ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਉਣ ਤੋਂ ਚਾਰ ਦਿਨ ਬਾਅਦ ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਫੈਸਲਾ ਲਿਆ ਹੈ। ਕਾਂਗਰਸ ਪਾਰਟ...