Punjab, India, and beyond. Our website offers news in Punjabi language on a broad spectrum of topics, including politics, sports, entertainment, health, lifestyle, spirituality, and more.
soc-icons-fb soc-icons-twitter soc-icons-insta
Category
  • Home
  • National
  • International
  • Entertainment
  • Lifestyle
  • Sports
  • Business
  • Technology
  • Astrology
Usefull Links
  • About Us
  • Terms of Service
  • Disclaimer
  • Editorial Policy
  • Verification & Fact Checking Policy
  • Privacy & Policy
  • Cookie Policy
  • Advertise
  • Code of Ethics
  • Contact Us

Subscribe our Newsletter

Get Latest news and every updates from Punjabi Story Line
Copyright © 2023 Punjabi Story Line